Trump says US, Canada will not restart trade talks ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਅਮਰੀਕਾ ਅਤੇ ਕੈਨੇਡਾ ਵਪਾਰ ਬਾਰੇ ਗੱਲਬਾਤ ਮੁੜ ਸ਼ੁਰੂ ਨਹੀਂ ਕਰਨਗੇ। ਉਨ੍ਹਾਂ ਦੀ ਇਹ ਟਿੱਪਣੀ ਕੈਨੇਡੀਅਨ ਸੂਬੇ ਓਨਟਾਰੀਓ ਵਲੋਂ ਪ੍ਰਸਾਰਿਤ ਇੱਕ ਇਸ਼ਤਿਹਾਰ ਨੂੰ ਹਟਾਉਣ ਦੀ ਚਿਤਾਵਨੀ ਤੋਂ ਬਾਅਦ ਆਈ ਹੈ। ਜ਼ਿਕਰਯੋਗ ਹੈ ਕਿ ਕੈਨੇਡਾ ਵਿਚ ਇਕ ਇਸ਼ਤਿਹਾਰ ਪ੍ਰਕਾਸ਼ਿਤ ਹੋਇਆ ਸੀ ਜਿਸ ਵਿਚ 1987 ਵਿੱਚ ਰੀਗਨ ਨੂੰ ਸੰਬੋਧਨ ਕਰਦਿਆਂ ਦਿਖਾਇਆ ਗਿਆ ਹੈ ਜਿਸ ਵਿਚ ਉਹ ਕਹਿ ਰਹੇ ਸਨ ਕਿ ਟੈਕਸ ਲਾਉਣ ਨਾਲ ਨੌਕਰੀਆਂ ਖੁੱਸਦੀਆਂ ਹਨ ਤੇ ਟਰੇਡ ਵਾਰ ਸ਼ੁਰੂ ਹੁੰਦੀ ਹੈ, ਇਸ ਇਸ਼ਤਿਹਾਰ ਤੋਂ ਖਿਝ ਕੇ ਟਰੰਪ ਨੇ ਕੈਨੇਡਾ ’ਤੇ ਵਾਧੂ ਦਸ ਫੀਸਦੀ ਟੈਕਸ ਲਾ ਦਿੱਤਾ ਸੀ ਤੇ ਇਸ ਇਸ਼ਤਿਹਾਰ ਨੂੰ ਤੁਰੰਤ ਹਟਾਉਣ ਲਈ ਕਿਹਾ ਸੀ।
ਅਮਰੀਕਾ ਤੇ ਕੈਨੇਡਾ ਵਪਾਰ ਸਬੰਧੀ ਮੁੜ ਗੱਲਬਾਤ ਸ਼ੁਰੂ ਨਹੀਂ ਕਰਨਗੇ: ਟਰੰਪ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

AI ਦੇ ਨਾਲ ਚੈਟ ਵੀ ਹੁਣ Incognito ਮੋਡ ‘ਚ, WhatsApp ਲਿਆਇਆ ਨਵਾਂ ਪ੍ਰਾਈਵੇਸੀ ਫੀਚਰ
WhatsApp ਨੇ Meta AI ਦੇ ਨਾਲ Incognito Chat ਦਾ ਐਲਾਨ ਕੀਤਾ ਹੈ, ਜੋ ਕਿ ਇੱਕ ਨਵਾਂ ਫੀਚਰ ਹੈ ਜਿਸ ਰਾਹੀਂ ਯੂਜ਼ਰਜ਼ ਕੰਪਨੀ ਦੇ AI ਅਸਿਸਟੈਂਟ

ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਸੋਨਾ 11 ਹਜ਼ਾਰ ਮਹਿੰਗਾ, ਚਾਂਦੀ ਨੇ ਮਾਰੀ 22,376 ਦੀ ਛਾਲ; ਆਮ ਬੰਦੇ ਦੀ ਪਹੁੰਚ ਤੋਂ ਬਾਹਰ?
ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਤੇਜ਼ੀ ਦੇਖਣ ਨੂੰ ਮਿਲੀ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਲਗਾਤਾਰ ਦੋ ਦਿਨ ਸੋਨਾ ਨਾ ਖਰੀਦਣ ਦੀ ਅਪੀਲ

ਡੋਨਾਲਡ ਟਰੰਪ ਪਹੁੰਚੇ ਚੀਨ, ਜਿਨਪਿੰਗ ਨਾਲ ਹੋਵੇਗੀ ਅਹਿਮ ਸਿਖ਼ਰ ਗੱਲਬਾਤ; ਅਮਰੀਕਾ-ਚੀਨ ਬੈਠਕ ‘ਤੇ ਟਿਕੀ ਦੁਨੀਆ ਦੀ ਨਿਗ੍ਹਾ
ਨਵੀਂ ਦਿੱਲੀ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਬੁੱਧਵਾਰ ਨੂੰ ਤਿੰਨ ਰੋਜ਼ਾ ਮਹੱਤਵਪੂਰਨ ਦੌਰੇ ‘ਤੇ ਚੀਨ ਪਹੁੰਚੇ ਗਏ ਹਨ। ਇੱਥੇ ਉਨ੍ਹਾਂ ਦੀ ਮੁਲਾਕਾਤ ਚੀਨੀ ਰਾਸ਼ਟਰਪਤੀ ਸ਼ੀ
AI ਦੇ ਨਾਲ ਚੈਟ ਵੀ ਹੁਣ Incognito ਮੋਡ ‘ਚ, WhatsApp ਲਿਆਇਆ ਨਵਾਂ ਪ੍ਰਾਈਵੇਸੀ ਫੀਚਰ
WhatsApp ਨੇ Meta AI ਦੇ ਨਾਲ Incognito Chat ਦਾ ਐਲਾਨ ਕੀਤਾ ਹੈ, ਜੋ ਕਿ ਇੱਕ ਨਵਾਂ ਫੀਚਰ ਹੈ ਜਿਸ ਰਾਹੀਂ ਯੂਜ਼ਰਜ਼ ਕੰਪਨੀ ਦੇ AI ਅਸਿਸਟੈਂਟ ਨਾਲ ਪ੍ਰਾਈਵੇਟ ਅਤੇ ਟੈਂਪਰੇਰੀ (ਆਰਜ਼ੀ)…
ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਸੋਨਾ 11 ਹਜ਼ਾਰ ਮਹਿੰਗਾ, ਚਾਂਦੀ ਨੇ ਮਾਰੀ 22,376 ਦੀ ਛਾਲ; ਆਮ ਬੰਦੇ ਦੀ ਪਹੁੰਚ ਤੋਂ ਬਾਹਰ?
ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਤੇਜ਼ੀ ਦੇਖਣ ਨੂੰ ਮਿਲੀ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਲਗਾਤਾਰ ਦੋ ਦਿਨ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਬਾਜ਼ਾਰ ਵਿੱਚ ਵੱਡੀ…
ਡੋਨਾਲਡ ਟਰੰਪ ਪਹੁੰਚੇ ਚੀਨ, ਜਿਨਪਿੰਗ ਨਾਲ ਹੋਵੇਗੀ ਅਹਿਮ ਸਿਖ਼ਰ ਗੱਲਬਾਤ; ਅਮਰੀਕਾ-ਚੀਨ ਬੈਠਕ ‘ਤੇ ਟਿਕੀ ਦੁਨੀਆ ਦੀ ਨਿਗ੍ਹਾ
ਨਵੀਂ ਦਿੱਲੀ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਬੁੱਧਵਾਰ ਨੂੰ ਤਿੰਨ ਰੋਜ਼ਾ ਮਹੱਤਵਪੂਰਨ ਦੌਰੇ ‘ਤੇ ਚੀਨ ਪਹੁੰਚੇ ਗਏ ਹਨ। ਇੱਥੇ ਉਨ੍ਹਾਂ ਦੀ ਮੁਲਾਕਾਤ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਹੋਵੇਗੀ। ਅਮਰੀਕਾ ਅਤੇ…
More News

AI ਦੇ ਨਾਲ ਚੈਟ ਵੀ ਹੁਣ Incognito ਮੋਡ ‘ਚ, WhatsApp ਲਿਆਇਆ ਨਵਾਂ ਪ੍ਰਾਈਵੇਸੀ ਫੀਚਰ




ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਖੰਡ ਦੀ ਬਰਾਮਦ ‘ਤੇ ਸਤੰਬਰ ਤੱਕ ਲਗਾਈ ਰੋਕ

ਮਾਹਿਰਾਂ ਨੇ ‘ਫਾਰਮ ਸਟੇਅ ਨੀਤੀ-2026’ ਨੂੰ ਸ਼ਿਵਾਲਿਕ-ਕੰਡੀ ਖੇਤਰ ਦੇ ਵਾਤਾਵਰਣ ਲਈ ਦੱਸਿਆ ਵੱਡਾ ਖਤਰਾ




