ਕੈਨੇਡੀਅਨ ਡਾਲਰ ਨੇ ਮਜ਼ਬੂਤੀ ਫੜੀ, ਇਕ ਡਾਲਰ ਦਾ ਭਾਅ 68 ਰੁਪਏ ਤੋਂ ਟੱਪਿਆ

ਲੰਮਾ ਸਮਾਂ ਹੇਠਲੇ ਪੱਧਰ ’ਤੇ ਟਿਕੇ ਰਹਿਣ ਮਗਰੋਂ ਕੈਨੇਡੀਅਨ ਡਾਲਰ ਦਿਨੋ ਦਿਨ ਮਜ਼ਬੂਤੀ ਫੜਨ ਲੱਗਾ ਹੈ। ਕਰੰਸੀ ਐਕਸਚੇਂਜ ਐਪ ਮੁਤਾਬਕ ਇਕ ਕੈਨੇਡੀਅਨ ਡਾਲਰ ਦਾ ਮੁੱਲ 68 ਭਾਰਤੀ ਰੁਪਏ ਹੋ ਗਿਆ ਹੈ। ਅਮਰੀਕੀ ਡਾਲਰ ਦੇ ਮੁਕਾਬਲੇ ਵੀ ਕੈਨੇਡਿਆਈ ਡਾਲਰ ਮਜ਼ਬੂਤ ਹੋਇਆ ਹੈ ਤੇ 74 ਸੈਂਟ ਤੋਂ ਥੋੜ੍ਹਾ ਉਪਰ ਹੋ ਗਿਆ ਹੈ, ਜਦ ਕਿ ਤਿੰਨ ਕੁ ਮਹੀਨੇ ਇਹ 68 ਅਮਰਕੀਨ ਸੈਂਟਾਂ ਦੇ ਨੇੜੇ ਤੇੜੇ ਸੀ।

ਆਰਥਿਕ ਮਾਹਰ ਕੈਨੇਡੀਅਨ ਡਾਲਰ ਦੀ ਮਜ਼ਬੂਤੀ ਨੂੰ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਵਿੱਤੀ ਮੁਹਾਰਤ ਅਤੇ ਸਫਲ ਨੀਤੀਆਂ ਨਾਲ ਜੋੜ ਕੇ ਦੇਖ ਰਹੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਟੈਰਿਫ ਸ਼ਰਤਾਂ ਮੂਹਰੇ ਗੋਡੇ ਟੇਕਣ ਦੀ ਥਾਂ ਪ੍ਰਧਾਨ ਮੰਤਰੀ ਵਲੋਂ ਆਲਮੀ ਨਿਰਭਰਤਾ ਘਟਾ ਕੇ ਘਰੇਲੂ ਉਦਯੋਗ ਲਈ ਨਵੀਆਂ ਮੰਡੀਆਂ ਤਲਾਸ਼ੇ ਜਾਣ ਦੇ ਯਤਨਾਂ ਕਾਰਨ ਦੇਸ਼ ਦੇ ਅਰਥਚਾਰੇ ਦਾ ਰੁਝਾਨ ਮਜ਼ਬੂਤੀ ਵੱਲ ਰਿੜ ਪਿਆ ਹੈ।ਪਿਛਲ ਝਾਤ ਮਾਰੀਏ ਤਾਂ 2013-14 ਵਿੱਚ ਕੈਨੇਡੀਅਨ ਡਾਲਰ ਅਮਰੀਕੀ ਡਾਲਰ ਤੋਂ ਥੋੜਾ ਉੱਚਾ ਹੁੰਦਾ ਸੀ, ਪਰ ਤੱਤਕਾਲੀ ਪ੍ਰਧਾਨ ਮੰਤਰੀ ਸਟੀਵਨ ਹਾਰਪਰ ਵਲੋਂ ਆਪਣੀ ਸੱਤਾ ਦੇ ਆਖਰੀ ਸਾਲਾਂ ਵਿਚ ਕੁਝ ਗਲਤੀਆਂ ਕਰਕੇ ਡਾਲਰ ਹੇਠਾਂ ਵੱਲ ਰਿੜਨ ਲੱਗਾ। ਇਹ ਰੁਝਾਨ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਵੀ ਨਾ ਸੰਭਲਿਆ ਤੇ ਕੈਨੇਡੀਅਨ ਡਾਲਰ ਡਿਗਦਾ ਡਿਗਦਾ ਅਮਰੀਕਾ ਦੇ 68 ਸੈਂਟਾਂ ਦੇ ਹੇਠਲੇ ਪੱਧਰ ਤੱਕ ਚਲਾ ਗਿਆ ਸੀ। ਪਹਿਲਾਂ ਬੈਂਕ ਆਫ ਕੈਨੇਡਾ ਅਤੇ ਮਗਰੋਂ ਬੈਂਕ ਆਫ ਇੰਗਲੈਂਡ ਦਾ ਗਵਰਨਰ ਰਹਿਣ ਕਰਕੇ ਮਾਰਕ ਕਾਰਨੀ ਦੀ ਵਿੱਤੀ ਮੁਹਾਰਤ ਪ੍ਰਧਾਨ ਮੰਤਰੀ ਬਣ ਕੇ ਹੋਰ ਨਿੱਖਰ ਗਈ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Israel Lebanon Ceasefire: ਇਜ਼ਰਾਈਲ-ਲਿਬਨਾਨ ਵਿਚਾਲੇ 10 ਦਿਨਾਂ ਦੀ ਜੰਗਬੰਦੀ, ਰਾਸ਼ਟਰਪਤੀ ਟਰੰਪ ਨੇ ਕੀਤਾ ਐਲਾਨ

ਪੱਛਮੀ ਏਸ਼ੀਆ ਵਿੱਚ ਸ਼ਾਂਤੀ ਯਤਨਾਂ ਨੂੰ ਹੁਲਾਰਾ ਮਿਲਿਆ ਕਿਉਂਕਿ ਇਜ਼ਰਾਈਲੀ ਮੀਡੀਆ ਨੇ ਫੌਜ ਦਾ ਹਵਾਲਾ ਦਿੰਦੇ ਹੋਏ ਰਿਪੋਰਟ ਦਿੱਤੀ ਕਿ ਦੱਖਣੀ ਲਿਬਨਾਨ ਵਿੱਚ ਵੀਰਵਾਰ ਨੂੰ

Read More »

‘ਈਰਾਨ ਯੂਰੇਨੀਅਮ ਸੌਂਪਣ ਲਈ ਤਿਆਰ ਹੈ’, ਟਰੰਪ ਦਾ ਵੱਡਾ ਦਾਅਵਾ, ਤੇਹਰਾਨ ਨੇ ਕਿਸੇ ਵੀ ਸਮਝੌਤੇ ਤੋਂ ਕੀਤਾ ਇਨਕਾਰ

ਪੱਛਮੀ ਏਸ਼ੀਆ ਵਿੱਚ ਜਾਰੀ ਤਣਾਅ ਦੇ ਵਿਚਕਾਰ ਕੂਟਨੀਤਕ ਕੋਸ਼ਿਸ਼ਾਂ ਨੇ ਰਫ਼ਤਾਰ ਫੜ ਲਈ ਹੈ, ਹਾਲਾਂਕਿ ਜ਼ਮੀਨੀ ਹਾਲਾਤ ਹਾਲੇ ਵੀ ਗੁੰਝਲਦਾਰ ਬਣੇ ਹੋਏ ਹਨ। ਅਮਰੀਕੀ ਰਾਸ਼ਟਰਪਤੀ

Read More »

UN ‘ਚ ਗਰਜਿਆ ਭਾਰਤ: ‘ਹੋਰਮੁਜ਼ ਜਲ ਮਾਰਗ ‘ਚ ਵਪਾਰਕ ਜਹਾਜ਼ਾਂ ‘ਤੇ ਹਮਲੇ ਨਾ ਮਨਜ਼ੂਰ’, ਸਮੁੰਦਰੀ ਸੁਰੱਖਿਆ ਲਈ ਜਤਾਈ ਸਖ਼ਤ ਚਿੰਤਾ

ਨਿਊਯਾਰਕ: ਭਾਰਤ ਨੇ ਵੀਰਵਾਰ ਨੂੰ ਸੰਯੁਕਤ ਰਾਸ਼ਟਰ (UN) ਵਿੱਚ ਹੋਰਮੁਜ਼ ਜਲਡਮਰੂ ਮੱਧ (Strait of Hormuz) ਵਿੱਚ ਵਪਾਰਕ ਜਹਾਜ਼ਾਂ ‘ਤੇ ਵਧਦੇ ਖ਼ਤਰਿਆਂ ਨੂੰ ਲੈ ਕੇ ਸਖ਼ਤ ਰੁਖ਼

Read More »
Israel Lebanon Ceasefire: ਇਜ਼ਰਾਈਲ-ਲਿਬਨਾਨ ਵਿਚਾਲੇ 10 ਦਿਨਾਂ ਦੀ ਜੰਗਬੰਦੀ, ਰਾਸ਼ਟਰਪਤੀ ਟਰੰਪ ਨੇ ਕੀਤਾ ਐਲਾਨ
17Apr

Israel Lebanon Ceasefire: ਇਜ਼ਰਾਈਲ-ਲਿਬਨਾਨ ਵਿਚਾਲੇ 10 ਦਿਨਾਂ ਦੀ ਜੰਗਬੰਦੀ, ਰਾਸ਼ਟਰਪਤੀ ਟਰੰਪ ਨੇ ਕੀਤਾ ਐਲਾਨ

ਪੱਛਮੀ ਏਸ਼ੀਆ ਵਿੱਚ ਸ਼ਾਂਤੀ ਯਤਨਾਂ ਨੂੰ ਹੁਲਾਰਾ ਮਿਲਿਆ ਕਿਉਂਕਿ ਇਜ਼ਰਾਈਲੀ ਮੀਡੀਆ ਨੇ ਫੌਜ ਦਾ ਹਵਾਲਾ ਦਿੰਦੇ ਹੋਏ ਰਿਪੋਰਟ ਦਿੱਤੀ ਕਿ ਦੱਖਣੀ ਲਿਬਨਾਨ ਵਿੱਚ ਵੀਰਵਾਰ ਨੂੰ ਜੰਗਬੰਦੀ ਲਾਗੂ ਹੋ ਗਈ ਹੈ।…

‘ਈਰਾਨ ਯੂਰੇਨੀਅਮ ਸੌਂਪਣ ਲਈ ਤਿਆਰ ਹੈ’, ਟਰੰਪ ਦਾ ਵੱਡਾ ਦਾਅਵਾ, ਤੇਹਰਾਨ ਨੇ ਕਿਸੇ ਵੀ ਸਮਝੌਤੇ ਤੋਂ ਕੀਤਾ ਇਨਕਾਰ
17Apr

‘ਈਰਾਨ ਯੂਰੇਨੀਅਮ ਸੌਂਪਣ ਲਈ ਤਿਆਰ ਹੈ’, ਟਰੰਪ ਦਾ ਵੱਡਾ ਦਾਅਵਾ, ਤੇਹਰਾਨ ਨੇ ਕਿਸੇ ਵੀ ਸਮਝੌਤੇ ਤੋਂ ਕੀਤਾ ਇਨਕਾਰ

ਪੱਛਮੀ ਏਸ਼ੀਆ ਵਿੱਚ ਜਾਰੀ ਤਣਾਅ ਦੇ ਵਿਚਕਾਰ ਕੂਟਨੀਤਕ ਕੋਸ਼ਿਸ਼ਾਂ ਨੇ ਰਫ਼ਤਾਰ ਫੜ ਲਈ ਹੈ, ਹਾਲਾਂਕਿ ਜ਼ਮੀਨੀ ਹਾਲਾਤ ਹਾਲੇ ਵੀ ਗੁੰਝਲਦਾਰ ਬਣੇ ਹੋਏ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ…

UN ‘ਚ ਗਰਜਿਆ ਭਾਰਤ: ‘ਹੋਰਮੁਜ਼ ਜਲ ਮਾਰਗ ‘ਚ ਵਪਾਰਕ ਜਹਾਜ਼ਾਂ ‘ਤੇ ਹਮਲੇ ਨਾ ਮਨਜ਼ੂਰ’, ਸਮੁੰਦਰੀ ਸੁਰੱਖਿਆ ਲਈ ਜਤਾਈ ਸਖ਼ਤ ਚਿੰਤਾ
17Apr

UN ‘ਚ ਗਰਜਿਆ ਭਾਰਤ: ‘ਹੋਰਮੁਜ਼ ਜਲ ਮਾਰਗ ‘ਚ ਵਪਾਰਕ ਜਹਾਜ਼ਾਂ ‘ਤੇ ਹਮਲੇ ਨਾ ਮਨਜ਼ੂਰ’, ਸਮੁੰਦਰੀ ਸੁਰੱਖਿਆ ਲਈ ਜਤਾਈ ਸਖ਼ਤ ਚਿੰਤਾ

ਨਿਊਯਾਰਕ: ਭਾਰਤ ਨੇ ਵੀਰਵਾਰ ਨੂੰ ਸੰਯੁਕਤ ਰਾਸ਼ਟਰ (UN) ਵਿੱਚ ਹੋਰਮੁਜ਼ ਜਲਡਮਰੂ ਮੱਧ (Strait of Hormuz) ਵਿੱਚ ਵਪਾਰਕ ਜਹਾਜ਼ਾਂ ‘ਤੇ ਵਧਦੇ ਖ਼ਤਰਿਆਂ ਨੂੰ ਲੈ ਕੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਭਾਰਤ ਨੇ…

More News