ਈਰਾਨ ਦੀ ਅਮਰੀਕਾ ਨੂੰ ਚਿਤਾਵਨੀ: ਜੰਗ ਹੋਈ ਤਾਂ ਵਰਤਾਂਗੇ ਪਹਿਲਾਂ ਨਾਲੋਂ ਵੱਧ ਵਿਨਾਸ਼ਕਾਰੀ ਹਥਿਆਰ, ਝੁਕਣ ਤੋਂ ਕੀਤਾ ਇਨਕਾਰ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਖ਼ਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਵਿੱਤੀ ਮੁਹਿੰਮ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਜੋ ਵੀ ਦੇਸ਼ ਈਰਾਨ ਨੂੰ ਵਿੱਤੀ ਸੰਸਥਾਵਾਂ, ਕਾਰੋਬਾਰ, ਹਵਾਈ ਅੱਡਿਆਂ ਜਾਂ ਸਰਕਾਰੀ ਇਕਾਈਆਂ ਰਾਹੀਂ ਕਿਸੇ ਤਰ੍ਹਾਂ ਦੀ ਲਾਈਫਲਾਈਨ ਮੁਹੱਈਆ ਕਰਵਾਏਗਾ, ਉਸ ਨੂੰ ਗੰਭੀਰ ਵਿੱਤੀ ਨਤੀਜੇ ਭੁਗਤਣੇ ਪੈ ਸਕਦੇ ਹਨ। ਹਾਲਾਂਕਿ, ਟਰੰਪ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਉਨ੍ਹਾਂ ਦੀ ਨਜ਼ਰ ਕਿਹੜੇ ਦੇਸ਼ਾਂ ’ਤੇ ਹੈ ਤੇ ਉਨ੍ਹਾਂ ਖ਼ਿਲਾਫ਼ ਕਿਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ। ਨਿਊਯਾਰਕ ਟਾਈਮਜ਼ ਅਨੁਸਾਰ, ਟਰੰਪ ਨੇ ਬੁੱਧਵਾਰ ਨੂੰ ਟਰੁੱਥ ਸੋਸ਼ਲ ’ਤੇ ਕਿਹਾ ਕਿ ਈਰਾਨ ਤੋਂ ਪੈਦਾ ਹੋਏ ਖ਼ਤਰੇ ਨੂੰ ਅਲੱਗ-ਥਲੱਗ ਕਰਨ ਤੇ ਉਸ ਨੂੰ ਹਰਾਉਣ ਲਈ ਅਮਰੀਕਾ ਨੂੰ ਆਪਣੇ ਸਹਿਯੋਗੀਆਂ ਦੀ ਲੋੜ ਹੈ। ਉਨ੍ਹਾਂ ਇਸ ਨੂੰ ਇਕੋਨਾਮਿਕ ਡੀ-ਡੇ ਦੱਸਦੇ ਹੋਏ ਕਿਹਾ ਕਿ ਇਹ ਵਿਲੱਖਣ ਪੱਧਰ ਦਾ ਵਿੱਤੀ ਯੁੱਧ ਤੇ ਈਰਾਨ ਨੂੰ ਅਲੱਗ-ਥਲੱਗ ਕਰਨ ਦੀ ਮੁਹਿੰਮ ਹੋਵੇਗੀ।

ਟਰੰਪ ਨੇ ਹੋਰਮੁਜ਼ ਸਟਰੇਟ ਦੀ ਰਣਨੀਤਕ ਅਹਿਮੀਅਤ ਨੂੰ ਵੀ ਘੱਟ ਦੱਸਿਆ। ਉਨ੍ਹਾਂ ਦਾ ਕਹਿਣਾ ਹੈ ਕਿ ਅਮਰੀਕਾ ’ਚ ਊਰਜਾ ਉਤਪਾਦਨ ਵਧਣ ਤੇ ਨਵੇਂ ਸਪਲਾਈ ਰਾਹ ਵਿਕਸਿਤ ਹੋਣ ਨਾਲ ਦੁਨੀਆ ਦੀ ਇਸ ਸਮੁੰਦਰੀ ਮਾਰਗ ’ਤੇ ਨਿਰਭਰਤਾ ਪਹਿਲਾਂ ਵਰਗੀ ਨਹੀਂ ਰਹੀ। ਟਰੰਪ ਅਨੁਸਾਰ, ਈਰਾਨ ਚਾਹੁੰਦਾ ਸੀ ਕਿ ਕੱਚੇ ਤੇਲ ਦੀਆਂ ਕੀਮਤਾਂ 350 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਜਾਣ ਪਰ ਅਮਰੀਕਾ ਤੇ ਦੂਜੇ ਦੇਸ਼ਾਂ ’ਚ ਉਤਪਾਦਨ ਵਧਣ ਕਾਰਨ ਅਜਿਹਾ ਨਹੀਂ ਹੋ ਸਕਿਆ। ਤੇਲ ਦੀਆਂ ਕੀਮਤਾਂ ਫਿਲਹਾਲ ਕਰੀਬ 84-85 ਡਾਲਰ ਪ੍ਰਤੀ ਬੈਰਲ ਦੇ ਆਸਪਾਸ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News