ਅਮਰੀਕਾ ਦੇ ਨਿਊ ਜਰਸੀ ਵਿੱਚ ਭਾਰਤੀ ਮੂਲ ਦੀ 35 ਔਰਤ ਪ੍ਰਿਯਥਰਸਿਨੀ ਨਟਰਾਜਨ ਨੂੰ ਆਪਣੇ ਦੋ ਪੁੱਤਰਾਂ ਦੇ ਕਤਲ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪ੍ਰਿਯਥਰਸਿਨੀ ਨੇ ਆਪਣੇ 5 ਅਤੇ 7 ਸਾਲਾ ਪੁੱਤਰਾਂ ਦੀ ਜਾਨ ਲੈ ਲਈ। ਸਮਰਸੈੱਟ ਕਾਊਂਟੀ ਪ੍ਰੋਸੀਕਿਊਟਰ ਜੌਹਨ ਮੈੱਕਡੋਨਾਲਡ ਨੇ ਕਿਹਾ ਕਿ 13 ਜਨਵਰੀ ਨੂੰ ਬੱਚਿਆਂ ਦੇ ਪਿਤਾ ਨੇ 911 ‘ਤੇ ਕਾਲ ਕਰਕੇ ਪੁਲੀਸ ਨੂੰ ਸੂਚਿਤ ਕੀਤਾ। ਪਤੀ ਨੇ ਦੱਸਿਆ ਕਿ ਉਸ ਦੇ ਘਰ ਆਉਣ ’ਤੇ ਬੱਚੇ ਬੇਹੋਸ਼ ਮਿਲੇ ਅਤੇ ਉਸ ਨੇ ਆਪਣੀ ਪਤਨੀ ’ਤੇ ਬੱਚਿਆਂ ਨੂੰ ਕੁਝ ਕਰਨ ਦੇ ਇਲਜ਼ਾਮ ਲਗਾਏ। ਪੁਲੀਸ ਘਰ ਪਹੁੰਚੀ ਤਾਂ ਬੱਚੇ ਬੈਡਰੂਮ ’ਚ ਬੇਹੋਸ਼ ਪਏ ਮਿਲੇ ਅਤੇ ਮੌਕੇ ‘ਤੇ ਬੁਲਾਈ ਗਈ ਮੈਡੀਕਲ ਟੀਮ ਨੇ ਬੱਚਿਆਂ ਨੂੰ ਮ੍ਰਿਤਕ ਐਲਾਨ ਦਿੱਤਾ। ਨਟਰਾਜਨ ਵਿਰੁੱਧ ਪਹਿਲੇ ਦਰਜੇ ਦੀਆਂ ਦੋ ਹੱਤਿਆਵਾਂ ਅਤੇ ਤੀਜੇ ਦਰਜੇ ਦੇ ਹਥਿਆਰ ਰੱਖਣ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਗਿਆ। ਉਸ ਨੂੰ Hillsborough ਪੁਲੀਸ ਵੱਲੋਂ ਗ੍ਰਿਫ਼ਤਾਰ ਕਰਕੇ ਸਮਰਸੈੱਟ ਕਾਊਂਟੀ ਜੇਲ੍ਹ ਵਿੱਚ ਰੱਖਿਆ ਗਿਆ ਹੈ। ਪੁਲੀਸ ਅਤੇ ਮੈਡੀਕਲ ਜਾਂਚ ਅਧਿਕਾਰੀਆ ਵੱਲੋਂ ਮਾਮਲੇ ਦੀ ਜਾਰੀ ਹੈ। ਮੈਡੀਕਲ ਐਗਜ਼ਾਮਿਨਰ ਦਫ਼ਤਰ ਵੱਲੋਂ ਬੱਚਿਆਂ ਦੀ ਪਛਾਣ ਅਤੇ ਮੌਤ ਦਾ ਕਾਰਨ ਜਾਂਚਣ ਲਈ ਪੋਸਟਮਾਰਟਮ ਕੀਤਾ ਜਾਵੇਗਾ।
ਅਮਰੀਕਾ: ਭਾਰਤੀ ਮੂਲ ਦੀ ਔਰਤ ’ਤੇ ਦੋ ਪੁੱਤਰਾਂ ਦੇ ਕਤਲ ਦਾ ਦੋਸ਼, ਗ੍ਰਿਫਤਾਰ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?
ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ
ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ
ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ…
ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?
ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ ਹੋ ਸਕੇਗਾ। ਇਸ ਲਈ ਵੱਧ…
ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ
ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ ਕਿ ਲੋਕਾਂ ਨੂੰ ਦੁਬਾਰਾ ਵਸਾਉਣ…
More News


ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?


ਟਰੰਪ ਨੂੰ ਅਮਰੀਕੀ ਅਦਾਲਤ ਤੋਂ ਝਟਕਾ, ਜਨਮ ਅਧਿਕਾਰ ਨਾਗਰਿਕਤਾ ਨੂੰ ਸੀਮਤ ਕਰਨ ਵਾਲੇ ਨਵੇਂ ਆਦੇਸ਼ ‘ਤੇ ਪਾਬੰਦੀ






