ਲਾਰੈਂਸ ਬਿਸ਼ਨੋਈ ਗੈਂਗ ਨੇ ਕੈਨੇਡਾ ਵਿੱਚ ਇੱਕ ਕਬੱਡੀ ਲੀਗ ਪ੍ਰਮੋਟਰ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਜਿਸ ਦੀ ਪੁਸ਼ਟੀ ਗੋਲਡੀ ਢਿੱਲੋਂ ਨਾਲ ਸਬੰਧਤ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਕੀਤੀ ਗਈ ਹੈ। ਢਿੱਲੋਂ ਨੇ ਪੋਸਟ ਵਿੱਚ ਦੱਸਿਆ ਕਿ ਇਹ ਹਮਲਾ ਕੈਨੇਡਾ ਦੇ ਡੈਲਟਾ, ਸਰੀ ਵਿੱਚ ਕਬੱਡੀ ਟੀਮ ਦੇ ਪ੍ਰਮੋਟਰ ਦਵਿੰਦਰ ਮਾਨ ਦੇ ਨਿਵਾਸ ਸਥਾਨ ‘ਤੇ ਕੀਤਾ ਗਿਆ ਸੀ।ਇਸ ਦੌਰਾਨ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਇੱਕ ਸ਼ੂਟਰ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਬੱਡੀ ਖਿਡਾਰੀ ਦੇ ਕਤਲ ਵਿੱਚ ਸ਼ਾਮਲ ਸੀ, ਜਿਸ ਦਾ ਮਕਸਦ ਕਥਿਤ ਤੌਰ ‘ਤੇ ਜਬਰੀ ਵਸੂਲੀ ਲਈ ਦਬਾਅ ਬਣਾਉਣਾ ਸੀ। ਪੁਲੀਸ ਅਧਿਕਾਰੀਆਂ ਅਨੁਸਾਰ ਇਹ ਘਟਨਾਵਾਂ ਖੇਡ ਅਤੇ ਕਾਰੋਬਾਰੀ ਜਗਤ ਨਾਲ ਜੁੜੇ ਲੋਕਾਂ ਨੂੰ ਡਰਾਉਣ-ਧਮਕਾਉਣ ਦੇ ਇੱਕ ਵੱਡੇ ਨੈੱਟਵਰਕ ਦਾ ਹਿੱਸਾ ਹਨ। ਇਸ ਤੋਂ ਇਲਾਵਾ ਕੇਂਦਰੀ ਜਾਂਚ ਬਿਊਰੋ (CBI) ਨੇ ਵਿਦੇਸ਼ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਦੇ ਸਹਿਯੋਗ ਨਾਲ ਇੰਟਰਪੋਲ ਰਾਹੀਂ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਮੈਂਬਰ ਅਤੇ ਭਗੌੜੇ ਅਪਰਾਧੀ ਅਮਨ ਉਰਫ ਅਮਨ ਭੈਸਵਾਲ ਨੂੰ ਅਮਰੀਕਾ ਤੋਂ ਭਾਰਤ ਵਾਪਸ ਲਿਆਉਣ ਵਿੱਚ ਸਫਲਤਾ ਹਾਸਲ ਕੀਤੀ ਹੈ।
ਕੈਨੇਡਾ ਵਿੱਚ ਕਬੱਡੀ ਲੀਗ ਪ੍ਰਮੋਟਰ ’ਤੇ ਹੋਏ ਹਮਲੇ ਦੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

West Asia Conflict: ਅਮਰੀਕੀ ਫੌਜਾਂ ਨੇ ਇਰਾਨੀ ਖਰਗ ਟਾਪੂ ’ਤੇ ਫੌਜੀ ਟਿਕਾਣਿਆਂ ਨੂੰ ਕੀਤਾ ਤਬਾਹ: ਟਰੰਪ
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਅਮਰੀਕੀ ਫੌਜਾਂ ਨੇ ਇਰਾਨ ਦੇ ਖਰਗ ਟਾਪੂ (Kharg Island) ’ਤੇ ਸਥਿਤ ਫੌਜੀ ਟਿਕਾਣਿਆਂ ਨੂੰ ਪੂਰੀ

ਪੰਜਾਬ ਵਿੱਚ ਗੈਸ ਸੰਕਟ ਵਧਿਆ
ਮੱਧ ਪੂਰਬ ਵਿੱਚ ਤਣਾਅ ਕਾਰਨ ਪੰਜਾਬ ’ਚ ਗੰਭੀਰ ਹੋਏ ਗੈਸ ਸੰਕਟ ਨੇ ਇੱਕ ਬਜ਼ੁਰਗ ਦੀ ਜਾਨ ਲੈ ਲਈ ਹੈ। ਸੂਬੇ ’ਚ ਗੈਸ ਦੀ ਕਿੱਲਤ ਨੇ

‘ਅਸੀਂ ਕੈਂਸਰ ਨੂੰ ਖ਼ਤਮ ਕਰ ਦਿੱਤਾ’, G7 ਦੀ ਬੈਠਕ ‘ਚ ਟਰੰਪ ਦਾ ਵੱਡਾ ਦਾਅਵਾ; ਸਰੈਂਡਰ ਕਰਨ ਵਾਲਾ ਹੈ ਇਰਾਨ
ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ G7 ਦੇਸ਼ਾਂ ਦੇ ਨੇਤਾਵਾਂ ਨਾਲ ਇੱਕ ਵਰਚੁਅਲ ਬੈਠਕ ਵਿੱਚ ਦਾਅਵਾ ਕੀਤਾ ਹੈ ਕਿ ਇਰਾਨ ਹੁਣ ਆਤਮ-ਸਮਰਪਣ (ਸਰੈਂਡਰ) ਕਰਨ
West Asia Conflict: ਅਮਰੀਕੀ ਫੌਜਾਂ ਨੇ ਇਰਾਨੀ ਖਰਗ ਟਾਪੂ ’ਤੇ ਫੌਜੀ ਟਿਕਾਣਿਆਂ ਨੂੰ ਕੀਤਾ ਤਬਾਹ: ਟਰੰਪ
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਅਮਰੀਕੀ ਫੌਜਾਂ ਨੇ ਇਰਾਨ ਦੇ ਖਰਗ ਟਾਪੂ (Kharg Island) ’ਤੇ ਸਥਿਤ ਫੌਜੀ ਟਿਕਾਣਿਆਂ ਨੂੰ ਪੂਰੀ ਤਰ੍ਹਾਂ ‘ਤਬਾਹ’ ਕਰ ਦਿੱਤਾ ਹੈ।…
ਪੰਜਾਬ ਵਿੱਚ ਗੈਸ ਸੰਕਟ ਵਧਿਆ
ਮੱਧ ਪੂਰਬ ਵਿੱਚ ਤਣਾਅ ਕਾਰਨ ਪੰਜਾਬ ’ਚ ਗੰਭੀਰ ਹੋਏ ਗੈਸ ਸੰਕਟ ਨੇ ਇੱਕ ਬਜ਼ੁਰਗ ਦੀ ਜਾਨ ਲੈ ਲਈ ਹੈ। ਸੂਬੇ ’ਚ ਗੈਸ ਦੀ ਕਿੱਲਤ ਨੇ ਸੁਰੱਖਿਆ ਦਾ ਮਾਮਲਾ ਖੜ੍ਹਾ ਕਰ…
‘ਅਸੀਂ ਕੈਂਸਰ ਨੂੰ ਖ਼ਤਮ ਕਰ ਦਿੱਤਾ’, G7 ਦੀ ਬੈਠਕ ‘ਚ ਟਰੰਪ ਦਾ ਵੱਡਾ ਦਾਅਵਾ; ਸਰੈਂਡਰ ਕਰਨ ਵਾਲਾ ਹੈ ਇਰਾਨ
ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ G7 ਦੇਸ਼ਾਂ ਦੇ ਨੇਤਾਵਾਂ ਨਾਲ ਇੱਕ ਵਰਚੁਅਲ ਬੈਠਕ ਵਿੱਚ ਦਾਅਵਾ ਕੀਤਾ ਹੈ ਕਿ ਇਰਾਨ ਹੁਣ ਆਤਮ-ਸਮਰਪਣ (ਸਰੈਂਡਰ) ਕਰਨ ਦੇ ਬਿਲਕੁਲ ਕਰੀਬ ਹੈ। ਅਮਰੀਕੀ…
More News

West Asia Conflict: ਅਮਰੀਕੀ ਫੌਜਾਂ ਨੇ ਇਰਾਨੀ ਖਰਗ ਟਾਪੂ ’ਤੇ ਫੌਜੀ ਟਿਕਾਣਿਆਂ ਨੂੰ ਕੀਤਾ ਤਬਾਹ: ਟਰੰਪ

ਪੰਜਾਬ ਵਿੱਚ ਗੈਸ ਸੰਕਟ ਵਧਿਆ

‘ਅਸੀਂ ਕੈਂਸਰ ਨੂੰ ਖ਼ਤਮ ਕਰ ਦਿੱਤਾ’, G7 ਦੀ ਬੈਠਕ ‘ਚ ਟਰੰਪ ਦਾ ਵੱਡਾ ਦਾਅਵਾ; ਸਰੈਂਡਰ ਕਰਨ ਵਾਲਾ ਹੈ ਇਰਾਨ

ਪੈਟਰੋਲ ਤੋਂ ਬਾਅਦ ਹੁਣ ਦਵਾਈਆਂ ਲਈ ਤਰਸੇਗਾ ਪਾਕਿਸਤਾਨ, ਬਚਿਆ ਸਿਰਫ਼ 45 ਦਿਨਾਂ ਦਾ ਸਟਾਕ; ਪੜ੍ਹੋ ਪੂਰੀ ਰਿਪੋਰਟ


ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼



