ਕੈਨੇਡਾ: ਹੁਣ ਓਂਟਾਰੀਓ ਵਿੱਚ ਟੂਰਿਸਟ ਵਿਜ਼ਾ ਧਾਰਕਾਂ ਨੂੰ ਨਹੀਂ ਮਿਲੇਗਾ ਡਰਾਇਵਿੰਗ ਲਾਇਸੈਂਸ

ਸੈਲਾਨੀ ਵੀਜ਼ਾ (ਟੂਰਿਸਟ ਵੀਜ਼ਾ) ਲੈ ਕੇ ਕੈਨੇਡਾ ਆਏ ਲੋਕ ਹੁਣ ਓਂਟਾਰੀਓ ਸੂਬੇ ਤੋਂ ਡਰਾਇਵਰ ਲਾਇਸੈਂਸ ਨਹੀਂ ਲੈ ਸਕਣਗੇ। ਇਸ ਦੇ ਨਾਲ ਹੀ ਹੁਣ ਏ ਵਰਗ, ਭਾਵ ਟਰੱਕ ਬੱਸ ਆਦਿ ਚਲਾਉਣ ਦਾ ਲਾਇਸੈਂਸ ਹਾਸਲ ਕਰਨ ਲਈ ਪਹਿਲਾਂ ਜੀ ਭਾਵ ਕਾਰ ਲਾਇਸੰਸ ਲੈ ਕੇ ਕੁਝ ਸਾਲ ਦਾ ਕਲੀਨ ਰਿਕਾਰਡ ਬਣਾਉਣ ਦੀ ਸ਼ਰਤ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟਰਾਂਸਪੋਰਟ ਮੰਤਰੀ ਸ. ਪ੍ਰਭਮੀਤ ਸਿੰਘ ਸਰਕਾਰੀਆ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਲੋਕਾਂ ਵਲੋਂ ਕੀਤੀ ਜਾ ਰਹੀ ਮੰਗ ਤੇ ਵਿਚਾਰ ਕਰਕੇ ਇਸ ਬਾਰੇ ਬਿੱਲ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਹੈ, ਜਿਸ ਦੇ ਪਾਸ ਹੋਣ ਤੇ ਇਸ ਨੂੰ ਤੁਰੰਤ ਲਾਗੂ ਕਰ ਦਿੱਤਾ ਜਾਏਗਾ।ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਸਿਰਫ ਕੈਨੇਡੀਅਨ ਨਾਗਰਿਕ, ਪੱਕੇ ਰਿਹਾਇਸ਼ੀ ਅਤੇ ਵਰਕ ਪਰਮਿੱਟ ਵਾਲੇ ਵਿਅਕਤੀ ਹੀ ਕਿਸੇ ਕਿਸਮ ਦਾ ਡਰਾਇਵਿੰਗ ਲਾਇਸੈਂਸ ਲੈਣ ਦੇ ਯੋਗ ਮੰਨੇ ਜਾਣਗੇ। ਦੱਸਣਾ ਬਣਦਾ ਹੈ ਕਿ ਓਂਟਾਰੀਓ ਦੀ ਸੱਤਾਧਾਰੀ ਪਾਰਟੀ ਕੋਲ ਵਿਧਾਨ ਸਭਾ ਵਿੱਚ ਵੱਡਾ ਬਹੁਮਤ ਹੋਣ ਕਾਰਣ ਬਿੱਲ ਦੇ ਪਾਸ ਹੋਣ ਦੀ ਆਸ ਹੈ। ਦੇਸ਼ ਦੇ ਹੋਰ ਸੂਬਿਆਂ ਵਿੱਚ ਇਹ ਨਿਯਮ ਬਹੁਤ ਸਾਲ ਪਹਿਲਾਂ ਤੋਂ ਲਾਗੂ ਹਨ।

ਇਹ ਬਿੱਲ ਟਰੱਕ ਕੰਪਨੀਆਂ ਲਈ ਵੱਡਾ ਝਟਕਾ ਸਾਬਤ ਹੋਵੇਗਾ, ਪਰ ਤਜਰਬੇ-ਕਾਰ ਟਰੱਕ ਡਰਾਇਵਰਾਂ ਦੇ ਸੜਕਾਂ ਤੇ ਆਉਣ ਕਾਰਨ ਹਾਦਸਿਆਂ ਵਿੱਚ ਕਮੀ ਅਤੇ ਕੰਪਨੀਆਂ ਵਲੋਂ ਨਵੇਂ ਡਰਾਇਵਰਾਂ ਦੇ ਸੋਸ਼ਣ ਤੋਂ ਬਚਣ ਦੀ ਉਮੀਦ ਕੀਤੀ ਜਾ ਰਹੀ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੈਨੇਡਾ ਦੀ ਆਰਥਿਕਤਾ ਨੂੰ ਵੱਡਾ ਝਟਕਾ: ਦੇਸ਼ ਅਧਿਕਾਰਤ ਤੌਰ ‘ਤੇ ‘ਤਕਨੀਕੀ ਮੰਦੀ’ ‘ਚ ਦਾਖ਼ਲ, ਹੈਰਾਨੀਜਨਕ ਹਨ ਸਰਕਾਰੀ ਅੰਕੜੇ

ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਕੈਨੇਡਾ ਦੀ ਆਰਥਿਕਤਾ ਸਾਲ 2026 ਦੀ ਪਹਿਲੀ ਤਿਮਾਹੀ ਵਿੱਚ ਸੁੰਗੜ ਗਈ ਹੈ। ਇਸ ਨਾਲ ਲਗਾਤਾਰ ਦੋ ਤਿਮਾਹੀਆਂ ਵਿੱਚ

Read More »

ਵਿਸ਼ਵ ਰੈਂਕਿੰਗ ‘ਚ ਕੈਨੇਡਾ ਦੀ ਵੱਡੀ ਫਿਸਲਣ; 5ਵੇਂ ਤੋਂ 19ਵੇਂ ਸਥਾਨ ‘ਤੇ ਪਹੁੰਚਿਆ, ਬਰੈਂਪਟਨ ‘ਚ ਮੋਰਗੇਜ ਸੰਕਟ ਵਧਿਆ

ਕੈਨੇਡਾ, ਜੋ ਕਦੇ ਦੁਨੀਆ ਦੇ ਸਭ ਤੋਂ ਵਧੀਆ ਦੇਸ਼ਾਂ ਦੀ ਸੂਚੀ ਵਿੱਚ ਸਿਖਰਲੇ ਸਥਾਨਾਂ ‘ਤੇ ਰਹਿੰਦਾ ਸੀ, ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਆਪਣਾ ਰੁਤਬਾ ਗੁਆਉਂਦਾ ਨਜ਼ਰ

Read More »

ਯੂਰਪ ਘੁੰਮਣ ਦੇ ਸ਼ੌਕੀਨਾਂ ‘ਚ ਭਾਰਤੀ ਸਭ ਤੋਂ ਅੱਗੇ: 2025 ‘ਚ 11.5 ਲੱਖ ਲੋਕਾਂ ਨੇ ਲਗਾਇਆ ਵੀਜ਼ਾ, ਚੀਨ ਤੇ ਤੁਰਕੀ ਤੋਂ ਬਾਅਦ ਤੀਜਾ ਨੰਬਰ

ਸਾਲ 2025 ਵਿੱਚ ਭਾਰਤੀ ਦੁਨੀਆ ਭਰ ਵਿੱਚ ਸ਼ੈਂਗੇਨ ਵੀਜ਼ਾ ਲਈ ਅਪਲਾਈ ਕਰਨ ਵਾਲੇ ਤੀਜੇ ਸਭ ਤੋਂ ਵੱਡੇ ਸਮੂਹ ਵਜੋਂ ਉਭਰੇ ਹਨ। ਯੂਰਪੀਅਨ ਕਮਿਸ਼ਨ (EC) ਦੇ

Read More »
ਕੈਨੇਡਾ ਦੀ ਆਰਥਿਕਤਾ ਨੂੰ ਵੱਡਾ ਝਟਕਾ: ਦੇਸ਼ ਅਧਿਕਾਰਤ ਤੌਰ ‘ਤੇ ‘ਤਕਨੀਕੀ ਮੰਦੀ’ ‘ਚ ਦਾਖ਼ਲ, ਹੈਰਾਨੀਜਨਕ ਹਨ ਸਰਕਾਰੀ ਅੰਕੜੇ
02Jun

ਕੈਨੇਡਾ ਦੀ ਆਰਥਿਕਤਾ ਨੂੰ ਵੱਡਾ ਝਟਕਾ: ਦੇਸ਼ ਅਧਿਕਾਰਤ ਤੌਰ ‘ਤੇ ‘ਤਕਨੀਕੀ ਮੰਦੀ’ ‘ਚ ਦਾਖ਼ਲ, ਹੈਰਾਨੀਜਨਕ ਹਨ ਸਰਕਾਰੀ ਅੰਕੜੇ

ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਕੈਨੇਡਾ ਦੀ ਆਰਥਿਕਤਾ ਸਾਲ 2026 ਦੀ ਪਹਿਲੀ ਤਿਮਾਹੀ ਵਿੱਚ ਸੁੰਗੜ ਗਈ ਹੈ। ਇਸ ਨਾਲ ਲਗਾਤਾਰ ਦੋ ਤਿਮਾਹੀਆਂ ਵਿੱਚ ਆਰਥਿਕ ਗਿਰਾਵਟ ਆਉਣ ਕਾਰਨ ਦੇਸ਼…

ਵਿਸ਼ਵ ਰੈਂਕਿੰਗ ‘ਚ ਕੈਨੇਡਾ ਦੀ ਵੱਡੀ ਫਿਸਲਣ; 5ਵੇਂ ਤੋਂ 19ਵੇਂ ਸਥਾਨ ‘ਤੇ ਪਹੁੰਚਿਆ, ਬਰੈਂਪਟਨ ‘ਚ ਮੋਰਗੇਜ ਸੰਕਟ ਵਧਿਆ
02Jun

ਵਿਸ਼ਵ ਰੈਂਕਿੰਗ ‘ਚ ਕੈਨੇਡਾ ਦੀ ਵੱਡੀ ਫਿਸਲਣ; 5ਵੇਂ ਤੋਂ 19ਵੇਂ ਸਥਾਨ ‘ਤੇ ਪਹੁੰਚਿਆ, ਬਰੈਂਪਟਨ ‘ਚ ਮੋਰਗੇਜ ਸੰਕਟ ਵਧਿਆ

ਕੈਨੇਡਾ, ਜੋ ਕਦੇ ਦੁਨੀਆ ਦੇ ਸਭ ਤੋਂ ਵਧੀਆ ਦੇਸ਼ਾਂ ਦੀ ਸੂਚੀ ਵਿੱਚ ਸਿਖਰਲੇ ਸਥਾਨਾਂ ‘ਤੇ ਰਹਿੰਦਾ ਸੀ, ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਆਪਣਾ ਰੁਤਬਾ ਗੁਆਉਂਦਾ ਨਜ਼ਰ ਆ ਰਿਹਾ ਹੈ। ਸੰਯੁਕਤ ਰਾਸ਼ਟਰ…

ਯੂਰਪ ਘੁੰਮਣ ਦੇ ਸ਼ੌਕੀਨਾਂ ‘ਚ ਭਾਰਤੀ ਸਭ ਤੋਂ ਅੱਗੇ: 2025 ‘ਚ 11.5 ਲੱਖ ਲੋਕਾਂ ਨੇ ਲਗਾਇਆ ਵੀਜ਼ਾ, ਚੀਨ ਤੇ ਤੁਰਕੀ ਤੋਂ ਬਾਅਦ ਤੀਜਾ ਨੰਬਰ
02Jun

ਯੂਰਪ ਘੁੰਮਣ ਦੇ ਸ਼ੌਕੀਨਾਂ ‘ਚ ਭਾਰਤੀ ਸਭ ਤੋਂ ਅੱਗੇ: 2025 ‘ਚ 11.5 ਲੱਖ ਲੋਕਾਂ ਨੇ ਲਗਾਇਆ ਵੀਜ਼ਾ, ਚੀਨ ਤੇ ਤੁਰਕੀ ਤੋਂ ਬਾਅਦ ਤੀਜਾ ਨੰਬਰ

ਸਾਲ 2025 ਵਿੱਚ ਭਾਰਤੀ ਦੁਨੀਆ ਭਰ ਵਿੱਚ ਸ਼ੈਂਗੇਨ ਵੀਜ਼ਾ ਲਈ ਅਪਲਾਈ ਕਰਨ ਵਾਲੇ ਤੀਜੇ ਸਭ ਤੋਂ ਵੱਡੇ ਸਮੂਹ ਵਜੋਂ ਉਭਰੇ ਹਨ। ਯੂਰਪੀਅਨ ਕਮਿਸ਼ਨ (EC) ਦੇ ਅੰਕੜਿਆਂ ਅਨੁਸਾਰ, 11.5 ਲੱਖ ਭਾਰਤੀਆਂ…

More News

Leave a Reply

Your email address will not be published. Required fields are marked *