ਕੈਨੇਡਾ ਸਰਕਾਰ ਵੱਲੋਂ 20 ਦੇਸ਼ਾਂ ਵਿੱਚ ਸਫ਼ਰ ਨਾ ਕਰਨ ਦੀ ਸਲਾਹ 

ਕੈਨੇਡਾ ਨੇ ਆਪਣੀ ਅੰਤਰਰਾਸ਼ਟਰੀ ਯਾਤਰਾ ਐਡਵਾਈਜ਼ਰੀ ਨੂੰ ਅੱਪਡੇਟ ਕੀਤਾ ਹੈ, ਜਿਸ ਵਿੱਚ ਕੁਝ ਦੇਸ਼ਾਂ ਨੂੰ ਬਹੁਤ ਖ਼ਤਰਨਾਕ ਦੱਸਿਆ ਗਿਆ ਹੈ ਅਤੇ ਕੈਨੇਡੀਅਨ ਨਾਗਰਿਕਾਂ ਨੂੰ ਉਨ੍ਹਾਂ ਦੀ ਯਾਤਰਾ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਨਵੀਂ ਐਡਵਾਈਜ਼ਰੀ ਵਿੱਚ ਕੈਨੇਡੀਅਨ ਨਾਗਰਿਕਾਂ ਨੂੰ ਇਰਾਨ ਅਤੇ ਵੈਨੇਜ਼ੁਏਲਾ ਸਮੇਤ ਕਈ ਦੇਸ਼ਾਂ ਦੀ ਯਾਤਰਾ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।

ਇਸ ਸੂਚੀ ਵਿੱਚ ਇਰਾਨ ਵੈਨੇਜ਼ੁਏਲਾ ਰੂਸ ਉੱਤਰੀ ਕੋਰੀਆ ਇਰਾਕ ਲਿਬੀਆ ਅਫ਼ਗ਼ਾਨਿਸਤਾਨ ਬੇਲਾ ਰੂਸ ਬੁਰਕੀਨਾ ਫਾਸੋ ਮੱਧ ਅਫ਼ਰੀਕੀ ਗਣਰਾਜ ਹੈਤੀ ਮਾਲੀ ਦੱਖਣੀ ਸੁਡਾਨ ਮਿਆਂਮਾਰ ਨਾਈਜਰ ਸੋਮਾਲੀਆ ਸੁਡਾਨ ਸੀਰੀਆ ਯੁਕਰੇਨ ਯਮਨ ਦੇਸ਼ ਸ਼ਾਮਲ ਹਨ।

 ਇਸ ਤੋਂ ਇਲਾਵਾ ਭਾਰਤ ਲਈ ਐਡਵਾਈਜ਼ਰੀ ਵਿੱਚ ਵੀ ਕੈਨੇਡਾ ਨੇ ਆਪਣੀ ਯਾਤਰਾ ਦੌਰਾਨ “ਬਹੁਤ ਜ਼ਿਆਦਾ ਸਾਵਧਾਨੀ ਦੀ ਲੋੜ ਵਾਲੀਆਂ ਥਾਵਾਂ” ਨੂੰ ਵੀ ਸ਼ਾਮਲ ਕੀਤਾ ਹੈ।

ਭਾਰਤ ਬਾਰੇ ਦਸੰਬਰ ਵਿੱਚ ਜਾਰੀ ਕੀਤੀ ਗਈ ਇੱਕ ਯਾਤਰਾ ਐਡਵਾਈਜ਼ਰੀ ਵਿੱਚ, ਕੈਨੇਡਾ ਨੇ ਪੂਰੇ ਦੇਸ਼ ਵਿੱਚ ਅਤਿਵਾਦੀ ਹਮਲਿਆਂ ਦੇ ਜੋਖ਼ਮ ਦਾ ਹਵਾਲਾ ਦਿੰਦੇ ਹੋਏ, ਭਾਰਤ ਨੂੰ “ਸਭ ਤੋਂ ਵੱਧ ਸਾਵਧਾਨੀ” ਸ਼੍ਰੇਣੀ ਵਿੱਚ ਰੱਖਿਆ। ਕੈਨੇਡੀਅਨ ਅਧਿਕਾਰੀਆਂ ਨੇ ਜੰਮੂ ਅਤੇ ਕਸ਼ਮੀਰ ਦੇ ਨਾਲ-ਨਾਲ ਗੁਜਰਾਤ, ਪੰਜਾਬ ਅਤੇ ਰਾਜਸਥਾਨ ਦੇ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਖੇਤਰਾਂ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ। ਇਸ ਤੋਂ ਇਲਾਵਾ ਯਾਤਰੀਆਂ ਨੂੰ ਕ੍ਰੈਡਿਟ ਕਾਰਡ ਅਤੇ ਏਟੀਐਮ ਧੋਖਾਧੜੀ ਬਾਬਤ ਡੈਬਿਟ ਜਾਂ ਕਰੈਡਿਟ ਕਾਰਡਾਂ ਦੀ ਵਰਤੋਂ ਕਰਦੇ ਸਮੇਂ ਸਾਵਧਾਨ ਰਹਿਣ , ਸੈਰ-ਸਪਾਟਾ ਖੇਤਰਾਂ ਅਤੇ ਹਵਾਈ ਅੱਡਿਆਂ ‘ਤੇ ਸਾਵਧਾਨੀ ਵਰਤਣ ਵਾਸਤੇ ਅਤੇ  ਔਰਤਾਂ ਨੂੰ ਵਿਸ਼ੇਸ਼ ਤੌਰ ‘ਤੇ ਚੌਕਸ ਰਹਿਣਾ ਲਈ ਕਿਹਾ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

37 ਲੋਕਾਂ ਦੀ ਮੌਤ ਤੇ 32000 ਬੇਘਰ… ਫਿਲੀਪੀਨਜ਼ ਦੇ ਲੋਕਾਂ ਨੇ ਫਿਰ ਦੇਖੀ 50 ਸਾਲ ਪਹਿਲਾਂ ਵਾਲੀ ਤਬਾਹੀ

ਮਨੀਲਾ : ਦੱਖਣੀ ਫਿਲੀਪੀਨਜ਼ ਵਿੱਚ ਸੋਮਵਾਰ ਸਵੇਰੇ ਆਏ 7.8 ਤੀਬਰਤਾ ਦੇ ਵਿਨਾਸ਼ਕਾਰੀ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਬਚਾਅ ਟੀਮਾਂ ਮੰਗਲਵਾਰ ਨੂੰ ਮਲਬੇ ਵਿੱਚ ਫਸੇ ਲੋਕਾਂ

Read More »

13 ਸਾਲ ਪੁਰਾਣਾ ਰਹੱਸ ਸੁਲਝਿਆ: ਜਿਸ ਭਾਣਜੀ ਨੂੰ ਮ੍ਰਿਤਕ ਮੰਨ ਕੇ ਲੜੀ ਜਾ ਰਹੀ ਸੀ ਕਾਨੂੰਨੀ ਲੜਾਈ, ਉਹ ਵਿਦੇਸ਼ ‘ਚ ਮਿਲੀ ਜ਼ਿੰਦਾ

ਚੰਡੀਗੜ੍ਹ : ਜਿਸ ਮੁਟਿਆਰ ਨੂੰ ਉਸਦਾ ਪਰਿਵਾਰ 13 ਸਾਲਾਂ ਤੋਂ ਲਾਪਤਾ ਮੰਨ ਰਿਹਾ ਸੀ ਤੇ ਜਿਸਦੀ ਹੱਤਿਆ ਦੀ ਸ਼ੰਕਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ

Read More »

ਸਟ੍ਰੇਟ ਆਫ਼ ਹਾਰਮੁਜ਼ ‘ਚ ਅਮਰੀਕੀ ਫ਼ੌਜ ਦਾ ਹੈਲੀਕਾਪਟਰ ਕਰੈਸ਼, ਟਰੰਪ ਬੋਲੇ- ਪਾਇਲਟ ਸੁਰੱਖਿਅਤ ਹੈ

ਵਾਸ਼ਿੰਗਟਨ: ਸਟ੍ਰੇਟ ਆਫ਼ ਹਾਰਮੁਜ਼ ਵਿੱਚ ਅਮਰੀਕੀ ਫ਼ੌਜ ਦਾ ਇੱਕ ਅਟੈਕ ਹੈਲੀਕਾਪਟਰ ਗਨਸ਼ਿਪ ਕਰੈਸ਼ ਹੋ ਗਿਆ ਹੈ। ‘ਨਿਊਯਾਰਕ ਟਾਈਮਜ਼’ ਨੇ ਇਸ ਦੀ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ। ਹੁਣ

Read More »
37 ਲੋਕਾਂ ਦੀ ਮੌਤ ਤੇ 32000 ਬੇਘਰ… ਫਿਲੀਪੀਨਜ਼ ਦੇ ਲੋਕਾਂ ਨੇ ਫਿਰ ਦੇਖੀ 50 ਸਾਲ ਪਹਿਲਾਂ ਵਾਲੀ ਤਬਾਹੀ
09Jun

37 ਲੋਕਾਂ ਦੀ ਮੌਤ ਤੇ 32000 ਬੇਘਰ… ਫਿਲੀਪੀਨਜ਼ ਦੇ ਲੋਕਾਂ ਨੇ ਫਿਰ ਦੇਖੀ 50 ਸਾਲ ਪਹਿਲਾਂ ਵਾਲੀ ਤਬਾਹੀ

ਮਨੀਲਾ : ਦੱਖਣੀ ਫਿਲੀਪੀਨਜ਼ ਵਿੱਚ ਸੋਮਵਾਰ ਸਵੇਰੇ ਆਏ 7.8 ਤੀਬਰਤਾ ਦੇ ਵਿਨਾਸ਼ਕਾਰੀ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਬਚਾਅ ਟੀਮਾਂ ਮੰਗਲਵਾਰ ਨੂੰ ਮਲਬੇ ਵਿੱਚ ਫਸੇ ਲੋਕਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ…

13 ਸਾਲ ਪੁਰਾਣਾ ਰਹੱਸ ਸੁਲਝਿਆ: ਜਿਸ ਭਾਣਜੀ ਨੂੰ ਮ੍ਰਿਤਕ ਮੰਨ ਕੇ ਲੜੀ ਜਾ ਰਹੀ ਸੀ ਕਾਨੂੰਨੀ ਲੜਾਈ, ਉਹ ਵਿਦੇਸ਼ ‘ਚ ਮਿਲੀ ਜ਼ਿੰਦਾ
09Jun

13 ਸਾਲ ਪੁਰਾਣਾ ਰਹੱਸ ਸੁਲਝਿਆ: ਜਿਸ ਭਾਣਜੀ ਨੂੰ ਮ੍ਰਿਤਕ ਮੰਨ ਕੇ ਲੜੀ ਜਾ ਰਹੀ ਸੀ ਕਾਨੂੰਨੀ ਲੜਾਈ, ਉਹ ਵਿਦੇਸ਼ ‘ਚ ਮਿਲੀ ਜ਼ਿੰਦਾ

ਚੰਡੀਗੜ੍ਹ : ਜਿਸ ਮੁਟਿਆਰ ਨੂੰ ਉਸਦਾ ਪਰਿਵਾਰ 13 ਸਾਲਾਂ ਤੋਂ ਲਾਪਤਾ ਮੰਨ ਰਿਹਾ ਸੀ ਤੇ ਜਿਸਦੀ ਹੱਤਿਆ ਦੀ ਸ਼ੰਕਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤਕ ਲੜਾਈ ਪਹੁੰਚ ਗਈ,…

ਸਟ੍ਰੇਟ ਆਫ਼ ਹਾਰਮੁਜ਼ ‘ਚ ਅਮਰੀਕੀ ਫ਼ੌਜ ਦਾ ਹੈਲੀਕਾਪਟਰ ਕਰੈਸ਼, ਟਰੰਪ ਬੋਲੇ- ਪਾਇਲਟ ਸੁਰੱਖਿਅਤ ਹੈ
09Jun

ਸਟ੍ਰੇਟ ਆਫ਼ ਹਾਰਮੁਜ਼ ‘ਚ ਅਮਰੀਕੀ ਫ਼ੌਜ ਦਾ ਹੈਲੀਕਾਪਟਰ ਕਰੈਸ਼, ਟਰੰਪ ਬੋਲੇ- ਪਾਇਲਟ ਸੁਰੱਖਿਅਤ ਹੈ

ਵਾਸ਼ਿੰਗਟਨ: ਸਟ੍ਰੇਟ ਆਫ਼ ਹਾਰਮੁਜ਼ ਵਿੱਚ ਅਮਰੀਕੀ ਫ਼ੌਜ ਦਾ ਇੱਕ ਅਟੈਕ ਹੈਲੀਕਾਪਟਰ ਗਨਸ਼ਿਪ ਕਰੈਸ਼ ਹੋ ਗਿਆ ਹੈ। ‘ਨਿਊਯਾਰਕ ਟਾਈਮਜ਼’ ਨੇ ਇਸ ਦੀ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ। ਹੁਣ ਖ਼ਬਰ ਹੈ ਕਿ ਇੱਕ ਐਵੀਏਸ਼ਨ…

More News