ਕੈਨੇਡਾ ਵਿਚ ਗ਼ੈਰਕਨੂੰਨੀ ਤੌਰ ’ਤੇ ਮੌਜੂਦ 32 ਹਜ਼ਾਰ ਪਰਵਾਸੀਆਂ ਨੂੰ ਡਿਪੋਰਟ ਕਰਨ ਦੇ ਹੁਕਮ ਜਾਰੀ ਹੋ ਚੁੱਕੇ ਹਨ, ਪਰ ਬਦਕਿਸਮਤੀ ਨਾਲ ਬਾਰਡਰ ਸਰਵਿਸਿਜ਼ ਵਾਲੇ ਇਨ੍ਹਾਂ ਦੀ ਪੈੜ ਨੱਪਣ ਵਿਚ ਹੁਣ ਤੱਕ ਕਾਮਯਾਬ ਨਹੀਂ ਹੋ ਸਕੀ ਹੈ। ਗ਼ੈਰਕਨੂੰਨੀ ਪਰਵਾਸੀਆਂ ਦਾ ਮੁੱਦਾ ਹਾਊਸ ਆਫ਼ ਕਾਮਨਜ਼ ਦੀ ਲੋਕ ਸੁਰੱਖਿਆ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਦੌਰਾਨ ਉੱਠਿਆ ਅਤੇ ਕੰਜ਼ਰਵੇਟਿਵ ਪਾਰਟੀ ਦੇ ਮੈਂਬਰਾਂ ਨੇ ਗੈਰੀ ਆਨੰਦਸੰਗਰੀ ਉੱਤੇ ਸਵਾਲਾਂ ਦੀ ਬੁਛਾੜ ਕਰ ਦਿੱਤੀ। ਟੋਰੀ ਐੱਮਪੀ ਫਰੈਂਕ ਕੈਪੁਟੋ ਨੇ ਡਿਪੋਰਟੇਸ਼ਨ ਲਿਸਟ ਵਿਚ ਸ਼ਾਮਲ ਪਰਵਾਸੀਆਂ ਦੀ ਗਿਣਤੀ ਬਾਰੇ ਪੁੱਛਿਆ ਤਾਂ ਲੋਕ ਸੁਰੱਖਿਆ ਮੰਤਰੀ ਨੇ ਜਵਾਬ ਦੇਣ ਤੋਂ ਨਾਂਹ ਕਰ ਦਿੱਤੀ। ਪਰ ਬਾਅਦ ਵਿਚ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਮੁਖੀ ਐਰਿਨ ਓ ਗੌਰਮਨ ਨੇ ਸਾਫ਼ ਤੌਰ ’ਤੇ ਮੰਨਿਆ ਕਿ 32 ਹਜ਼ਾਰ ਗ਼ੈਰਕਨੂੰਨੀ ਪਰਵਾਸੀ ਫ਼ਰਾਰ ਹਨ, ਜਿਨ੍ਹਾਂ ਨੂੰ ਡਿਪੋਰਟ ਕੀਤਾ ਜਾਣਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇਹ ਅੰਕੜਾ ਘੱਟ—ਵੱਧ ਹੋ ਸਕਦਾ ਹੈ। ਕੈਨੇਡਾ—ਅਮਰੀਕਾ ਬਾਰਡਰ ਰਾਹੀਂ ਹੋਣ ਵਾਲੇ ਨਾਜਾਇਜ਼ ਪਰਵਾਸ ਦਾ ਜ਼ਿਕਰ ਕਰਦਿਆਂ ਗੈਰੀ ਆਨੰਦਸੰਗਰੀ ਨੇ ਕਿਹਾ ਕਿ ਇਸ ਵਿੱਚ ਪਿਛਲੇ ਸਾਲ ਦੇ ਮੁਕਾਬਲੇ 99 ਫ਼ੀਸਦੀ ਕਮੀ ਆਈ ਹੈ ਅਤੇ ਗ਼ੈਰਕਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰਨ ਲਈ ਸੀਬੀਐੱਸਏ ਨੂੰ 55 ਮਿਲੀਅਨ ਡਾਲਰ ਦੇ ਵਾਧੂ ਫ਼ੰਡ ਮੁਹੱਈਆ ਕਰਵਾਏ ਜਾ ਰਹੇ।
ਕੈਨੇਡਾ ਵੱਲੋਂ 7 ਹਜ਼ਾਰ ਤੋਂ ਵੱਧ ਲੋਕਾਂ ਨੂੰ ਦਿੱਲੀ ਦਾ ਜਹਾਜ਼ ਚੜ੍ਹਾਉਣ ਦੀ ਤਿਆਰੀ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…
ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…
ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…
More News

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਟਰੰਪ ਨੂੰ ਅਮਰੀਕੀ ਅਦਾਲਤ ਤੋਂ ਝਟਕਾ, ਜਨਮ ਅਧਿਕਾਰ ਨਾਗਰਿਕਤਾ ਨੂੰ ਸੀਮਤ ਕਰਨ ਵਾਲੇ ਨਵੇਂ ਆਦੇਸ਼ ‘ਤੇ ਪਾਬੰਦੀ