ਇਮਰਾਨ ਖਾਨ ਨੂੰ ਸ਼ਿਫਾ ਹਸਪਤਾਲ ਤੋਂ ਵਾਪਸ ਅਦਿਆਲਾ ਜੇਲ੍ਹ ਭੇਜਿਆ , 6 ਡਾਕਟਰਾਂ ਦੀ ਟੀਮ ਨੇ ਕੀਤੀ ਜਾਂਚ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸਲਾਮਾਬਾਦ ਦੇ ਸ਼ਿਫਾ ਹਸਪਤਾਲ ਤੋਂ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੀ ਪਾਰਟੀ ਦੇ ਬੁਲਾਰੇ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪਾਕਿਸਤਾਨੀ ਜੀਓ ਨਿਊਜ਼ ਮੁਤਾਬਕ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਸੰਸਥਾਪਕ ਇਮਰਾਨ ਖਾਨ ਨੂੰ ਸ਼ਿਫਾ ਇੰਟਰਨੈਸ਼ਨਲ ਹਸਪਤਾਲ ‘ਚ ਮੈਡੀਕਲ ਜਾਂਚ ਤੋਂ ਬਾਅਦ ਵਾਪਸ ਅਦਿਆਲਾ ਜੇਲ੍ਹ ਭੇਜ ਦਿੱਤਾ ਗਿਆ ਹੈ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਹਿਰਾਸਤ ‘ਚ ਰੱਖਣਾ ਸੁਰੱਖਿਅਤ ਸਮਝਿਆ।

ਖਾਨ ਨੂੰ ਸਖ਼ਤ ਸੁਰੱਖਿਆ ਹੇਠ ਅਦਿਆਲਾ ਜੇਲ੍ਹ ਦੇ ਗੇਟ ਨੰਬਰ 1 ਤੋਂ ਇਸਲਾਮਾਬਾਦ ਦੇ ਹਸਪਤਾਲ ਲਿਜਾਇਆ ਗਿਆ, ਅਤੇ ਪੁਲਿਸ ਨੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ। ਹਸਪਤਾਲ ਲਿਜਾਣ ਤੋਂ ਬਾਅਦ ਮਾਹਿਰ ਡਾਕਟਰਾਂ ਦੀ ਛੇ ਮੈਂਬਰੀ ਟੀਮ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਜਾਂਚ ਕੀਤੀ। ਜਾਂਚ ਤੋਂ ਬਾਅਦ, ਡਾਕਟਰਾਂ ਨੇ ਫੈਸਲਾ ਕੀਤਾ ਕਿ ਉਹ ਸੁਰੱਖਿਅਤ ਰੂਪ ਨਾਲ ਜੇਲ੍ਹ ਵਿੱਚ ਰਹਿ ਸਕਦੇ ਹਨ।

ਜੇਲ ਸੂਤਰਾਂ ਨੇ ਦੱਸਿਆ ਕਿ ਖਾਨ ਨੂੰ ਫਿਰ ਅਡਿਆਲਾ ਜੇਲ ਵਿਚ ਉਸ ਦੀ ਕੋਠੜੀ ਵਿਚ ਵਾਪਸ ਭੇਜ ਦਿੱਤਾ ਗਿਆ।

ਇਸ ਤੋਂ ਪਹਿਲਾਂ ਇਸਲਾਮਾਬਾਦ ਦੇ ਪੁਲਿਸ ਇੰਸਪੈਕਟਰ ਜਨਰਲ ਸਈਦ ਅਲੀ ਨਾਸਿਰ ਰਿਜ਼ਵੀ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਲ ਸ਼ਿਫਾ ਇੰਟਰਨੈਸ਼ਨਲ ਹਸਪਤਾਲ ਦਾ ਦੌਰਾ ਕੀਤਾ ਸੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News