ਕੈਨੇਡਾ: ਕਾਰਨੀ ਸਰਕਾਰ ਬਹੁਮਤ ਨੇੜੇ ਪੁੱਜੀ

ਕੈਨੇਡਾ ਦੀ ਮਾਰਕ ਕਾਰਨੀ ਦੀ ਅਗਵਾਈ ਵਾਲੀ ਘੱਟਗਿਣਤੀ ਲਿਬਰਲ ਪਾਰਟੀ ਦੀ ਸਰਕਾਰ ਬਹੁਮਤ ਨੇੜੇ ਢੁੱਕਦੀ ਜਾ ਰਹੀ ਹੈ। ਕੰਜ਼ਰਵੇਟਿਵ ਪਾਰਟੀ ਦੇ ਇੱਕ ਹੋਰ ਸੰਸਦ ਮੈਂਬਰ ਦੇ ਪਾਰਟੀ ਬਦਲਣ ਦੇ ਐਲਾਨ ਨਾਲ 343 ਮੈਂਬਰੀ ਹਾਊਸ ਆਫ ਕਾਮਨ ਵਿੱਚ ਲਿਬਰਲ ਪਾਰਟੀ ਮੈਂਬਰਾਂ ਦੀ ਗਿਣਤੀ 169 ਹੋ ਗਈ ਹੈ। ਬੇਸ਼ੱਕ ਕਾਰਨੀ ਸਰਕਾਰ ਨੂੰ ਸਪੱਸ਼ਟ ਬਹੁਮੱਤ ਲਈ 172 ਮੈਂਬਰਾਂ ਦੀ ਲੋੜ ਹੈ ਪਰ ਲਿਬਰਲਾਂ ਵੱਲੋਂ ਅਪਰੈਲ ਮਹੀਨੇ ਜਿੱਤੀਆਂ ਤਿੰਨ ਸੀਟਾਂ ਖ਼ਾਲੀ ਹੋਣ ਅਤੇ ਉੱਥੇ ਜ਼ਿਮਨੀ ਚੋਣ ’ਚ ਲਿਬਰਲਾਂ ਦੇ ਜਿੱਤਣ ਦੀਆਂ ਕਿਆਸਅਰਾਈਆਂ ਸੱਚ ਹੋਈਆਂ ਤਾਂ ਅਗਲੇ ਮਹੀਨੇ ਲਿਬਰਲ ਸਰਕਾਰ ਸਪੱਸ਼ਟ ਬਹੁਮਤ ਹਾਸਲ ਕਰ ਸਕਦੀ ਹੈ।

ਜ਼ਿਕਰਯੋਗ ਹੈ ਕਿ ਲਿਬਰਲ ਪਾਰਟੀ ’ਚ ਸ਼ਾਮਲ ਹੋਣ ਵਾਲੇ ਤਿੰਨ ਵਿੱਚੋਂ ਦੋ ਸੰਸਦ ਮੈਂਬਰ ਅਲਬਰਟਾ ਸੂਬੇ ’ਚੋਂ ਹਨ। ਟੋਰੀਆਂ ਨੇ ਕਈ ਸਾਲਾਂ ਤੋਂ ਅਲਬਰਟਾ ਵਿੱਚ ਲਿਬਰਲਾਂ ਦੇ ਪੈਰ ਨਹੀਂ ਲੱਗਣ ਦਿੱਤੇ ਪਰ ਇਸ ਟੁੱਟ-ਭੱਜ ਨੇ ਲਿਬਰਲ ਆਗੂਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

37 ਲੋਕਾਂ ਦੀ ਮੌਤ ਤੇ 32000 ਬੇਘਰ… ਫਿਲੀਪੀਨਜ਼ ਦੇ ਲੋਕਾਂ ਨੇ ਫਿਰ ਦੇਖੀ 50 ਸਾਲ ਪਹਿਲਾਂ ਵਾਲੀ ਤਬਾਹੀ

ਮਨੀਲਾ : ਦੱਖਣੀ ਫਿਲੀਪੀਨਜ਼ ਵਿੱਚ ਸੋਮਵਾਰ ਸਵੇਰੇ ਆਏ 7.8 ਤੀਬਰਤਾ ਦੇ ਵਿਨਾਸ਼ਕਾਰੀ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਬਚਾਅ ਟੀਮਾਂ ਮੰਗਲਵਾਰ ਨੂੰ ਮਲਬੇ ਵਿੱਚ ਫਸੇ ਲੋਕਾਂ

Read More »

13 ਸਾਲ ਪੁਰਾਣਾ ਰਹੱਸ ਸੁਲਝਿਆ: ਜਿਸ ਭਾਣਜੀ ਨੂੰ ਮ੍ਰਿਤਕ ਮੰਨ ਕੇ ਲੜੀ ਜਾ ਰਹੀ ਸੀ ਕਾਨੂੰਨੀ ਲੜਾਈ, ਉਹ ਵਿਦੇਸ਼ ‘ਚ ਮਿਲੀ ਜ਼ਿੰਦਾ

ਚੰਡੀਗੜ੍ਹ : ਜਿਸ ਮੁਟਿਆਰ ਨੂੰ ਉਸਦਾ ਪਰਿਵਾਰ 13 ਸਾਲਾਂ ਤੋਂ ਲਾਪਤਾ ਮੰਨ ਰਿਹਾ ਸੀ ਤੇ ਜਿਸਦੀ ਹੱਤਿਆ ਦੀ ਸ਼ੰਕਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ

Read More »

ਸਟ੍ਰੇਟ ਆਫ਼ ਹਾਰਮੁਜ਼ ‘ਚ ਅਮਰੀਕੀ ਫ਼ੌਜ ਦਾ ਹੈਲੀਕਾਪਟਰ ਕਰੈਸ਼, ਟਰੰਪ ਬੋਲੇ- ਪਾਇਲਟ ਸੁਰੱਖਿਅਤ ਹੈ

ਵਾਸ਼ਿੰਗਟਨ: ਸਟ੍ਰੇਟ ਆਫ਼ ਹਾਰਮੁਜ਼ ਵਿੱਚ ਅਮਰੀਕੀ ਫ਼ੌਜ ਦਾ ਇੱਕ ਅਟੈਕ ਹੈਲੀਕਾਪਟਰ ਗਨਸ਼ਿਪ ਕਰੈਸ਼ ਹੋ ਗਿਆ ਹੈ। ‘ਨਿਊਯਾਰਕ ਟਾਈਮਜ਼’ ਨੇ ਇਸ ਦੀ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ। ਹੁਣ

Read More »
37 ਲੋਕਾਂ ਦੀ ਮੌਤ ਤੇ 32000 ਬੇਘਰ… ਫਿਲੀਪੀਨਜ਼ ਦੇ ਲੋਕਾਂ ਨੇ ਫਿਰ ਦੇਖੀ 50 ਸਾਲ ਪਹਿਲਾਂ ਵਾਲੀ ਤਬਾਹੀ
09Jun

37 ਲੋਕਾਂ ਦੀ ਮੌਤ ਤੇ 32000 ਬੇਘਰ… ਫਿਲੀਪੀਨਜ਼ ਦੇ ਲੋਕਾਂ ਨੇ ਫਿਰ ਦੇਖੀ 50 ਸਾਲ ਪਹਿਲਾਂ ਵਾਲੀ ਤਬਾਹੀ

ਮਨੀਲਾ : ਦੱਖਣੀ ਫਿਲੀਪੀਨਜ਼ ਵਿੱਚ ਸੋਮਵਾਰ ਸਵੇਰੇ ਆਏ 7.8 ਤੀਬਰਤਾ ਦੇ ਵਿਨਾਸ਼ਕਾਰੀ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਬਚਾਅ ਟੀਮਾਂ ਮੰਗਲਵਾਰ ਨੂੰ ਮਲਬੇ ਵਿੱਚ ਫਸੇ ਲੋਕਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ…

13 ਸਾਲ ਪੁਰਾਣਾ ਰਹੱਸ ਸੁਲਝਿਆ: ਜਿਸ ਭਾਣਜੀ ਨੂੰ ਮ੍ਰਿਤਕ ਮੰਨ ਕੇ ਲੜੀ ਜਾ ਰਹੀ ਸੀ ਕਾਨੂੰਨੀ ਲੜਾਈ, ਉਹ ਵਿਦੇਸ਼ ‘ਚ ਮਿਲੀ ਜ਼ਿੰਦਾ
09Jun

13 ਸਾਲ ਪੁਰਾਣਾ ਰਹੱਸ ਸੁਲਝਿਆ: ਜਿਸ ਭਾਣਜੀ ਨੂੰ ਮ੍ਰਿਤਕ ਮੰਨ ਕੇ ਲੜੀ ਜਾ ਰਹੀ ਸੀ ਕਾਨੂੰਨੀ ਲੜਾਈ, ਉਹ ਵਿਦੇਸ਼ ‘ਚ ਮਿਲੀ ਜ਼ਿੰਦਾ

ਚੰਡੀਗੜ੍ਹ : ਜਿਸ ਮੁਟਿਆਰ ਨੂੰ ਉਸਦਾ ਪਰਿਵਾਰ 13 ਸਾਲਾਂ ਤੋਂ ਲਾਪਤਾ ਮੰਨ ਰਿਹਾ ਸੀ ਤੇ ਜਿਸਦੀ ਹੱਤਿਆ ਦੀ ਸ਼ੰਕਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤਕ ਲੜਾਈ ਪਹੁੰਚ ਗਈ,…

ਸਟ੍ਰੇਟ ਆਫ਼ ਹਾਰਮੁਜ਼ ‘ਚ ਅਮਰੀਕੀ ਫ਼ੌਜ ਦਾ ਹੈਲੀਕਾਪਟਰ ਕਰੈਸ਼, ਟਰੰਪ ਬੋਲੇ- ਪਾਇਲਟ ਸੁਰੱਖਿਅਤ ਹੈ
09Jun

ਸਟ੍ਰੇਟ ਆਫ਼ ਹਾਰਮੁਜ਼ ‘ਚ ਅਮਰੀਕੀ ਫ਼ੌਜ ਦਾ ਹੈਲੀਕਾਪਟਰ ਕਰੈਸ਼, ਟਰੰਪ ਬੋਲੇ- ਪਾਇਲਟ ਸੁਰੱਖਿਅਤ ਹੈ

ਵਾਸ਼ਿੰਗਟਨ: ਸਟ੍ਰੇਟ ਆਫ਼ ਹਾਰਮੁਜ਼ ਵਿੱਚ ਅਮਰੀਕੀ ਫ਼ੌਜ ਦਾ ਇੱਕ ਅਟੈਕ ਹੈਲੀਕਾਪਟਰ ਗਨਸ਼ਿਪ ਕਰੈਸ਼ ਹੋ ਗਿਆ ਹੈ। ‘ਨਿਊਯਾਰਕ ਟਾਈਮਜ਼’ ਨੇ ਇਸ ਦੀ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ। ਹੁਣ ਖ਼ਬਰ ਹੈ ਕਿ ਇੱਕ ਐਵੀਏਸ਼ਨ…

More News