ਇਜ਼ਰਾਈਲੀ ਨਾਗਰਿਕਾਂ ਦੀ ਹੱਤਿਆ ਦੇ ਦੋਸ਼ੀ ਫਲਸਤੀਨੀਆਂ ਨੂੰ ਮਿਲੇਗੀ ਮੌਤ ਦੀ ਸਜ਼ਾ, ਇਜ਼ਰਾਈਲੀ ਸੰਸਦ ‘ਚ ਬਿੱਲ ਪਾਸ

ਇਜ਼ਰਾਈਲੀ ਸੰਸਦ ਨੇ ਸੋਮਵਾਰ ਨੂੰ ਇਜ਼ਰਾਈਲੀ ਨਾਗਰਿਕਾਂ ਦੀ ਹੱਤਿਆ ਦੇ ਦੋਸ਼ੀ ਫਲਸਤੀਨੀਆਂ ਲਈ ਮੌਤ ਦੀ ਸਜ਼ਾ ਦੀ ਵਿਵਸਥਾ ਕਰਨ ਵਾਲਾ ਮਤਾ ਪਾਸ ਕੀਤਾ। ਸੰਸਦ ਵਿੱਚ ਇਸ ਬਿੱਲ ਦੇ ਪਾਸ ਹੋਣ ਨੂੰ ਸੱਜੇ-ਪੱਖੀ ਪਾਰਟੀਆਂ ਲਈ ਇੱਕ ਵੱਡੀ ਜਿੱਤ ਮੰਨਿਆ ਜਾ ਰਿਹਾ ਹੈ।

ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਵੀ ਬਿੱਲ ਦੇ ਹੱਕ ਵਿੱਚ ਵੋਟ ਦਿੱਤੀ। ਪਾਸ ਕੀਤਾ ਗਿਆ ਬਿੱਲ ਇਜ਼ਰਾਈਲੀ ਅਦਾਲਤਾਂ ਨੂੰ ਇਜ਼ਰਾਈਲ ਦੇ ਫਲਸਤੀਨੀ ਨਾਗਰਿਕਾਂ ਨੂੰ ਕਤਲ ਲਈ ਮੌਤ ਜਾਂ ਉਮਰ ਕੈਦ ਦੀ ਸਜ਼ਾ ਦੇਣ ਦਾ ਅਧਿਕਾਰ ਦਿੰਦਾ ਹੈ।

ਸਟ ਬੈਂਕ ਵਿੱਚ ਛੇ ਫਲਸਤੀਨੀ ਮਾਰੇ ਗਏ

ਇੱਕ ਹੋਰ ਘਟਨਾ ਵਿੱਚ, ਗਾਜ਼ਾ ਅਤੇ ਵੈਸਟ ਬੈਂਕ ਵਿੱਚ ਇਜ਼ਰਾਈਲੀ ਫੌਜੀ ਗੋਲੀਬਾਰੀ ਨਾਲ ਛੇ ਫਲਸਤੀਨੀ ਮਾਰੇ ਗਏ। ਮ੍ਰਿਤਕਾਂ ਵਿੱਚੋਂ ਤਿੰਨ ਗਾਜ਼ਾ ਤੋਂ ਅਤੇ ਤਿੰਨ ਵੈਸਟ ਬੈਂਕ ਤੋਂ ਸਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੱਚੇ ਤੇਲ ਦੀਆਂ ਕੀਮਤਾਂ ‘ਚ ਉਛਾਲ ਨਾਲ ਭਾਰਤੀ ਰੁਪਿਆ ਧੜੱਮ, ਡਾਲਰ ਦੇ ਮੁਕਾਬਲੇ 95.32 ਦੇ ਆਲ ਟਾਈਮ ਲੋਅ ‘ਤੇ ਪਹੁੰਚਿਆ

ਵੀਰਵਾਰ ਨੂੰ ਭਾਰਤੀ ਰੁਪਿਆ ਰਿਕਾਰਡ ਹੇਠਲੇ ਪੱਧਰ ‘ਤੇ ਡਿੱਗ ਗਿਆ। ਰੁਪਏ ਵਿੱਚ ਇਹ ਗਿਰਾਵਟ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਤੇਜ਼ੀ ਕਾਰਨ ਆਈ। ਭਾਰਤੀ ਰੁਪਿਆ

Read More »

ਈਰਾਨ-ਅਮਰੀਕਾ ਜੰਗ ਤੇ ਕੱਚੇ ਤੇਲ ਦਾ ਸੰਕਟ : ਭਾਰਤ ‘ਚ ਪੈਟਰੋਲ ਦੀਆਂ ਸਥਿਰ ਕੀਮਤਾਂ ਦੇਖ ਪਾਕਿਸਤਾਨ ਹੈਰਾਨ

ਈਰਾਨ ਅਤੇ ਅਮਰੀਕਾ ਵਿਚਾਲੇ ਵਧਦੇ ਤਣਾਅ ਅਤੇ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ (Crude Oil) ਦੀਆਂ ਅਸਮਾਨੀ ਚੜ੍ਹ ਰਹੀਆਂ ਕੀਮਤਾਂ ਨੇ ਪੂਰੀ ਦੁਨੀਆ ਵਿੱਚ ਊਰਜਾ ਸੰਕਟ

Read More »

ਹੱਥ ‘ਚ ਬੰਦੂਕ-ਅੱਖਾਂ ‘ਤੇ ਕਾਲਾ ਚਸ਼ਮਾ… ਟਰੰਪ ਨੇ ਈਰਾਨ ਨੂੰ ਧਮਕਾਉਂਦੇ ਹੋਏ ਕਿਹਾ- ਸਮਝ ਜਾਓ, ਹਾਲੇ ਵੀ ਸਮਾਂ ਹੈ

ਈਰਾਨ ਨਾਲ ਮਰਜ਼ੀ ਦੇ ਸ਼ਾਂਤੀ ਸਮਝੌਤੇ ’ਤੇ ਹਾਲੇ ਤੱਕ ਗੱਲ ਨਾ ਬਣਨ ਕਾਰਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਬੇਚੈਨੀ ਵਧਣ ਲੱਗੀ ਹੈ। ਇਸਦਾ ਅੰਦਾਜ਼ਾ

Read More »
ਕੱਚੇ ਤੇਲ ਦੀਆਂ ਕੀਮਤਾਂ ‘ਚ ਉਛਾਲ ਨਾਲ ਭਾਰਤੀ ਰੁਪਿਆ ਧੜੱਮ, ਡਾਲਰ ਦੇ ਮੁਕਾਬਲੇ 95.32 ਦੇ ਆਲ ਟਾਈਮ ਲੋਅ ‘ਤੇ ਪਹੁੰਚਿਆ
30Apr

ਕੱਚੇ ਤੇਲ ਦੀਆਂ ਕੀਮਤਾਂ ‘ਚ ਉਛਾਲ ਨਾਲ ਭਾਰਤੀ ਰੁਪਿਆ ਧੜੱਮ, ਡਾਲਰ ਦੇ ਮੁਕਾਬਲੇ 95.32 ਦੇ ਆਲ ਟਾਈਮ ਲੋਅ ‘ਤੇ ਪਹੁੰਚਿਆ

ਵੀਰਵਾਰ ਨੂੰ ਭਾਰਤੀ ਰੁਪਿਆ ਰਿਕਾਰਡ ਹੇਠਲੇ ਪੱਧਰ ‘ਤੇ ਡਿੱਗ ਗਿਆ। ਰੁਪਏ ਵਿੱਚ ਇਹ ਗਿਰਾਵਟ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਤੇਜ਼ੀ ਕਾਰਨ ਆਈ। ਭਾਰਤੀ ਰੁਪਿਆ ਡਾਲਰ ਦੇ ਮੁਕਾਬਲੇ ਆਪਣੇ ਆਲ…

ਈਰਾਨ-ਅਮਰੀਕਾ ਜੰਗ ਤੇ ਕੱਚੇ ਤੇਲ ਦਾ ਸੰਕਟ : ਭਾਰਤ ‘ਚ ਪੈਟਰੋਲ ਦੀਆਂ ਸਥਿਰ ਕੀਮਤਾਂ ਦੇਖ ਪਾਕਿਸਤਾਨ ਹੈਰਾਨ
30Apr

ਈਰਾਨ-ਅਮਰੀਕਾ ਜੰਗ ਤੇ ਕੱਚੇ ਤੇਲ ਦਾ ਸੰਕਟ : ਭਾਰਤ ‘ਚ ਪੈਟਰੋਲ ਦੀਆਂ ਸਥਿਰ ਕੀਮਤਾਂ ਦੇਖ ਪਾਕਿਸਤਾਨ ਹੈਰਾਨ

ਈਰਾਨ ਅਤੇ ਅਮਰੀਕਾ ਵਿਚਾਲੇ ਵਧਦੇ ਤਣਾਅ ਅਤੇ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ (Crude Oil) ਦੀਆਂ ਅਸਮਾਨੀ ਚੜ੍ਹ ਰਹੀਆਂ ਕੀਮਤਾਂ ਨੇ ਪੂਰੀ ਦੁਨੀਆ ਵਿੱਚ ਊਰਜਾ ਸੰਕਟ ਪੈਦਾ ਕਰ ਦਿੱਤਾ ਹੈ। ਜਿੱਥੇ…

ਹੱਥ ‘ਚ ਬੰਦੂਕ-ਅੱਖਾਂ ‘ਤੇ ਕਾਲਾ ਚਸ਼ਮਾ… ਟਰੰਪ ਨੇ ਈਰਾਨ ਨੂੰ ਧਮਕਾਉਂਦੇ ਹੋਏ ਕਿਹਾ- ਸਮਝ ਜਾਓ, ਹਾਲੇ ਵੀ ਸਮਾਂ ਹੈ
30Apr

ਹੱਥ ‘ਚ ਬੰਦੂਕ-ਅੱਖਾਂ ‘ਤੇ ਕਾਲਾ ਚਸ਼ਮਾ… ਟਰੰਪ ਨੇ ਈਰਾਨ ਨੂੰ ਧਮਕਾਉਂਦੇ ਹੋਏ ਕਿਹਾ- ਸਮਝ ਜਾਓ, ਹਾਲੇ ਵੀ ਸਮਾਂ ਹੈ

ਈਰਾਨ ਨਾਲ ਮਰਜ਼ੀ ਦੇ ਸ਼ਾਂਤੀ ਸਮਝੌਤੇ ’ਤੇ ਹਾਲੇ ਤੱਕ ਗੱਲ ਨਾ ਬਣਨ ਕਾਰਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਬੇਚੈਨੀ ਵਧਣ ਲੱਗੀ ਹੈ। ਇਸਦਾ ਅੰਦਾਜ਼ਾ ਉਨ੍ਹਾਂ ਦੇ ਤਾਜ਼ਾ ਬਿਆਨ ਤੋਂ…

More News