ਅਮਰੀਕਾ ਅਤੇ ਭਾਰਤ ਵਿਚਕਾਰ ਵਪਾਰਕ ਗੱਲਬਾਤ ਸ਼ੁਰੂ

ਭਾਰਤ ਅਤੇ ਅਮਰੀਕਾ ਦੇ ਮੁੱਖ ਵਾਰਤਾਕਾਰਾਂ ਨੇ ਪ੍ਰਸਤਾਵਿਤ ਵਪਾਰ ਸਮਝੌਤੇ ‘ਤੇ ਗੱਲਬਾਤ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਭਾਰੀ ਟੈਕਸ ਕਾਰਨ ਪੈਦਾ ਹੋਏ ਮੁੱਦਿਆਂ ਨੂੰ ਸੁਲਝਾਇਆ ਜਾ ਸਕੇ। ਅਮਰੀਕੀ ਟੀਮ ਦੀ ਅਗਵਾਈ ਦੱਖਣੀ ਅਤੇ ਮੱਧ ਏਸ਼ੀਆ ਲਈ ਅਮਰੀਕੀ ਵਪਾਰ ਪ੍ਰਤੀਨਿਧੀ ਦੇ ਸਹਾਇਕ, ਬ੍ਰੈਂਡਨ ਲਿੰਚ ਕਰ ਰਹੇ ਹਨ, ਜਦੋਂ ਕਿ ਵਣਜ ਵਿਭਾਗ ਦੇ ਵਿਸ਼ੇਸ਼ ਸਕੱਤਰ ਰਾਜੇਸ਼ ਅਗਰਵਾਲ ਭਾਰਤ ਦੇ ਮੁੱਖ ਵਾਰਤਾਕਾਰ ਹਨ।

ਲਿੰਚ ਆਪਣੇ ਭਾਰਤੀ ਹਮਰੁਤਬਾ ਨਾਲ ਇੱਕ ਦਿਨ ਦੀ ਗੱਲਬਾਤ ਲਈ ਸੋਮਵਾਰ ਦੇਰ ਰਾਤ ਭਾਰਤ ਪਹੁੰਚੇ ਹਨ।ਰੂਸੀ ਕੱਚੇ ਤੇਲ ਦੀ ਖਰੀਦ ਕਾਰਨ ਅਮਰੀਕੀ ਬਾਜ਼ਾਰ ‘ਚ ਦਾਖਲ ਹੋਣ ਵਾਲੀਆਂ ਭਾਰਤੀ ਵਸਤਾਂ ‘ਤੇ 25 ਫੀਸਦੀ ਟੈਕਸ ਅਤੇ 25 ਫੀਸਦੀ ਦੀ ਵਾਧੂ ਪੈਨਲਟੀ ਲਗਾਏ ਜਾਣ ਤੋਂ ਬਾਅਦ ਕਿਸੇ ਉੱਚ-ਦਰਜੇ ਦੇ ਅਮਰੀਕੀ ਵਪਾਰ ਅਧਿਕਾਰੀ ਦਾ ਇਹ ਪਹਿਲਾ ਦੌਰਾ ਹੈ।

ਇੱਕ ਅਧਿਕਾਰੀ ਨੇ ਕਿਹਾ, “ਵਪਾਰਕ ਗੱਲਬਾਤ ਸ਼ੁਰੂ ਹੋ ਗਈ ਹੈ।” ਭਾਰਤ ਨੇ 50 ਫੀਸਦੀ ਦੇ ਭਾਰੀ ਟੈਰਿਫ ਨੂੰ ਗਲਤ ਅਤੇ ਗੈਰ-ਵਾਜਿਬ ਦੱਸਿਆ ਹੈ।

ਫਰਵਰੀ ਵਿੱਚ ਦੋਵਾਂ ਦੇਸ਼ਾਂ ਦੇ ਆਗੂਆਂ ਨੇ ਅਧਿਕਾਰੀਆਂ ਨੂੰ ਇੱਕ ਪ੍ਰਸਤਾਵਿਤ ਦੁਵੱਲੇ ਵਪਾਰ ਸਮਝੌਤੇ (BTA) ਬਾਰੇ ਗੱਲਬਾਤ ਕਰਨ ਦਾ ਨਿਰਦੇਸ਼ ਦਿੱਤਾ। ਇਸ ਸਮਝੌਤੇ ਦੀ ਪਹਿਲੀ ਕਿਸ਼ਤ ਨੂੰ 2025 ਦੀਆਂ ਪਤਝੜ ਤੱਕ ਪੂਰਾ ਕਰਨ ਦੀ ਯੋਜਨਾ ਸੀ। ਹੁਣ ਤੱਕ ਗੱਲਬਾਤ ਦੇ ਪੰਜ ਦੌਰ ਹੋ ਚੁੱਕੇ ਹਨ ਅਤੇ ਛੇਵੇਂ ਦੌਰ ਦੀ ਗੱਲਬਾਤ, ਜੋ ਕਿ 25-29 ਅਗਸਤ ਤੱਕ ਹੋਣੀ ਸੀ, ਭਾਰੀ ਦਰਮਾਦ ਡਿਊਟੀ ਲਗਾਏ ਜਾਣ ਤੋਂ ਬਾਅਦ ਮੁਲਤਵੀ ਕਰ ਦਿੱਤੀ ਗਈ ਸੀ।

ਇੱਕ ਸੀਨੀਅਰ ਵਣਜ ਮੰਤਰਾਲੇ ਦੇ ਅਧਿਕਾਰੀ ਨੇ ਕਿਹਾ ਕਿ ਲਿੰਚ ਅਤੇ ਭਾਰਤੀ ਅਧਿਕਾਰੀਆਂ ਵਿਚਕਾਰ ਮੀਟਿੰਗ ਨੂੰ ਗੱਲਬਾਤ ਦੇ ਛੇਵੇਂ ਦੌਰ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ, ਬਲਕਿ ਇਹ ਇਸਦੀ ਸ਼ੁਰੂਆਤ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ

Read More »

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ

Read More »

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ

Read More »
ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
03Sep

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ…

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?
03Sep

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ ਹੋ ਸਕੇਗਾ। ਇਸ ਲਈ ਵੱਧ…

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ
03Sep

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ ਕਿ ਲੋਕਾਂ ਨੂੰ ਦੁਬਾਰਾ ਵਸਾਉਣ…

More News

Leave a Reply

Your email address will not be published. Required fields are marked *