ਓਪਨ ਡਿਜੀਟਲ ’ਵਰਸਿਟੀ ਨੀਤੀ ਨੂੰ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਨੇ ਅੱਜ ਵਿਦੇਸ਼ੀ ਤਰਜ਼ ’ਤੇ ‘ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀ ਨੀਤੀ-2026’ ਨੂੰ ਪ੍ਰਵਾਨਗੀ ਦੇ ਦਿੱਤੀ ਜਿਸ ਨਾਲ ਪੰਜਾਬ ਡਿਜੀਟਲ ਓਪਨ ਯੂਨੀਵਰਸਿਟੀ ਖੋਲ੍ਹਣ ਦਾ ਰਾਹ ਪੱਧਰਾ ਹੋ ਗਿਆ ਹੈ। ਲਹਿਰਾਗਾਗਾ ਵਿੱਚ ਮੈਡੀਕਲ ਕਾਲਜ ਤੇ ਹਸਪਤਾਲ ਖੋਲ੍ਹੇ ਜਾਣ ਨੂੰ ਵੀ ਹਰੀ ਝੰਡੀ ਦਿੱਤੀ ਗਈ ਹੈ। ਬਾਬਾ ਹੀਰਾ ਸਿੰਘ ਭੱਠਲ ਕਾਲਜ ਹੁਣ ਮੈਡੀਕਲ ਕਾਲਜ ਵਿੱਚ ਤਬਦੀਲ ਹੋਵੇਗਾ ਅਤੇ ਪੁਰਾਣੇ ਕਾਲਜ ਦੇ ਸਟਾਫ ਨੂੰ ਐਡਜਸਟ ਕਰਨ ਦਾ ਫ਼ੈਸਲਾ ਵੀ ਹੋਇਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪ੍ਰਵਾਨ ਹੋਈ ‘ਪੰਜਾਬ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀਜ਼ ਨੀਤੀ-2026’ ਦਾ ਮਕਸਦ ਆਨਲਾਈਨ ਅਤੇ ਓਪਨ ਡਿਸਟੈਂਸ ਲਰਨਿੰਗ ਪ੍ਰੋਗਰਾਮਾਂ ਲਈ ਪਲੈਟਫ਼ਾਰਮ ਦੇਣਾ ਹੈ ਜਿਸ ਤਹਿਤ ਵਿਦਿਆਰਥੀ ਸਮੁੱਚੀ ਡਿਗਰੀ ਘਰ ਬੈਠੇ ਮੋਬਾਈਲ ਜਾਂ ਲੈਪਟਾਪ ’ਤੇ ਪੂਰੀ ਕਰ ਸਕਦੇ ਹਨ ਅਤੇ ਇਹ ਡਿਗਰੀਆਂ ਕਾਨੂੰਨੀ ਤੌਰ ’ਤੇ ਵੈਧ ਹੋਣਗੀਆਂ। ਇਨ੍ਹਾਂ ’ਵਰਸਿਟੀਆਂ ਦੀ ਸਥਾਪਨਾ ਲਈ ਘੱਟੋ-ਘੱਟ 2.5 ਏਕੜ ਜ਼ਮੀਨ, ਡਿਜੀਟਲ ਕੰਟੈਂਟ ਸਟੂਡੀਓਜ਼, ਕੰਟਰੋਲ ਰੂਮ, ਸਰਵਰ ਰੂਮ ਅਤੇ ਸੰਚਾਲਨ ਕੇਂਦਰ, ਅਤਿ ਆਧੁਨਿਕ ਡਿਜੀਟਲ ਬੁਨਿਆਦੀ ਢਾਂਚੇ ਦੀ ਲੋੜ ਹੋਵੇਗੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਭਾਰਤ ਵੱਲੋਂ ਅਮਰੀਕਾ ਦੀ ਮਦਦ ਕਰਨ ਦੇ ਦਾਅਵੇ ‘ਬੇਤੁਕਾ’ ਅਤੇ ‘ਆਧਾਰਹੀਣ’: ਸਰਕਾਰੀ ਸੂਤਰ

ਭਾਰਤੀ ਜਲ ਸੈਨਾ ਦੇ ਇੱਕ ਉੱਚ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦਾਅਵਿਆਂ ਨੂੰ ਸਪੱਸ਼ਟ ਤੌਰ ‘ਤੇ ਖਾਰਜ ਕਰ ਦਿੱਤਾ ਕਿ ਭਾਰਤ ਨੇ ਅਮਰੀਕੀ ਜਲ ਸੈਨਾ

Read More »

West Asia Crisis: ਇਰਾਨ ਦਾ ਜੰਗੀ ਜਹਾਜ਼ IRIS ਲਾਵਨ ਇਸ ਵੇਲੇ ਭਾਰਤ ਵਿੱਚ; ਤਕਨੀਕੀ ਖਰਾਬੀ ਤੋਂ ਬਾਅਦ ਪੁੱਜਿਆ ਸੀ ਕੋਚੀ

।West Asia Crisis: ਇਰਾਨ ਦਾ ਇੱਕ ਜੰਗੀ ਜਹਾਜ਼ IRIS ਲਾਵਨ ਇਸ ਵੇਲੇ ਭਾਰਤ ਦੇ ਦੌਰੇ ’ਤੇ ਹੈ। ANI ਦੀ ਰਿਪੋਰਟ ਅਨੁਸਾਰ ਜਹਾਜ਼ ਵਿੱਚ ਕੁਝ ਤਕਨੀਕੀ

Read More »
ਸਿਆਸੀ ਤੋਹਫ਼ਾ: ਪੰਜਾਬ ’ਚ ਬਿਜਲੀ ਸਸਤੀ ਹੋਈ
06Mar

ਸਿਆਸੀ ਤੋਹਫ਼ਾ: ਪੰਜਾਬ ’ਚ ਬਿਜਲੀ ਸਸਤੀ ਹੋਈ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ’ਚ ਸਾਲ 2026-27 ਲਈ ਬਿਜਲੀ ਦਰਾਂ ’ਚ ਔਸਤ ਇੱਕ ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ ਜਿਸ ਨਾਲ ਹਰ ਵਰਗ ਦੇ ਖ਼ਪਤਕਾਰ…

ਭਾਰਤ ਵੱਲੋਂ ਅਮਰੀਕਾ ਦੀ ਮਦਦ ਕਰਨ ਦੇ ਦਾਅਵੇ ‘ਬੇਤੁਕਾ’ ਅਤੇ ‘ਆਧਾਰਹੀਣ’: ਸਰਕਾਰੀ ਸੂਤਰ
06Mar

ਭਾਰਤ ਵੱਲੋਂ ਅਮਰੀਕਾ ਦੀ ਮਦਦ ਕਰਨ ਦੇ ਦਾਅਵੇ ‘ਬੇਤੁਕਾ’ ਅਤੇ ‘ਆਧਾਰਹੀਣ’: ਸਰਕਾਰੀ ਸੂਤਰ

ਭਾਰਤੀ ਜਲ ਸੈਨਾ ਦੇ ਇੱਕ ਉੱਚ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦਾਅਵਿਆਂ ਨੂੰ ਸਪੱਸ਼ਟ ਤੌਰ ‘ਤੇ ਖਾਰਜ ਕਰ ਦਿੱਤਾ ਕਿ ਭਾਰਤ ਨੇ ਅਮਰੀਕੀ ਜਲ ਸੈਨਾ ਨੂੰ ਈਰਾਨੀ ਜੰਗੀ ਜਹਾਜ਼ IRIS…

West Asia Crisis: ਇਰਾਨ ਦਾ ਜੰਗੀ ਜਹਾਜ਼ IRIS ਲਾਵਨ ਇਸ ਵੇਲੇ ਭਾਰਤ ਵਿੱਚ; ਤਕਨੀਕੀ ਖਰਾਬੀ ਤੋਂ ਬਾਅਦ ਪੁੱਜਿਆ ਸੀ ਕੋਚੀ
06Mar

West Asia Crisis: ਇਰਾਨ ਦਾ ਜੰਗੀ ਜਹਾਜ਼ IRIS ਲਾਵਨ ਇਸ ਵੇਲੇ ਭਾਰਤ ਵਿੱਚ; ਤਕਨੀਕੀ ਖਰਾਬੀ ਤੋਂ ਬਾਅਦ ਪੁੱਜਿਆ ਸੀ ਕੋਚੀ

।West Asia Crisis: ਇਰਾਨ ਦਾ ਇੱਕ ਜੰਗੀ ਜਹਾਜ਼ IRIS ਲਾਵਨ ਇਸ ਵੇਲੇ ਭਾਰਤ ਦੇ ਦੌਰੇ ’ਤੇ ਹੈ। ANI ਦੀ ਰਿਪੋਰਟ ਅਨੁਸਾਰ ਜਹਾਜ਼ ਵਿੱਚ ਕੁਝ ਤਕਨੀਕੀ ਖਰਾਬੀ ਆਉਣ ਤੋਂ ਬਾਅਦ ਇਰਾਨ…