ਗਲੇਸ਼ੀਅਰ ਪਿਘਲਣ ਕਾਰਨ ਸਵਿਸ ਆਲਪਸ ‘ਚ 33 ਸਾਲ ਤੋਂ ਲਾਪਤਾ ਬੈਲਜੀਅਮ ਦੇ ਦੋ ਪਰਬਤਾਰੋਹੀਆਂ ਦੀਆਂ ਮਿਲੀਆਂ ਲਾਸ਼ਾਂ

 ਤਿੰਨ ਦਹਾਕਿਆਂ ਤੋਂ ਵੀ ਵੱਧ ਸਮਾਂ ਪਹਿਲਾਂ ਸਵਿਸ ਆਲਪਸ ’ਚ ਲਾਪਤਾ ਹੋਏ ਬੈਲਜੀਅਮ ਦੇ ਦੋ ਪਰਬਤਾਰੋਹੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਗਲੇਸ਼ੀਅਰਾਂ ਦੇ ਪਿਘਲਣ ਨਾਲ ਦਹਾਕਿਆਂ ਪਹਿਲਾਂ ਲਾਪਤਾ ਹੋਏ ਲੋਕਾਂ ਦੇ ਅਵਸ਼ੇਸ਼ ਸਾਹਮਣੇ ਆ ਰਹੇ ਹਨ। ਸਰਕਾਰ ਨੇ ਬੁੱਧਵਾਰ ਨੂੰ ਦੱਸਿਆ ਕਿ ਮਹੀਨੇ ਦੇ ਅਖੀਰ ’ਚ ਲਿਊਸਰਨ ਸ਼ਹਿਰ ਦੇ ਦੱਖਣ ’ਚ ਟ੍ਰਿਫਟ ਗਲੇਸ਼ੀਅਰ ਦੇ ਪਿਘਲਣ ਤੋਂ ਬਾਅਦ ਇਨਸਾਨੀ ਅਵਸ਼ੇਸ਼ ਮਿਲੇ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕੱਢਣ ਦਾ ਕੰਮ ਸ਼ੁਰੂ ਕੀਤਾ ਗਿਆ। ਵੈਲੇਸ ਦੇ ਇਕ ਹਸਪਤਾਲ ’ਚ ਹੋਏ ਡੀਐੱਨਏ ਟੈਸਟ ਤੋਂ ਪਤਾ ਲੱਗਾ ਕਿ ਇਹ ਅਵਸ਼ੇਸ਼ ਬੈਲਜੀਅਮ ਦੇ ਦੋ ਪਰਬਤਾਰੋਹੀ ਸੀ, ਜਿਨ੍ਹਾਂ ਦੀ ਉਮਰ ਉਸ ਸਮੇਂ 39 ਤੇ 41 ਸਾਲ ਸੀ। ਉਹ 1992 ’ਚ ਦੱਖਣ ’ਚ ਕਈ ਕਿਲੋਮੀਟਰ ਦੂਰ ਵੇਈਸਮੀਸ ਪਹਾੜ ਕੋਲ ਲਾਪਤਾ ਹੋ ਗਏ ਸੀ। ਅਜਿਹੀਆਂ ਖੋਜਾਂ ਕੋਈ ਨਵੀਂ ਗੱਲ ਨਹੀਂ ਹੈ ਪਰ ਸਵਿਟਜ਼ਰਲੈਂਡ ਦੇ ਗਲੇਸ਼ੀਅਰਾਂ ਦੇ ਤੇਜ਼ੀ ਨਾਲ ਪਿਘਲਣ ਕਾਰਨ ਇਹ ਜ਼ਿਆਦਾ ਆਮ ਹੋ ਗਈਆਂ ਹਨ। ਤਿੰਨ ਸਾਲ ਪਹਿਲਾਂ ਡੀਐੱਨਏ ਟੈਸਟ ਨਾਲ ਪੁਸ਼ਟੀ ਹੋਈ ਸੀ ਕਿ ਮੈਟਰਹਾਰਨ ਕੋਲ ਇਕ ਸਵਿਸ ਗਲੇਸ਼ੀਅਰ ’ਤੇ ਮਿਲੀ ਲਾਸ਼ ਇਕ ਜਰਮਨ ਪਰਬਤਾਰੋਹੀ ਦੀ ਸੀ, ਜੋ 1986 ’ਚ ਲਾਪਤਾ ਹੋ ਗਿਆ ਸੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਨਵੀਂ ਦਿੱਲੀ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਾਰ-ਚੜ੍ਹਾਅ ਦਾ ਦੌਰ ਜਾਰੀ ਹੈ। ਬੀਤੇ ਦਿਨ ਯਾਨੀ 17 ਸਤੰਬਰ ਨੂੰ ਦਿਨ ਭਰ ਕੀਮਤਾਂ ਵਿੱਚ ਸੁਸਤੀ

Read More »

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ

ਕੈਨੇਡਾ ਨੇ ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਮਾਮਲੇ ਵਿਚ ਵਿਦੇਸ਼ੀ ਨਾਗਰਿਕਾਂ ’ਤੇ ਕਾਰਵਾਈ ਕਰਦਿਆਂ 111 ਲੋਕਾਂ ਨੂੰ ਕੈਨੇਡਾ ਵਿਚੋਂ ਦੇਸ਼ ਨਿਕਾਲਾ ਦੇ ਦਿੱਤਾ

Read More »

ਅਮਰੀਕਾ ’ਚ ਗ੍ਰੀਨ ਕਾਰਡ ਦੇ ਨਵੇਂ ਨਿਯਮ ਅੱਜ ਤੋਂ ਲਾਗੂ, ਕਿਹੜੇ ਲੋਕਾਂ ਦੀਆਂ ਵਧਣਗੀਆਂ ਮੁਸ਼ਕਲਾਂ; ਭਾਰਤੀਆਂ ‘ਤੇ ਕਿੰਨਾ ਹੋਵੇਗਾ ਅਸਰ ?

ਵਾਸ਼ਿੰਗਟਨ। ਅਮਰੀਕਾ ’ਚ ਅੱਜ ਸ਼ੁੱਕਰਵਾਰ, 18 ਸਤੰਬਰ ਤੋਂ ਗ੍ਰੀਨ ਕਾਰਡ ਦੇ ਨਿਯਮ ਬਦਲਣ ਵਾਲੇ ਹਨ। ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੇ ਹਾਲ ਹੀ ’ਚ ਐਲਾਨ

Read More »
Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ
18Sep

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਨਵੀਂ ਦਿੱਲੀ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਾਰ-ਚੜ੍ਹਾਅ ਦਾ ਦੌਰ ਜਾਰੀ ਹੈ। ਬੀਤੇ ਦਿਨ ਯਾਨੀ 17 ਸਤੰਬਰ ਨੂੰ ਦਿਨ ਭਰ ਕੀਮਤਾਂ ਵਿੱਚ ਸੁਸਤੀ ਰਹੀ, ਪਰ ਸ਼ਾਮ ਹੁੰਦੇ-ਹੁੰਦੇ ਦੋਵਾਂ…

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ
18Sep

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ

ਕੈਨੇਡਾ ਨੇ ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਮਾਮਲੇ ਵਿਚ ਵਿਦੇਸ਼ੀ ਨਾਗਰਿਕਾਂ ’ਤੇ ਕਾਰਵਾਈ ਕਰਦਿਆਂ 111 ਲੋਕਾਂ ਨੂੰ ਕੈਨੇਡਾ ਵਿਚੋਂ ਦੇਸ਼ ਨਿਕਾਲਾ ਦੇ ਦਿੱਤਾ ਹੈ। ਇਨ੍ਹਾਂ ਵਿਚ ਚਾਰ ਪੰਜਾਬੀ…

ਅਮਰੀਕਾ ’ਚ ਗ੍ਰੀਨ ਕਾਰਡ ਦੇ ਨਵੇਂ ਨਿਯਮ ਅੱਜ ਤੋਂ ਲਾਗੂ, ਕਿਹੜੇ ਲੋਕਾਂ ਦੀਆਂ ਵਧਣਗੀਆਂ ਮੁਸ਼ਕਲਾਂ; ਭਾਰਤੀਆਂ ‘ਤੇ ਕਿੰਨਾ ਹੋਵੇਗਾ ਅਸਰ ?
18Sep

ਅਮਰੀਕਾ ’ਚ ਗ੍ਰੀਨ ਕਾਰਡ ਦੇ ਨਵੇਂ ਨਿਯਮ ਅੱਜ ਤੋਂ ਲਾਗੂ, ਕਿਹੜੇ ਲੋਕਾਂ ਦੀਆਂ ਵਧਣਗੀਆਂ ਮੁਸ਼ਕਲਾਂ; ਭਾਰਤੀਆਂ ‘ਤੇ ਕਿੰਨਾ ਹੋਵੇਗਾ ਅਸਰ ?

ਵਾਸ਼ਿੰਗਟਨ। ਅਮਰੀਕਾ ’ਚ ਅੱਜ ਸ਼ੁੱਕਰਵਾਰ, 18 ਸਤੰਬਰ ਤੋਂ ਗ੍ਰੀਨ ਕਾਰਡ ਦੇ ਨਿਯਮ ਬਦਲਣ ਵਾਲੇ ਹਨ। ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੇ ਹਾਲ ਹੀ ’ਚ ਐਲਾਨ ਕੀਤਾ ਕਿ 18 ਸਤੰਬਰ ਤੋਂ,…

More News