ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸ਼ਨਿਚਰਵਾਰ ਨੂੰ ਅਮਰੀਕੀ ਰਾਜਦੂਤ-ਨਾਮਜ਼ਦ ਸਰਜੀਓ ਗੋਰ ਨਾਲ ਗੱਲਬਾਤ ਕੀਤੀ। ਉਧਰ ਭਾਰਤੀ ਬਰਾਮਦਾਂ ‘ਤੇ ਵਾਸ਼ਿੰਗਟਨ ਵੱਲੋਂ 50 ਫੀਸਦੀ ਟੈਰਿਫ ਲਗਾਉਣ ਕਾਰਨ ਭਾਰਤ-ਅਮਰੀਕਾ ਸਬੰਧਾਂ ਵਿੱਚ ਤਣਾਅ ਜਾਰੀ ਹੈ।ਗੋਰ, ਨਵੀਂ ਦਿੱਲੀ ਦੇ ਛੇ ਦਿਨਾਂ ਦੇ ਦੌਰੇ ‘ਤੇ ਹਨ।ਜੈਸ਼ੰਕਰ ਨੇ ਸੋਸ਼ਲ ਮੀਡੀਆ ‘ਤੇ ਕਿਹਾ, “ਅੱਜ ਨਵੀਂ ਦਿੱਲੀ ਵਿੱਚ ਅਮਰੀਕਾ ਦੇ ਰਾਜਦੂਤ-ਨਾਮਜ਼ਦ ਸਰਜੀਓ ਗੋਰ ਨੂੰ ਮਿਲ ਕੇ ਖੁਸ਼ੀ ਹੋਈ। ਭਾਰਤ-ਅਮਰੀਕਾ ਸਬੰਧਾਂ ਅਤੇ ਇਸਦੀ ਆਲਮੀ ਮਹੱਤਤਾ ਬਾਰੇ ਚਰਚਾ ਕੀਤੀ।”
ਜੈਸ਼ੰਕਰ ਵੱਲੋਂ ਅਮਰੀਕੀ ਰਾਜਦੂਤ ਸਰਜੀਓ ਗੋਰ ਨਾਲ ਮੁਲਾਕਾਤ ਕੀਤੀ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਵੈਨੇਜ਼ੁਏਲਾ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, 72 ਲੋਕਾਂ ਦੀ ਮੌਤ ਦੀ ਪੁਸ਼ਟੀ ਤੇ 700 ਜ਼ਖ਼ਮੀ; ਐਮਰਜੈਂਸੀ ਦਾ ਐਲਾਨ
ਕਾਰਾਕਾਸ: ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ ਹੈ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ

ਡੋਨਾਲਡ ਟਰੰਪ ਨੂੰ ਵੱਡਾ ਝਟਕਾ: ਅਮਰੀਕੀ ਸੈਨੇਟ ਨੇ ਪਾਸ ਕੀਤਾ ‘ਯੁੱਧ ਸ਼ਕਤੀਆਂ’ ‘ਤੇ ਲਗਾਮ ਲਗਾਉਣ ਵਾਲਾ ਮਤਾ, ਈਰਾਨ ਖ਼ਿਲਾਫ਼ ਫ਼ੌਜੀ ਐਕਸ਼ਨ ਰੋਕਣ ਦੀ ਤਿਆਰੀ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਘਰੇਲੂ ਮੋਰਚੇ ’ਤੇ ਆਪਣੀਆਂ ਨੀਤੀਆਂ ਅਤੇ ਸ਼ਕਤੀਆਂ ’ਤੇ ਦੋਹਰਾ ਝਟਕਾ ਲੱਗਾ ਹੈ। ਪਹਿਲਾ ਝਟਕਾ ਸੈਨੇਟ ਤੋਂ ਲੱਗਾ, ਜਦਕਿ ਦੂਜਾ

ਵਿਦੇਸ਼ ‘ਚ ਫਸੇ ਭਾਰਤੀ ਕਾਮਿਆਂ ਲਈ ਵੱਡੀ ਖ਼ਬਰ: ਸਿੰਘਾਪੁਰ ਸਰਕਾਰ ਨੇ ਤਨਖ਼ਾਹਾਂ ਨਾ ਦੇਣ ਵਾਲੀਆਂ ਕੰਪਨੀਆਂ ਖ਼ਿਲਾਫ਼ ਵਿੱਢੀ ਜਾਂਚ
ਭਾਰਤ ਅਤੇ ਬੰਗਲਾਦੇਸ਼ ਦੇ 400 ਪਰਵਾਸੀ ਮਜ਼ਦੂਰਾਂ ਨੇ ਸਿੰਗਾਪੁਰ ‘ਚ ਵਿਦੇਸ਼ੀ ਮਾਲਕੀ ਵਾਲੀਆਂ ਦੋ ਕੰਪਨੀਆਂ ’ਤੇ ਤਨਖ਼ਾਹ ਨਾ ਦੇਣ ਦਾ ਦੋਸ਼ ਲਾਇਆ ਹੈ। ਕਿਰਤ ਮੰਤਰਾਲੇ
ਵੈਨੇਜ਼ੁਏਲਾ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, 72 ਲੋਕਾਂ ਦੀ ਮੌਤ ਦੀ ਪੁਸ਼ਟੀ ਤੇ 700 ਜ਼ਖ਼ਮੀ; ਐਮਰਜੈਂਸੀ ਦਾ ਐਲਾਨ
ਕਾਰਾਕਾਸ: ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ ਹੈ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਕਈ ਇਮਾਰਤਾਂ ਅਤੇ ਮਕਾਨਾਂ…
ਡੋਨਾਲਡ ਟਰੰਪ ਨੂੰ ਵੱਡਾ ਝਟਕਾ: ਅਮਰੀਕੀ ਸੈਨੇਟ ਨੇ ਪਾਸ ਕੀਤਾ ‘ਯੁੱਧ ਸ਼ਕਤੀਆਂ’ ‘ਤੇ ਲਗਾਮ ਲਗਾਉਣ ਵਾਲਾ ਮਤਾ, ਈਰਾਨ ਖ਼ਿਲਾਫ਼ ਫ਼ੌਜੀ ਐਕਸ਼ਨ ਰੋਕਣ ਦੀ ਤਿਆਰੀ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਘਰੇਲੂ ਮੋਰਚੇ ’ਤੇ ਆਪਣੀਆਂ ਨੀਤੀਆਂ ਅਤੇ ਸ਼ਕਤੀਆਂ ’ਤੇ ਦੋਹਰਾ ਝਟਕਾ ਲੱਗਾ ਹੈ। ਪਹਿਲਾ ਝਟਕਾ ਸੈਨੇਟ ਤੋਂ ਲੱਗਾ, ਜਦਕਿ ਦੂਜਾ ਝਟਕਾ ਇਕ ਜੱਜ ਨੇ ਦਿੱਤਾ।…
ਵਿਦੇਸ਼ ‘ਚ ਫਸੇ ਭਾਰਤੀ ਕਾਮਿਆਂ ਲਈ ਵੱਡੀ ਖ਼ਬਰ: ਸਿੰਘਾਪੁਰ ਸਰਕਾਰ ਨੇ ਤਨਖ਼ਾਹਾਂ ਨਾ ਦੇਣ ਵਾਲੀਆਂ ਕੰਪਨੀਆਂ ਖ਼ਿਲਾਫ਼ ਵਿੱਢੀ ਜਾਂਚ
ਭਾਰਤ ਅਤੇ ਬੰਗਲਾਦੇਸ਼ ਦੇ 400 ਪਰਵਾਸੀ ਮਜ਼ਦੂਰਾਂ ਨੇ ਸਿੰਗਾਪੁਰ ‘ਚ ਵਿਦੇਸ਼ੀ ਮਾਲਕੀ ਵਾਲੀਆਂ ਦੋ ਕੰਪਨੀਆਂ ’ਤੇ ਤਨਖ਼ਾਹ ਨਾ ਦੇਣ ਦਾ ਦੋਸ਼ ਲਾਇਆ ਹੈ। ਕਿਰਤ ਮੰਤਰਾਲੇ ਨੇ ਇਸ ਮਾਮਲੇ ’ਚ ਸੋਮਵਾਰ…
More News

ਵੈਨੇਜ਼ੁਏਲਾ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, 72 ਲੋਕਾਂ ਦੀ ਮੌਤ ਦੀ ਪੁਸ਼ਟੀ ਤੇ 700 ਜ਼ਖ਼ਮੀ; ਐਮਰਜੈਂਸੀ ਦਾ ਐਲਾਨ

ਵੈਨੇਜ਼ੁਏਲਾ ‘ਚ ਭੂਚਾਲ ਨਾਲ ਵੱਡੀ ਤਬਾਹੀ, ਪੀਐਮ ਮੋਦੀ ਨੇ ਕਿਹਾ- ਭਾਰਤ ਹਰ ਸੰਭਵ ਮਦਦ ਲਈ ਤਿਆਰ

ਕਤਰ ਦੇ ਗੈਸ ਪਲਾਂਟ ‘ਚ ਜ਼ੋਰਦਾਰ ਧਮਾਕਾ, 54 ਲੋਕ ਜ਼ਖ਼ਮੀ; 18 ਤੋਂ ਵੱਧ ਲਾਪਤਾ