ਅਮਰੀਕੀ ਹਮਲਾ ਖੇਤਰੀ ਜੰਗ ਭੜਕਾਏਗਾ: ਖਮੇਨੀ

ਇਰਾਨ ਦੇ ਸੁਪਰੀਮ ਆਗੂ ਨੇ ਚਿਤਾਵਨੀ ਦਿੱਤੀ ਕਿ ਅਮਰੀਕਾ ਵੱਲੋਂ ਕੀਤਾ ਗਿਆ ਕੋਈ ਵੀ ਹਮਲਾ ਮੱਧ ਪੂਰਬ ਵਿੱਚ ਖੇਤਰੀ ਜੰਗ ਭੜਕਾਏਗਾ। ਇਹ ਬਿਆਨ ਉਦੋਂ ਆਇਆ ਹੈ ਜਦੋਂ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਇਸਲਾਮਿਕ ਗਣਰਾਜ ’ਤੇ ਫੌਜੀ ਹਮਲੇ ਦੀਆਂ ਧਮਕੀਆਂ ਕਾਰਨ ਤਣਾਅ ਲਗਾਤਾਰ ਵਧ ਰਿਹਾ ਹੈ। 86 ਸਾਲਾ ਅਇਤੁੱਲਾ ਅਲੀ ਖਮੇਨੀ ਨੇ ਇਹ ਚਿਤਾਵਨੀ ਉਸ ਸਮੇਂ ਦਿੱਤੀ ਹੈ, ਜਦੋਂ ਜਹਾਜ਼ਾਂ ਦੀ ਢੋਆ-ਢੁਆਈ ਵਾਲੇ ਅਮਰੀਕੀ ਸਮੁੰਦਰੀ ਜਹਾਜ਼ ‘ਯੂ ਐੱਸ ਐੱਸ ਅਬਰਾਹਮ ਲਿੰਕਨ’ ਅਤੇ ਉਸ ਦੇ ਸਹਾਇਕ ਜੰਗੀ ਜਹਾਜ਼ ਅਰਬ ਸਾਗਰ ਵਿੱਚ ਮੌਜੂਦ ਹਨ।

ਦੂਜੇ ਪਾਸੇ, ਅਇਤੁੱਲਾ ਅਲੀ ਖਮੇਨੀ ਨੇ ਦੇਸ਼ਵਿਆਪੀ ਪ੍ਰਦਰਸ਼ਨਾਂ ਨੂੰ ਬਗ਼ਾਵਤ ਕਰਾਰ ਦਿੱਤਾ ਹੈ। ਇਸ ਨਾਲ ਸਰਕਾਰ ਦਾ ਰੁਖ਼ ਹੋਰ ਸਖ਼ਤ ਹੋ ਗਿਆ ਹੈ। ਇਸੇ ਦੌਰਾਨ ਇਰਾਨ ਦੀ ਸੰਸਦ ਦੇ ਸਪੀਕਰ ਮੁਹੰਮਦ ਬਾਗ਼ੇਰ ਕਲੀਬਾਫ ਨੇ ਕਿਹਾ ਕਿ ਇਸਲਾਮਿਕ ਗਣਰਾਜ ਹੁਣ ਯੂਰੋਪੀਅਨ ਯੂਨੀਅਨ ਦੀਆਂ ਸਾਰੀਆਂ ਫੌਜਾਂ ਨੂੰ ਅਤਿਵਾਦੀ ਜਥੇਬੰਦੀ ਮੰਨਦਾ ਹੈ। ਉਨ੍ਹਾਂ ਦੀ ਇਹ ਟਿੱਪਣੀ ਪਿਛਲੇ ਹਫ਼ਤੇ ਯੂਰੋਪੀਅਨ ਯੂਨੀਅਨ ਵੱਲੋਂ ਕੀਤੇ ਗਏ ਸਮਝੌਤੇ ਤੋਂ ਬਾਅਦ ਆਈ ਹੈ, ਜਿਸ ਤਹਿਤ ਯੂਰੋਪੀਅਨ ਯੂਨੀਅਨ ਨੇ ਇਰਾਨ ਦੇ ਨੀਮ ਫੌਜ ਬਲ ਰੈਵੋਲਿਊਸ਼ਨਰੀ ਗਾਰਡ ਨੂੰ ਅਤਿਵਾਦੀ ਜਥੇਬੰਦੀ ਵਜੋਂ ਸੂਚੀਬੱਧ ਕਰਨ ਦਾ ਫੈਸਲਾ ਕੀਤਾ ਸੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੈਨੇਡਾ ਦੀ ਆਰਥਿਕਤਾ ਨੂੰ ਵੱਡਾ ਝਟਕਾ: ਦੇਸ਼ ਅਧਿਕਾਰਤ ਤੌਰ ‘ਤੇ ‘ਤਕਨੀਕੀ ਮੰਦੀ’ ‘ਚ ਦਾਖ਼ਲ, ਹੈਰਾਨੀਜਨਕ ਹਨ ਸਰਕਾਰੀ ਅੰਕੜੇ

ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਕੈਨੇਡਾ ਦੀ ਆਰਥਿਕਤਾ ਸਾਲ 2026 ਦੀ ਪਹਿਲੀ ਤਿਮਾਹੀ ਵਿੱਚ ਸੁੰਗੜ ਗਈ ਹੈ। ਇਸ ਨਾਲ ਲਗਾਤਾਰ ਦੋ ਤਿਮਾਹੀਆਂ ਵਿੱਚ

Read More »

ਵਿਸ਼ਵ ਰੈਂਕਿੰਗ ‘ਚ ਕੈਨੇਡਾ ਦੀ ਵੱਡੀ ਫਿਸਲਣ; 5ਵੇਂ ਤੋਂ 19ਵੇਂ ਸਥਾਨ ‘ਤੇ ਪਹੁੰਚਿਆ, ਬਰੈਂਪਟਨ ‘ਚ ਮੋਰਗੇਜ ਸੰਕਟ ਵਧਿਆ

ਕੈਨੇਡਾ, ਜੋ ਕਦੇ ਦੁਨੀਆ ਦੇ ਸਭ ਤੋਂ ਵਧੀਆ ਦੇਸ਼ਾਂ ਦੀ ਸੂਚੀ ਵਿੱਚ ਸਿਖਰਲੇ ਸਥਾਨਾਂ ‘ਤੇ ਰਹਿੰਦਾ ਸੀ, ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਆਪਣਾ ਰੁਤਬਾ ਗੁਆਉਂਦਾ ਨਜ਼ਰ

Read More »

ਯੂਰਪ ਘੁੰਮਣ ਦੇ ਸ਼ੌਕੀਨਾਂ ‘ਚ ਭਾਰਤੀ ਸਭ ਤੋਂ ਅੱਗੇ: 2025 ‘ਚ 11.5 ਲੱਖ ਲੋਕਾਂ ਨੇ ਲਗਾਇਆ ਵੀਜ਼ਾ, ਚੀਨ ਤੇ ਤੁਰਕੀ ਤੋਂ ਬਾਅਦ ਤੀਜਾ ਨੰਬਰ

ਸਾਲ 2025 ਵਿੱਚ ਭਾਰਤੀ ਦੁਨੀਆ ਭਰ ਵਿੱਚ ਸ਼ੈਂਗੇਨ ਵੀਜ਼ਾ ਲਈ ਅਪਲਾਈ ਕਰਨ ਵਾਲੇ ਤੀਜੇ ਸਭ ਤੋਂ ਵੱਡੇ ਸਮੂਹ ਵਜੋਂ ਉਭਰੇ ਹਨ। ਯੂਰਪੀਅਨ ਕਮਿਸ਼ਨ (EC) ਦੇ

Read More »
ਕੈਨੇਡਾ ਦੀ ਆਰਥਿਕਤਾ ਨੂੰ ਵੱਡਾ ਝਟਕਾ: ਦੇਸ਼ ਅਧਿਕਾਰਤ ਤੌਰ ‘ਤੇ ‘ਤਕਨੀਕੀ ਮੰਦੀ’ ‘ਚ ਦਾਖ਼ਲ, ਹੈਰਾਨੀਜਨਕ ਹਨ ਸਰਕਾਰੀ ਅੰਕੜੇ
02Jun

ਕੈਨੇਡਾ ਦੀ ਆਰਥਿਕਤਾ ਨੂੰ ਵੱਡਾ ਝਟਕਾ: ਦੇਸ਼ ਅਧਿਕਾਰਤ ਤੌਰ ‘ਤੇ ‘ਤਕਨੀਕੀ ਮੰਦੀ’ ‘ਚ ਦਾਖ਼ਲ, ਹੈਰਾਨੀਜਨਕ ਹਨ ਸਰਕਾਰੀ ਅੰਕੜੇ

ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਕੈਨੇਡਾ ਦੀ ਆਰਥਿਕਤਾ ਸਾਲ 2026 ਦੀ ਪਹਿਲੀ ਤਿਮਾਹੀ ਵਿੱਚ ਸੁੰਗੜ ਗਈ ਹੈ। ਇਸ ਨਾਲ ਲਗਾਤਾਰ ਦੋ ਤਿਮਾਹੀਆਂ ਵਿੱਚ ਆਰਥਿਕ ਗਿਰਾਵਟ ਆਉਣ ਕਾਰਨ ਦੇਸ਼…

ਵਿਸ਼ਵ ਰੈਂਕਿੰਗ ‘ਚ ਕੈਨੇਡਾ ਦੀ ਵੱਡੀ ਫਿਸਲਣ; 5ਵੇਂ ਤੋਂ 19ਵੇਂ ਸਥਾਨ ‘ਤੇ ਪਹੁੰਚਿਆ, ਬਰੈਂਪਟਨ ‘ਚ ਮੋਰਗੇਜ ਸੰਕਟ ਵਧਿਆ
02Jun

ਵਿਸ਼ਵ ਰੈਂਕਿੰਗ ‘ਚ ਕੈਨੇਡਾ ਦੀ ਵੱਡੀ ਫਿਸਲਣ; 5ਵੇਂ ਤੋਂ 19ਵੇਂ ਸਥਾਨ ‘ਤੇ ਪਹੁੰਚਿਆ, ਬਰੈਂਪਟਨ ‘ਚ ਮੋਰਗੇਜ ਸੰਕਟ ਵਧਿਆ

ਕੈਨੇਡਾ, ਜੋ ਕਦੇ ਦੁਨੀਆ ਦੇ ਸਭ ਤੋਂ ਵਧੀਆ ਦੇਸ਼ਾਂ ਦੀ ਸੂਚੀ ਵਿੱਚ ਸਿਖਰਲੇ ਸਥਾਨਾਂ ‘ਤੇ ਰਹਿੰਦਾ ਸੀ, ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਆਪਣਾ ਰੁਤਬਾ ਗੁਆਉਂਦਾ ਨਜ਼ਰ ਆ ਰਿਹਾ ਹੈ। ਸੰਯੁਕਤ ਰਾਸ਼ਟਰ…

ਯੂਰਪ ਘੁੰਮਣ ਦੇ ਸ਼ੌਕੀਨਾਂ ‘ਚ ਭਾਰਤੀ ਸਭ ਤੋਂ ਅੱਗੇ: 2025 ‘ਚ 11.5 ਲੱਖ ਲੋਕਾਂ ਨੇ ਲਗਾਇਆ ਵੀਜ਼ਾ, ਚੀਨ ਤੇ ਤੁਰਕੀ ਤੋਂ ਬਾਅਦ ਤੀਜਾ ਨੰਬਰ
02Jun

ਯੂਰਪ ਘੁੰਮਣ ਦੇ ਸ਼ੌਕੀਨਾਂ ‘ਚ ਭਾਰਤੀ ਸਭ ਤੋਂ ਅੱਗੇ: 2025 ‘ਚ 11.5 ਲੱਖ ਲੋਕਾਂ ਨੇ ਲਗਾਇਆ ਵੀਜ਼ਾ, ਚੀਨ ਤੇ ਤੁਰਕੀ ਤੋਂ ਬਾਅਦ ਤੀਜਾ ਨੰਬਰ

ਸਾਲ 2025 ਵਿੱਚ ਭਾਰਤੀ ਦੁਨੀਆ ਭਰ ਵਿੱਚ ਸ਼ੈਂਗੇਨ ਵੀਜ਼ਾ ਲਈ ਅਪਲਾਈ ਕਰਨ ਵਾਲੇ ਤੀਜੇ ਸਭ ਤੋਂ ਵੱਡੇ ਸਮੂਹ ਵਜੋਂ ਉਭਰੇ ਹਨ। ਯੂਰਪੀਅਨ ਕਮਿਸ਼ਨ (EC) ਦੇ ਅੰਕੜਿਆਂ ਅਨੁਸਾਰ, 11.5 ਲੱਖ ਭਾਰਤੀਆਂ…

More News