ਕੈਲੀਫੋਰਨੀਆ ਵਿਚ ਦੀਵਾਲੀ ਮੌਕੇ ਸਰਕਾਰੀ ਛੁੱਟੀ ਦਾ ਐਲਾਨ

ਭਾਰਤੀ ਪਰਵਾਸੀਆਂ ਲਈ ਇੱਕ ਇਤਿਹਾਸਕ ਪੇਸ਼ਕਦਮੀ ਤਹਿਤ ਕੈਲੀਫੋਰਨੀਆ ਨੇ ਦੀਵਾਲੀ ਨੂੰ ਅਧਿਕਾਰਤ ਸਰਕਾਰੀ ਛੁੱਟੀ ਐਲਾਨ ਦਿੱਤਾ ਹੈ। ਇਸ ਫੈਸਲੇ ਨਾਲ ਕੈਲੀਫੋਰਨੀਆ ਅਮਰੀਕਾ ਦਾ ਤੀਜਾ ਰਾਜ ਬਣ ਗਿਆ ਹੈ ਜਿਸ ਨੇ ਭਾਰਤੀਆਂ ਦੇ ਰੌਸ਼ਨੀ ਦੇ ਇਸ ਤਿਉਹਾਰ ਨੂੰ ਅਧਿਕਾਰਤ ਛੁੱਟੀ ਵਜੋਂ ਮਾਨਤਾ ਦਿੱਤੀ ਹੈ।

ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਨੇ ਅਸੈਂਬਲੀ ਮੈਂਬਰ ਐਸ਼ ਕਾਲੜਾ ਵੱਲੋਂ ਦੀਵਾਲੀ ਨੂੰ ਇੱਕ ਸਰਕਾਰੀ ਛੁੱਟੀ ਐਲਾਨੇ ਜਾਣ ਸਬੰਧੀ ਬਿੱਲ ’ਤੇ ਦਸਤਖ਼ਤ ਕੀਤੇ ਹਨ। ਦੀਵਾਲੀ ਮੌਕੇ ਸਰਕਾਰੀ ਛੁੱਟੀ ਐਲਾਨੇ ਜਾਣ ਸਬੰਧੀ ‘AB 268’ ਸਿਰਲੇਖ ਵਾਲਾ ਬਿੱਲ ਕੈਲੀਫੋਰਨੀਆ ਦੀ ਵਿਧਾਨ ਸਭਾ ਦੇ ਦੋਵਾਂ ਸਦਨਾਂ ਵਿੱਚ ਸਫਲਤਾਪੂਰਵਕ ਪਾਸ ਹੋ ਗਿਆ ਸੀ ਅਤੇ ਨਿਊਸਮ ਵੱਲੋਂ ਸਹੀ ਪਾਉਣ ਦੀ ਉਡੀਕ ਕੀਤੀ ਜਾ ਰਹੀ ਸੀ।ਕਾਲੜਾ ਨੇ ਪਿਛਲੇ ਮਹੀਨੇ ਕਿਹਾ ਸੀ, ‘‘ਕੈਲੀਫੋਰਨੀਆ ਭਾਰਤੀ ਅਮਰੀਕੀਆਂ ਦੀ ਸਭ ਤੋਂ ਵੱਡੀ ਆਬਾਦੀ ਦਾ ਘਰ ਹੈ, ਅਤੇ ਦੀਵਾਲੀ ਮੌਕੇ ਸਰਕਾਰੀ ਛੁੱਟੀ ਐਲਾਨੇ ਜਾਣ ਦਾ ਸੰਦੇਸ਼ ਉਨ੍ਹਾਂ ਲੱਖਾਂ ਕੈਲੀਫੋਰਨੀਆ ਵਾਸੀਆਂ ਤੱਕ ਪਹੁੰਚੇਗਾ ਜੋ ਇਸ ਤਿਓਹਾਰ ਦਾ ਜਸ਼ਨ ਮਨਾਉਂਦੇ ਹਨ।’’ ਕੈਲੀਫੋਰਨੀਆ ਰਹਿੰਦੇ ਭਾਰਤੀ ਭਾਈਚਾਰੇ ਤੇ ਪਰਵਾਸੀ ਭਾਰਤੀਆਂ ਦੀਆਂ ਵੱਖ ਵੱਖ ਜਥੇਬੰਦੀਆਂ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਇੱਕ ਪਾਸੇ ₹166 ਦੇ ਪਾਰ ਹੋ ਗਿਆ ਪੈਟਰੋਲ, ਤਾਂ ਦੂਜੇ ਪਾਸੇ ₹1119 ਤੱਕ ਵਿਕ ਰਿਹਾ LPG ਗੈਸ ਸਿਲੰਡਰ! ਜਾਣੋ ਤੁਹਾਡੇ ਸ਼ਹਿਰ ਦੇ ਤਾਜ਼ਾ ਰੇਟ

ਨਵੀਂ ਦਿੱਲੀ। ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਦੇ ਮੋਰਚੇ ‘ਤੇ ਅੱਜ ਗਾਹਕਾਂ ਲਈ ਦੋ ਵੱਡੇ ਅੱਪਡੇਟ ਹਨ। ਕੱਚੇ ਤੇਲ (Crude Oil) ਦੀਆਂ ਵਧਦੀਆਂ ਕੀਮਤਾਂ ਦੇ ਵਿਚਕਾਰ

Read More »

ਅਮਰੀਕਾ: ਟੇਕਆਫ ਲਈ ਤਿਆਰ ਸੀ ਅਲਾਸਕਾ ਏਅਰਲਾਈਨਜ਼ ਦੀ ਫਲਾਈਟ 305, ਉਦੋਂ ਹੀ ਯਾਤਰੀਆਂ ‘ਚ ਹੋ ਗਈ ਲੜਾਈ; ਜਾਣੋ ਫਿਰ ਕੀ ਹੋਇਆ?

ਵਾਸ਼ਿੰਗਟਨ : ਐਤਵਾਰ ਸ਼ਾਮ ਨੂੰ ਮਿਆਮੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸੀਏਟਲ ਜਾਣ ਵਾਲੀ ਅਲਾਸਕਾ ਏਅਰਲਾਈਨਜ਼ ਦੀ ਇੱਕ ਫਲਾਈਟ ਨੂੰ ਅਚਾਨਕ ਗੇਟ ‘ਤੇ ਵਾਪਸ ਜਾਣਾ ਪਿਆ।ਚਾਲਕ ਦਲ

Read More »

ਅਮਰੀਕਾ : ਨਿਊ ਜਰਸੀ ‘ਚ ਸਕੂਲ ਬੱਸ ‘ਚ ਸੌਂ ਗਿਆ 9 ਸਾਲ ਦਾ ਬੱਚਾ, ਟਰਾਂਸਪੋਰਟ ਡਿੱਪੂ ‘ਚ ਮਿਲਿਆ ਇਕੱਲਾ; ਉੱਠ ਰਹੇ ਸਵਾਲ

ਵਾਸ਼ਿੰਗਟਨ : ਨਿਊ ਜਰਸੀ ਵਿੱਚ ਇੱਕ 9 ਸਾਲਾ ਬੱਚਾ ਸਕੂਲ ਬੱਸ ਵਿੱਚ ਸੌਂ ਜਾਣ ਤੋਂ ਬਾਅਦ ਆਪਣੇ ਸਕੂਲ ਦੀ ਬਜਾਏ ਬੱਸ ਡਿਪੂ ਵਿੱਚ ਪਹੁੰਚ ਗਿਆ। People.com

Read More »
ਇੱਕ ਪਾਸੇ ₹166 ਦੇ ਪਾਰ ਹੋ ਗਿਆ ਪੈਟਰੋਲ, ਤਾਂ ਦੂਜੇ ਪਾਸੇ ₹1119 ਤੱਕ ਵਿਕ ਰਿਹਾ LPG ਗੈਸ ਸਿਲੰਡਰ! ਜਾਣੋ ਤੁਹਾਡੇ ਸ਼ਹਿਰ ਦੇ ਤਾਜ਼ਾ ਰੇਟ
10Aug

ਇੱਕ ਪਾਸੇ ₹166 ਦੇ ਪਾਰ ਹੋ ਗਿਆ ਪੈਟਰੋਲ, ਤਾਂ ਦੂਜੇ ਪਾਸੇ ₹1119 ਤੱਕ ਵਿਕ ਰਿਹਾ LPG ਗੈਸ ਸਿਲੰਡਰ! ਜਾਣੋ ਤੁਹਾਡੇ ਸ਼ਹਿਰ ਦੇ ਤਾਜ਼ਾ ਰੇਟ

ਨਵੀਂ ਦਿੱਲੀ। ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਦੇ ਮੋਰਚੇ ‘ਤੇ ਅੱਜ ਗਾਹਕਾਂ ਲਈ ਦੋ ਵੱਡੇ ਅੱਪਡੇਟ ਹਨ। ਕੱਚੇ ਤੇਲ (Crude Oil) ਦੀਆਂ ਵਧਦੀਆਂ ਕੀਮਤਾਂ ਦੇ ਵਿਚਕਾਰ ਜਿੱਥੇ ਇੱਕ ਪਾਸੇ ਬਿਨਾਂ ਏਥੇਨਾਲ…

ਅਮਰੀਕਾ: ਟੇਕਆਫ ਲਈ ਤਿਆਰ ਸੀ ਅਲਾਸਕਾ ਏਅਰਲਾਈਨਜ਼ ਦੀ ਫਲਾਈਟ 305, ਉਦੋਂ ਹੀ ਯਾਤਰੀਆਂ ‘ਚ ਹੋ ਗਈ ਲੜਾਈ; ਜਾਣੋ ਫਿਰ ਕੀ ਹੋਇਆ?
10Aug

ਅਮਰੀਕਾ: ਟੇਕਆਫ ਲਈ ਤਿਆਰ ਸੀ ਅਲਾਸਕਾ ਏਅਰਲਾਈਨਜ਼ ਦੀ ਫਲਾਈਟ 305, ਉਦੋਂ ਹੀ ਯਾਤਰੀਆਂ ‘ਚ ਹੋ ਗਈ ਲੜਾਈ; ਜਾਣੋ ਫਿਰ ਕੀ ਹੋਇਆ?

ਵਾਸ਼ਿੰਗਟਨ : ਐਤਵਾਰ ਸ਼ਾਮ ਨੂੰ ਮਿਆਮੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸੀਏਟਲ ਜਾਣ ਵਾਲੀ ਅਲਾਸਕਾ ਏਅਰਲਾਈਨਜ਼ ਦੀ ਇੱਕ ਫਲਾਈਟ ਨੂੰ ਅਚਾਨਕ ਗੇਟ ‘ਤੇ ਵਾਪਸ ਜਾਣਾ ਪਿਆ।ਚਾਲਕ ਦਲ ਦੇ ਮੈਂਬਰਾਂ ਦੁਆਰਾ ਯਾਤਰੀਆਂ ਤੋਂ…

ਅਮਰੀਕਾ : ਨਿਊ ਜਰਸੀ ‘ਚ ਸਕੂਲ ਬੱਸ ‘ਚ ਸੌਂ ਗਿਆ 9 ਸਾਲ ਦਾ ਬੱਚਾ, ਟਰਾਂਸਪੋਰਟ ਡਿੱਪੂ ‘ਚ ਮਿਲਿਆ ਇਕੱਲਾ; ਉੱਠ ਰਹੇ ਸਵਾਲ
10Aug

ਅਮਰੀਕਾ : ਨਿਊ ਜਰਸੀ ‘ਚ ਸਕੂਲ ਬੱਸ ‘ਚ ਸੌਂ ਗਿਆ 9 ਸਾਲ ਦਾ ਬੱਚਾ, ਟਰਾਂਸਪੋਰਟ ਡਿੱਪੂ ‘ਚ ਮਿਲਿਆ ਇਕੱਲਾ; ਉੱਠ ਰਹੇ ਸਵਾਲ

ਵਾਸ਼ਿੰਗਟਨ : ਨਿਊ ਜਰਸੀ ਵਿੱਚ ਇੱਕ 9 ਸਾਲਾ ਬੱਚਾ ਸਕੂਲ ਬੱਸ ਵਿੱਚ ਸੌਂ ਜਾਣ ਤੋਂ ਬਾਅਦ ਆਪਣੇ ਸਕੂਲ ਦੀ ਬਜਾਏ ਬੱਸ ਡਿਪੂ ਵਿੱਚ ਪਹੁੰਚ ਗਿਆ। People.com ਦੀ ਇੱਕ ਰਿਪੋਰਟ ਦੇ ਅਨੁਸਾਰ,…

More News

Leave a Reply

Your email address will not be published. Required fields are marked *