Austarlia weather ਆਸਟਰੇਲੀਆ ਦੇ ਕਈ ਖੇਤਰਾਂ ਵਿੱਚ ਬੇਮੌਸਮੇ ਮੀਂਹ ਤੇ ਗੜੇਮਾਰੀ ਨਾਲ ਜਨਜੀਵਨ ਪ੍ਰਭਾਵਿਤ ਹੋਇਆ ਹੈ। ਨਵੰਬਰ ਮਹੀਨੇ ਆਮ ਤੌਰ ’ਤੇ ਗਰਮੀ ਤੇ ਸੂਰਜ ਦੀ ਤਪਸ਼ ਰਹਿੰਦੀ ਹੈ ਪਰ ਇਸ ਵਾਰ ਠੰਢਕ ਨੇ ਨਹੀਂ ਪਿਰਤ ਪਾਈ ਹੈ। ਸਿਡਨੀ ਸਮੇਤ ਹੋਰਨਾਂ ਖੇਤਰਾਂ ’ਚ ਮੌਸਮ ਦੇ ਇਸ ਵਿਗੜੇ ਮਿਜ਼ਾਜ ਨੇ ਲੋਕਾਂ ਨੂੰ ਵੀ ਬਿਮਾਰ ਕੀਤਾ ਹੈ। ਸਿਡਨੀ ’ਚ ਦਿਨ ਵੇਲੇ ਦਾ ਤਾਪਮਾਨ 20 ਡਿਗਰੀ ਦਰਜ ਕੀਤਾ ਗਿਆ ਜੋ ਕਿ ਦੋ ਦਿਨ ਪਹਿਲਾਂ 10 ਡਿਗਰੀ ਤੋਂ ਵੀ ਹੇਠਾਂ ਸੀ।ਸ਼ਨਿੱਚਵਾਰ ਦੁਪਹਿਰ ਨੂੰ ਦੱਖਣ-ਪੂਰਬੀ ਕੁਈਨਜ਼ਲੈਂਡ ਦੇ ਕੁਝ ਹਿੱਸਿਆਂ ਵਿੱਚ ਖਤਰਨਾਕ ਤੂਫਾਨ ਆਇਆ ਸੀ। ਖੇਤਰ ਦੇ ਐਸਕ ਸਟੇਟ ਸਕੂਲ ਦੀ 150ਵੀਂ ਵਰ੍ਹੇਗੰਢ ਸਮਾਰੋਹ ਵਿੱਚ ਸ਼ਾਮਲ ਕਈ ਲੋਕ ਗੜੇਮਾਰੀ ਕਾਰਨ ਜ਼ਖ਼ਮੀ ਹੋ ਗਏ। ਪੈਰਾਮੈਡਿਕਸ ਨੇ ਪੁਸ਼ਟੀ ਕੀਤੀ ਕਿ ਕੁਈਨਜ਼ਲੈਂਡ ਐਂਬੂਲੈਂਸ ਸੇਵਾ ਵੱਲੋਂ 9 ਲੋਕਾਂ ਦਾ ਇਲਾਜ ਕੀਤਾ ਗਿਆ। ਗੜੇਮਾਰੀ ਨਾਲ ਕਈ ਕਾਰਾਂ ਦੀਆਂ ਖਿੜਕੀਆਂ ਵੀ ਟੁੱਟ ਗਈਆਂ। ਕਰੀਬ 20 ਸਾਲਾਂ ਦੇ ਇੱਕ ਆਦਮੀ, 20 ਤੇ 30 ਸਾਲਾਂ ਦੀਆਂ ਦੋ ਔਰਤਾਂ ਨੂੰ ਵੀ ਮਾਮੂਲੀ ਸੱਟਾਂ ਕਾਰਨ ਹਸਪਤਾਲ ਲਿਜਾਇਆ ਗਿਆ।
ਆਸਟਰੇਲੀਆ ’ਚ ਮੌਸਮ ਦਾ ਵਿਗੜਿਆ ਮਿਜ਼ਾਜ; ਗੜੇਮਾਰੀ ਕਾਰਨ 9 ਵਿਅਕਤੀ ਜ਼ਖ਼ਮੀ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…
ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…
ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…
More News

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ


ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ


ਸਾਵਧਾਨ! Ola, Uber, Rapido ਅਤੇ InDrive ਦੇ ਐਪ ਹੋਣਗੇ ਬਲਾਕ, ਯਾਤਰੀ ਮੋਬਾਈਲ ਫੋਨ ਰਾਹੀਂ ਬੁੱਕ ਨਹੀਂ ਕਰ ਸਕਣਗੇ ਕੈਬ

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ



