ਅੰਮ੍ਰਿਤਸਰ ‘ਚ ਰਾਣਾ ਸ਼ੂਗਰ ਮਿੱਲ ਨਾਲ ਕਰੋੜਾਂ ਦੀ ਠੱਗੀ, ਮੁਲਜ਼ਮਾਂ ਨੇ ਇੰਝ ਦਿੱਤਾ ਵਾਰਦਾਤ ਨੂੰ ਅੰਜਾਮ

ਅੰਮ੍ਰਿਤਸਰ : ਜ਼ਿਲ੍ਹੇ ਦੇ ਮਹਿਤਾ ਇਲਾਕੇ ਵਿਚ ਰਾਣਾ ਸ਼ੂਗਰ ਮਿੱਲ ਨਾਲ 1.26 ਕਰੋੜ ਦੀ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿੱਲ ਦੇ ਮੁੱਖ ਪ੍ਰਬੰਧਕ ਰਾਜਿੰਦਰ ਵਰਮਾ ਦੀ ਸ਼ਿਕਾਇਤ ਦੇ ਆਧਾਰ ‘ਤੇ ਮਹਿਤਾ ਪੁਲਿਸ ਥਾਣੇ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਰੰਗੜ ਨੰਗਲ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਵਿਚ ਆਉਂਦੇ ਵੇਰੋਨੰਗਲ ਪਿੰਡ ਦੇ ਰਹਿਣ ਵਾਲੇ ਬਿਕਰਮਜੀਤ ਸਿੰਘ ਨੂੰ ਨਾਮਜ਼ਦ ਕੀਤਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮਾਂ ਨੇ 116 ਟਰੱਕਾਂ ਲਈ ਜਾਅਲੀ ਨੰਬਰ ਪਲੇਟਾਂ ਦੀ ਵਰਤੋਂ ਕਰ ਕੇ ਧੋਖਾਧੜੀ ਵਾਲੀਆਂ ਐਂਟਰੀਆਂ ਕੀਤੀਆਂ ਹਨ, ਜਿਸ ਨਾਲ ਕੰਪਨੀ ਨਾਲ 1.26 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News