ਅਮਰੀਕਾ ਨੂੰ ਵੈਨੇਜ਼ੁਏਲਾ ਤੋਂ ਪੰਜ ਕਰੋੜ ਬੈਰਲ ਤੇਲ ਮਿਲੇਗਾ: ਟਰੰਪ

ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਸੋਸ਼ਲ ਮੀਡੀਆ ਸਾਈਟ ’ਤੇ ਕਿਹਾ ਹੈ ਕਿ ਵੈਨੇਜ਼ੁਏਲਾ ਦੇ ‘ਅੰਤਰਿਮ ਅਧਿਕਾਰੀ’ ਅਮਰੀਕਾ ਨੂੰ ਆਪਣੇ ਬਾਜ਼ਾਰੀ ਮੁੱਲ ’ਤੇ ‘ਉੱਚ ਗੁਣਵੱਤਾ ਵਾਲਾ’ 3-5 ਕਰੋੜ ਬੈਰਲ ਤੇਲ ਦੇਣਗੇ। ਅਮਰੀਕਾ ਦਾ ਇਹ ਐਲਾਨ ਕਰਾਕਸ ਦੇ ਅਧਿਕਾਰੀਆਂ ਵੱਲੋਂ ਇਹ ਦੱਸੇ ਜਾਣ ਕਿ ਨਿਕੋਲਸ ਮਾਦੁੂਰੋ ਨੂੰ ਫੜਨ ਅਤੇ ਉਸਨੂੰ ਨਸ਼ੀਲੇ ਪਦਾਰਥਾਂ ਦੇ ਦੋਸ਼ਾਂ ਦਾ ਸਾਹਮਣਾ ਕਰਨ ਲਈ ਅਮਰੀਕਾ ਲਿਜਾਣ ਲਈ ਕੀਤੇ ਗਏ ਹਮਲਿਆਂ ਵਿੱਚ ਵੈਨੇਜ਼ੁਏਲਾ ਦੇ ਘੱਟੋ-ਘੱਟ 24 ਸੁਰੱਖਿਆ ਅਧਿਕਾਰੀ ਮਾਰੇ ਗਏ ਹਨ।

ਟਰੰਪ ਨੇ ਟਰੁੱਥ ਸੋਸ਼ਲ ’ਤੇ ਪੋਸਟ ਕੀਤਾ ਕਿ ਤੇਲ ‘ਸਟੋਰੇਜ ਜਹਾਜ਼ਾਂ’ ਰਾਹੀਂ ਅਮਰੀਕਾ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪੈਸੇ ’ਤੇ ਬਤੌਰ ਰਾਸ਼ਟਰਪਤੀ ਉਨ੍ਹਾਂ ਦਾ ਕੰਟਰੋਲ ਰਹੇਗਾ ਅਤੇ ਇਸ ਦੀ ਵਰਤੋਂ ਵੈਨੇਜ਼ੁਏਲਾ ਅਤੇ ਅਮਰੀਕਾ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਕੀਤੀ ਜਾਵੇਗੀ। ਇਸ ਸਬੰਧੀ ਨਾਂ ਜਨਤਕ ਨਾ ਕਰਨ ਦੀ ਸ਼ਰਤ ’ਤੇ ਇਕ ਵਿਅਕਤੀ ਨੇ ਦੱਸਿਆ ਕਿ ਵ੍ਹਾਈਟ ਹਾਊਸ ਦੇ ਓਵਲ ਦਫ਼ਤਰ ਵਿੱਚ ਵੈਨੇਜ਼ੁਏਲਾ ਦੇ ਸਬੰਧ ਵਿੱਚ ਤੇਲ ਕੰਪਨੀਆਂ ਦੇ ਅਧਿਕਾਰੀਆਂ ਦੀ ਸ਼ੁਕਰਵਾਰ ਨੂੰ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਐਕਸਨ, ਸ਼ੇਵਰੋਨ ਅਤੇ ਕੋਨੋਕ ਫਿਲਿਪਸ ਦੇ ਪ੍ਰਤੀਨਿਧਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਅੱਜ ਸਵੇਰੇ ਵੈਨੇਜ਼ੁਏਲਾ ਦੇ ਅਧਿਕਾਰੀਆਂ ਨੇ ਅਮਰੀਕੀ ਹਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਦੱਸੀ; ਮੁਲਕ ਦੀ ਕਾਰਜਕਾਰੀ ਰਾਸ਼ਟਰਪਤੀ ਡੇਲਸੀ ਰੋਡਰਿਗਜ਼ ਨੇ ਟਰੰਪ ’ਤੇ ਜਵਾਬੀ ਹਮਲਾ ਕੀਤਾ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News