ਆਸਿਮ ਮੁਨੀਰ ਪਾਕਿਸਤਾਨ ਦੇ ਪਹਿਲੇ ਰੱਖਿਆ ਬਲਾਂ ਦੇ ਮੁਖੀ ਨਿਯੁਕਤ

Asim Munir formally appointed as Pakistan’s first Chief of Defence Forces Pakistan ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਫੀਲਡ ਮਾਰਸ਼ਲ ਸਈਦ ਆਸਿਮ ਮੁਨੀਰ ਨੂੰ ਪੰਜ ਸਾਲਾਂ ਦੀ ਮਿਆਦ ਲਈ ਦੇਸ਼ ਦੇ ਪਹਿਲੇ ਰੱਖਿਆ ਬਲਾਂ ਦੇ ਮੁਖੀ (ਸੀਡੀਐਫ) ਵਜੋਂ ਨਿਯੁਕਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਹ ਜਾਣਕਾਰੀ ਪਾਕਿਸਤਾਨ ਦੇ ਰਾਸ਼ਟਰਪਤੀ ਦਫ਼ਤਰ ਨੇ X ’ਤੇ ਪੋਸਟ ਪਾ ਕੇ ਨਸ਼ਰ ਕੀਤੀ ਜਿਸ ਵਿੱਚ ਕਿਹਾ ਗਿਆ ਕਿ ਮੁਨੀਰ ਨੂੰ ਫੌਜ ਦੇ ਮੁਖੀ (ਸੀਓਏਐਸ) ਅਤੇ ਰੱਖਿਆ ਬਲਾਂ ਦੇ ਮੁਖੀ (ਸੀਡੀਐਫ) ਬਣਾਉਣ ਲਈ ਸਿਫਾਰਸ਼ ਕੀਤੀ ਗਈ ਸੀ ਜਿਸ ਨੂੰ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਅਖਬਾਰ ‘ਡਾਅਨ’ ਨੇ ਆਪਣੀ ਇਕ ਰਿਪੋਰਟ ਵਿਚ ਦਾਅਵਾ ਕੀਤਾ ਸੀ ਕਿ ਪਾਕਿਸਤਾਨ ਦੀ ਤਜਵੀਜ਼ਤ 27ਵੀਂ ਸੰਵਿਧਾਨਕ ਸੋਧ ਤਹਿਤ ਮੁਲਕ ਦੇ ਥਲ ਸੈਨਾ ਮੁਖੀ ਆਸਿਮ ਮੁਨੀਰ ਰੱਖਿਆ ਬਲਾਂ ਦੇ ਪ੍ਰਮੁੱਖ (ਚੀਫ਼ ਆਫ਼ ਡਿਫੈਂਸ) ਦਾ ਨਵਾਂ ਅਹੁਦਾ ਸੰਭਾਲ ਸਕਦੇ ਹਨ। ਕਾਬਿਲੇਗੌਰ ਹੈ ਕਿ ਭਾਰਤ ਤੇ ਪਾਕਿਸਤਾਨ ਦਰਮਿਆਨ ਮਈ ਵਿਚ ਹੋਏ ਟਕਰਾਅ ਮਗਰੋਂ ਮੁਨੀਰ ਨੂੰ ਫੀਲਡ ਮਾਰਸ਼ਲ ਵਜੋਂ ਤਰੱਕੀ ਦਿੱਤੀ ਗਈ ਸੀ। ਡਾਅਨ ਦੀ ਰਿਪੋਰਟ ਅਨੁਸਾਰ ਪਾਕਿਸਤਾਨ ਦੀ ਸੰਘੀ ਕੈਬਨਿਟ ਨੇ ਸੋਧ ਦੇ ਖਰੜੇ ਨੂੰ ਮਨਜ਼ੂਰੀ ਦੇ ਦਿੱਤੀ ਸੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਇੱਕ ਪਾਸੇ ₹166 ਦੇ ਪਾਰ ਹੋ ਗਿਆ ਪੈਟਰੋਲ, ਤਾਂ ਦੂਜੇ ਪਾਸੇ ₹1119 ਤੱਕ ਵਿਕ ਰਿਹਾ LPG ਗੈਸ ਸਿਲੰਡਰ! ਜਾਣੋ ਤੁਹਾਡੇ ਸ਼ਹਿਰ ਦੇ ਤਾਜ਼ਾ ਰੇਟ

ਨਵੀਂ ਦਿੱਲੀ। ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਦੇ ਮੋਰਚੇ ‘ਤੇ ਅੱਜ ਗਾਹਕਾਂ ਲਈ ਦੋ ਵੱਡੇ ਅੱਪਡੇਟ ਹਨ। ਕੱਚੇ ਤੇਲ (Crude Oil) ਦੀਆਂ ਵਧਦੀਆਂ ਕੀਮਤਾਂ ਦੇ ਵਿਚਕਾਰ

Read More »

ਅਮਰੀਕਾ: ਟੇਕਆਫ ਲਈ ਤਿਆਰ ਸੀ ਅਲਾਸਕਾ ਏਅਰਲਾਈਨਜ਼ ਦੀ ਫਲਾਈਟ 305, ਉਦੋਂ ਹੀ ਯਾਤਰੀਆਂ ‘ਚ ਹੋ ਗਈ ਲੜਾਈ; ਜਾਣੋ ਫਿਰ ਕੀ ਹੋਇਆ?

ਵਾਸ਼ਿੰਗਟਨ : ਐਤਵਾਰ ਸ਼ਾਮ ਨੂੰ ਮਿਆਮੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸੀਏਟਲ ਜਾਣ ਵਾਲੀ ਅਲਾਸਕਾ ਏਅਰਲਾਈਨਜ਼ ਦੀ ਇੱਕ ਫਲਾਈਟ ਨੂੰ ਅਚਾਨਕ ਗੇਟ ‘ਤੇ ਵਾਪਸ ਜਾਣਾ ਪਿਆ।ਚਾਲਕ ਦਲ

Read More »

ਅਮਰੀਕਾ : ਨਿਊ ਜਰਸੀ ‘ਚ ਸਕੂਲ ਬੱਸ ‘ਚ ਸੌਂ ਗਿਆ 9 ਸਾਲ ਦਾ ਬੱਚਾ, ਟਰਾਂਸਪੋਰਟ ਡਿੱਪੂ ‘ਚ ਮਿਲਿਆ ਇਕੱਲਾ; ਉੱਠ ਰਹੇ ਸਵਾਲ

ਵਾਸ਼ਿੰਗਟਨ : ਨਿਊ ਜਰਸੀ ਵਿੱਚ ਇੱਕ 9 ਸਾਲਾ ਬੱਚਾ ਸਕੂਲ ਬੱਸ ਵਿੱਚ ਸੌਂ ਜਾਣ ਤੋਂ ਬਾਅਦ ਆਪਣੇ ਸਕੂਲ ਦੀ ਬਜਾਏ ਬੱਸ ਡਿਪੂ ਵਿੱਚ ਪਹੁੰਚ ਗਿਆ। People.com

Read More »
ਇੱਕ ਪਾਸੇ ₹166 ਦੇ ਪਾਰ ਹੋ ਗਿਆ ਪੈਟਰੋਲ, ਤਾਂ ਦੂਜੇ ਪਾਸੇ ₹1119 ਤੱਕ ਵਿਕ ਰਿਹਾ LPG ਗੈਸ ਸਿਲੰਡਰ! ਜਾਣੋ ਤੁਹਾਡੇ ਸ਼ਹਿਰ ਦੇ ਤਾਜ਼ਾ ਰੇਟ
10Aug

ਇੱਕ ਪਾਸੇ ₹166 ਦੇ ਪਾਰ ਹੋ ਗਿਆ ਪੈਟਰੋਲ, ਤਾਂ ਦੂਜੇ ਪਾਸੇ ₹1119 ਤੱਕ ਵਿਕ ਰਿਹਾ LPG ਗੈਸ ਸਿਲੰਡਰ! ਜਾਣੋ ਤੁਹਾਡੇ ਸ਼ਹਿਰ ਦੇ ਤਾਜ਼ਾ ਰੇਟ

ਨਵੀਂ ਦਿੱਲੀ। ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਦੇ ਮੋਰਚੇ ‘ਤੇ ਅੱਜ ਗਾਹਕਾਂ ਲਈ ਦੋ ਵੱਡੇ ਅੱਪਡੇਟ ਹਨ। ਕੱਚੇ ਤੇਲ (Crude Oil) ਦੀਆਂ ਵਧਦੀਆਂ ਕੀਮਤਾਂ ਦੇ ਵਿਚਕਾਰ ਜਿੱਥੇ ਇੱਕ ਪਾਸੇ ਬਿਨਾਂ ਏਥੇਨਾਲ…

ਅਮਰੀਕਾ: ਟੇਕਆਫ ਲਈ ਤਿਆਰ ਸੀ ਅਲਾਸਕਾ ਏਅਰਲਾਈਨਜ਼ ਦੀ ਫਲਾਈਟ 305, ਉਦੋਂ ਹੀ ਯਾਤਰੀਆਂ ‘ਚ ਹੋ ਗਈ ਲੜਾਈ; ਜਾਣੋ ਫਿਰ ਕੀ ਹੋਇਆ?
10Aug

ਅਮਰੀਕਾ: ਟੇਕਆਫ ਲਈ ਤਿਆਰ ਸੀ ਅਲਾਸਕਾ ਏਅਰਲਾਈਨਜ਼ ਦੀ ਫਲਾਈਟ 305, ਉਦੋਂ ਹੀ ਯਾਤਰੀਆਂ ‘ਚ ਹੋ ਗਈ ਲੜਾਈ; ਜਾਣੋ ਫਿਰ ਕੀ ਹੋਇਆ?

ਵਾਸ਼ਿੰਗਟਨ : ਐਤਵਾਰ ਸ਼ਾਮ ਨੂੰ ਮਿਆਮੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸੀਏਟਲ ਜਾਣ ਵਾਲੀ ਅਲਾਸਕਾ ਏਅਰਲਾਈਨਜ਼ ਦੀ ਇੱਕ ਫਲਾਈਟ ਨੂੰ ਅਚਾਨਕ ਗੇਟ ‘ਤੇ ਵਾਪਸ ਜਾਣਾ ਪਿਆ।ਚਾਲਕ ਦਲ ਦੇ ਮੈਂਬਰਾਂ ਦੁਆਰਾ ਯਾਤਰੀਆਂ ਤੋਂ…

ਅਮਰੀਕਾ : ਨਿਊ ਜਰਸੀ ‘ਚ ਸਕੂਲ ਬੱਸ ‘ਚ ਸੌਂ ਗਿਆ 9 ਸਾਲ ਦਾ ਬੱਚਾ, ਟਰਾਂਸਪੋਰਟ ਡਿੱਪੂ ‘ਚ ਮਿਲਿਆ ਇਕੱਲਾ; ਉੱਠ ਰਹੇ ਸਵਾਲ
10Aug

ਅਮਰੀਕਾ : ਨਿਊ ਜਰਸੀ ‘ਚ ਸਕੂਲ ਬੱਸ ‘ਚ ਸੌਂ ਗਿਆ 9 ਸਾਲ ਦਾ ਬੱਚਾ, ਟਰਾਂਸਪੋਰਟ ਡਿੱਪੂ ‘ਚ ਮਿਲਿਆ ਇਕੱਲਾ; ਉੱਠ ਰਹੇ ਸਵਾਲ

ਵਾਸ਼ਿੰਗਟਨ : ਨਿਊ ਜਰਸੀ ਵਿੱਚ ਇੱਕ 9 ਸਾਲਾ ਬੱਚਾ ਸਕੂਲ ਬੱਸ ਵਿੱਚ ਸੌਂ ਜਾਣ ਤੋਂ ਬਾਅਦ ਆਪਣੇ ਸਕੂਲ ਦੀ ਬਜਾਏ ਬੱਸ ਡਿਪੂ ਵਿੱਚ ਪਹੁੰਚ ਗਿਆ। People.com ਦੀ ਇੱਕ ਰਿਪੋਰਟ ਦੇ ਅਨੁਸਾਰ,…

More News