ਚੰਡੀਗੜ੍ਹ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਕੁਖ਼ਿਆਤ ਅਪਰਾਧੀ ‘ਗੋਲੂ ਗੋਹਾਨਾ’ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੂੰ ਬੁੱਧਵਾਰ ਤੜਕੇ ਸੈਕਟਰ-25 ਸਥਿਤ ਰੈਲੀ ਗਰਾਊਂਡ ਦੇ ਨੇੜੇ ਕਾਬੂ ਕੀਤਾ ਗਿਆ। ਪੁਲਿਸ ਅਨੁਸਾਰ, ਆਪਰੇਸ਼ਨ ਦੌਰਾਨ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ‘ਤੇ ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਗੋਲੀ ਚਲਾਈ। ਗੋਲੀ ਉਸ ਦੇ ਪੈਰ ਵਿੱਚ ਲੱਗੀ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ ਗਿਆ। ਜ਼ਖ਼ਮੀ ਮੁਲਜ਼ਮ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਸਰੋਤਾਂ ਦੇ ਮੁਤਾਬਕ, ‘ਗੋਲੂ ਗੋਹਾਨਾ’ ‘ਤੇ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਹਰਿਆਣਾ ਪੁਲਿਸ ਦਾ ਵਾਂਟੇਡ ਅਪਰਾਧੀ ਵੀ ਹੈ। ਫਿਲਹਾਲ ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਸ ਦੇ ਨੈੱਟਵਰਕ ਤੇ ਹੋਰ ਅਪਰਾਧਿਕ ਗਤੀਵਿਧੀਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਚੰਡੀਗੜ੍ਹ ਪੁਲਿਸ ਦੀ ਵੱਡੀ ਕਾਰਵਾਈ: ਐਨਕਾਊਂਟਰ ‘ਚ ਕੁਖ਼ਿਆਤ ਅਪਰਾਧੀ ‘ਗੋਲੂ ਗੋਹਾਨਾ’ ਗ੍ਰਿਫ਼ਤਾਰ, ਮੁਕਾਬਲੇ ਦੌਰਾਨ ਪੈਰ ‘ਚ ਲੱਗੀ ਗੋਲੀ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?
ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ
ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ
ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ…
ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?
ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ ਹੋ ਸਕੇਗਾ। ਇਸ ਲਈ ਵੱਧ…
ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ
ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ ਕਿ ਲੋਕਾਂ ਨੂੰ ਦੁਬਾਰਾ ਵਸਾਉਣ…
More News

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਟਰੰਪ ਨੂੰ ਅਮਰੀਕੀ ਅਦਾਲਤ ਤੋਂ ਝਟਕਾ, ਜਨਮ ਅਧਿਕਾਰ ਨਾਗਰਿਕਤਾ ਨੂੰ ਸੀਮਤ ਕਰਨ ਵਾਲੇ ਨਵੇਂ ਆਦੇਸ਼ ‘ਤੇ ਪਾਬੰਦੀ