ਪੰਜਾਬੀ ਉਦਯੋਗਪਤੀ ਦਰਸ਼ਨ ਸਿੰਘ ਸਾਹਸੀ ਦੇ ਕਤਲ ਤੋਂ ਇੱਕ ਦਿਨ ਬਾਅਦ ਕੈਨੇਡਾ ਵਿੱਚ ਪੰਜਾਬੀ ਗਾਇਕ ਚੰਨੀ ਨਤਨ ਦੇ ਘਰ ਗੋਲੀਆਂ ਚਲਾਈਆਂ ਗਈਆਂ ਹਨ।ਇਸ ਦੌਰਾਨ ਲਾਰੈਂਸ ਬਿਸ਼ਨੋਈ ਗੈਂਗ ਨੇ ਦਰਸ਼ਨ ਸਿੰਘ ਸਾਹਸੀ ਦੇ ਕਤਲ ਅਤੇ ਚੰਨੀ ਨਤਨ ਦੀ ਰਿਹਾਇਸ਼ ’ਤੇ ਹੋਈ ਗੋਲੀਬਾਰੀ ਦੋਵਾਂ ਘਟਨਾਵਾਂ ਦੀ ਜ਼ਿੰਮੇਵਾਰੀ ਲਈ ਹੈ। ਗੈਂਗ ਨੇ ਕਿਹਾ ਹੈ ਕਿ ਉਦਯੋਗਪਤੀ ਨੂੰ ਇਸ ਲਈ ਨਿਸ਼ਾਨਾ ਬਣਾਇਆ ਗਿਆ ਕਿਉਂਕਿ ਉਸ ਨੇ ਫਿਰੌਤੀ ਦੀ ਰਕਮ ਅਦਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਕੈਨੇਡਾ: ਪੰਜਾਬੀ ਗਾਇਕ ਦੇ ਘਰ ’ਤੇ ਗੋਲੀਬਾਰੀ, ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੈਨੇਡਾ ਦੀ ਆਰਥਿਕਤਾ ਨੂੰ ਵੱਡਾ ਝਟਕਾ: ਦੇਸ਼ ਅਧਿਕਾਰਤ ਤੌਰ ‘ਤੇ ‘ਤਕਨੀਕੀ ਮੰਦੀ’ ‘ਚ ਦਾਖ਼ਲ, ਹੈਰਾਨੀਜਨਕ ਹਨ ਸਰਕਾਰੀ ਅੰਕੜੇ
ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਕੈਨੇਡਾ ਦੀ ਆਰਥਿਕਤਾ ਸਾਲ 2026 ਦੀ ਪਹਿਲੀ ਤਿਮਾਹੀ ਵਿੱਚ ਸੁੰਗੜ ਗਈ ਹੈ। ਇਸ ਨਾਲ ਲਗਾਤਾਰ ਦੋ ਤਿਮਾਹੀਆਂ ਵਿੱਚ

ਵਿਸ਼ਵ ਰੈਂਕਿੰਗ ‘ਚ ਕੈਨੇਡਾ ਦੀ ਵੱਡੀ ਫਿਸਲਣ; 5ਵੇਂ ਤੋਂ 19ਵੇਂ ਸਥਾਨ ‘ਤੇ ਪਹੁੰਚਿਆ, ਬਰੈਂਪਟਨ ‘ਚ ਮੋਰਗੇਜ ਸੰਕਟ ਵਧਿਆ
ਕੈਨੇਡਾ, ਜੋ ਕਦੇ ਦੁਨੀਆ ਦੇ ਸਭ ਤੋਂ ਵਧੀਆ ਦੇਸ਼ਾਂ ਦੀ ਸੂਚੀ ਵਿੱਚ ਸਿਖਰਲੇ ਸਥਾਨਾਂ ‘ਤੇ ਰਹਿੰਦਾ ਸੀ, ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਆਪਣਾ ਰੁਤਬਾ ਗੁਆਉਂਦਾ ਨਜ਼ਰ

ਯੂਰਪ ਘੁੰਮਣ ਦੇ ਸ਼ੌਕੀਨਾਂ ‘ਚ ਭਾਰਤੀ ਸਭ ਤੋਂ ਅੱਗੇ: 2025 ‘ਚ 11.5 ਲੱਖ ਲੋਕਾਂ ਨੇ ਲਗਾਇਆ ਵੀਜ਼ਾ, ਚੀਨ ਤੇ ਤੁਰਕੀ ਤੋਂ ਬਾਅਦ ਤੀਜਾ ਨੰਬਰ
ਸਾਲ 2025 ਵਿੱਚ ਭਾਰਤੀ ਦੁਨੀਆ ਭਰ ਵਿੱਚ ਸ਼ੈਂਗੇਨ ਵੀਜ਼ਾ ਲਈ ਅਪਲਾਈ ਕਰਨ ਵਾਲੇ ਤੀਜੇ ਸਭ ਤੋਂ ਵੱਡੇ ਸਮੂਹ ਵਜੋਂ ਉਭਰੇ ਹਨ। ਯੂਰਪੀਅਨ ਕਮਿਸ਼ਨ (EC) ਦੇ
ਕੈਨੇਡਾ ਦੀ ਆਰਥਿਕਤਾ ਨੂੰ ਵੱਡਾ ਝਟਕਾ: ਦੇਸ਼ ਅਧਿਕਾਰਤ ਤੌਰ ‘ਤੇ ‘ਤਕਨੀਕੀ ਮੰਦੀ’ ‘ਚ ਦਾਖ਼ਲ, ਹੈਰਾਨੀਜਨਕ ਹਨ ਸਰਕਾਰੀ ਅੰਕੜੇ
ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਕੈਨੇਡਾ ਦੀ ਆਰਥਿਕਤਾ ਸਾਲ 2026 ਦੀ ਪਹਿਲੀ ਤਿਮਾਹੀ ਵਿੱਚ ਸੁੰਗੜ ਗਈ ਹੈ। ਇਸ ਨਾਲ ਲਗਾਤਾਰ ਦੋ ਤਿਮਾਹੀਆਂ ਵਿੱਚ ਆਰਥਿਕ ਗਿਰਾਵਟ ਆਉਣ ਕਾਰਨ ਦੇਸ਼…
ਵਿਸ਼ਵ ਰੈਂਕਿੰਗ ‘ਚ ਕੈਨੇਡਾ ਦੀ ਵੱਡੀ ਫਿਸਲਣ; 5ਵੇਂ ਤੋਂ 19ਵੇਂ ਸਥਾਨ ‘ਤੇ ਪਹੁੰਚਿਆ, ਬਰੈਂਪਟਨ ‘ਚ ਮੋਰਗੇਜ ਸੰਕਟ ਵਧਿਆ
ਕੈਨੇਡਾ, ਜੋ ਕਦੇ ਦੁਨੀਆ ਦੇ ਸਭ ਤੋਂ ਵਧੀਆ ਦੇਸ਼ਾਂ ਦੀ ਸੂਚੀ ਵਿੱਚ ਸਿਖਰਲੇ ਸਥਾਨਾਂ ‘ਤੇ ਰਹਿੰਦਾ ਸੀ, ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਆਪਣਾ ਰੁਤਬਾ ਗੁਆਉਂਦਾ ਨਜ਼ਰ ਆ ਰਿਹਾ ਹੈ। ਸੰਯੁਕਤ ਰਾਸ਼ਟਰ…
ਯੂਰਪ ਘੁੰਮਣ ਦੇ ਸ਼ੌਕੀਨਾਂ ‘ਚ ਭਾਰਤੀ ਸਭ ਤੋਂ ਅੱਗੇ: 2025 ‘ਚ 11.5 ਲੱਖ ਲੋਕਾਂ ਨੇ ਲਗਾਇਆ ਵੀਜ਼ਾ, ਚੀਨ ਤੇ ਤੁਰਕੀ ਤੋਂ ਬਾਅਦ ਤੀਜਾ ਨੰਬਰ
ਸਾਲ 2025 ਵਿੱਚ ਭਾਰਤੀ ਦੁਨੀਆ ਭਰ ਵਿੱਚ ਸ਼ੈਂਗੇਨ ਵੀਜ਼ਾ ਲਈ ਅਪਲਾਈ ਕਰਨ ਵਾਲੇ ਤੀਜੇ ਸਭ ਤੋਂ ਵੱਡੇ ਸਮੂਹ ਵਜੋਂ ਉਭਰੇ ਹਨ। ਯੂਰਪੀਅਨ ਕਮਿਸ਼ਨ (EC) ਦੇ ਅੰਕੜਿਆਂ ਅਨੁਸਾਰ, 11.5 ਲੱਖ ਭਾਰਤੀਆਂ…
More News






‘‘ਤੂੰ ਪਾਗਲ ਹੈਂ, ਜੇ ਮੈਂ ਨਾ ਹੁੰਦਾ ਤਾਂ ਜੇਲ੍ਹ ’ਚ ਹੁੰਦਾ’’: ਟਰੰਪ ਨੇ ਨੇਤਨਯਾਹੂ ਨੂੰ ਜੰਮ ਕੇ ਪਾਈ ਝਾੜ




