ਝਾਰਖੰਡ ਵਿੱਚ ਨਕਸਲੀਆਂ ਵੱਲੋਂ ਧਮਾਕਾ; ਸੀ ਆਰ ਪੀ ਐੱਫ ਜਵਾਨ ਸ਼ਹੀਦ

CRPF jawan killed in IED blast triggered by Naxals in Jharkhand ਝਾਰਖੰਡ ਵਿੱਚ ਨਕਸਲ ਵਿਰੋਧੀ ਮੁਹਿੰਮ ਦੌਰਾਨ ਆਈਈਡੀ ਧਮਾਕੇ ਵਿੱਚ ਜ਼ਖ਼ਮੀ ਹੋਣ ਤੋਂ ਬਾਅਦ ਇੱਕ ਸੀਆਰਪੀਐਫ ਜਵਾਨ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਪੱਛਮੀ ਸਿੰਘਭੂਮ ਜ਼ਿਲ੍ਹੇ ਦੇ ਜਰਾਇਕੇਲਾ ਪੁਲੀਸ ਸਟੇਸ਼ਨ ਦੀ ਹੱਦ ਹੇਠ ਆਉਂਦੇ ਬਾਬੂਡੇਰਾ-ਸਮਤਾ ਧੁਰੀ ਦੇ ਨਕਸਲ ਹਿੰਸਾ ਪ੍ਰਭਾਵਿਤ ਖੇਤਰ ਵਿਚ ਅਰਧ ਸੈਨਿਕ ਬਲਾਂ ਨੇ ਤਲਾਸ਼ੀ ਮੁਹਿੰਮ ਚਲਾਈ ਸੀ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਨਕਸਲੀਆਂ ਨੇ ਆਈ ਈ ਡੀ ਨਾਲ ਧਮਾਕਾ ਕਰ ਦਿਤਾ ਜਿਸ ਕਾਰਨ ਹੈੱਡ ਕਾਂਸਟੇਬਲ ਮਹਿੰਦਰ ਲਸਕਰ (45) ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਅੱਜ ਤੜਕੇ ਉਸ ਨੇ ਦਮ ਤੋੜ ਦਿੱਤਾ। ਇਹ ਫੌਜੀ ਜਵਾਨ ਅਸਾਮ ਦਾ ਰਹਿਣ ਵਾਲਾ ਸੀ ਅਤੇ ਸੀਆਰਪੀਐਫ ਦੀ 60ਵੀਂ ਬਟਾਲੀਅਨ ਨਾਲ ਸਬੰਧਤ ਸੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੈਨੇਡਾ ਦੀ ਆਰਥਿਕਤਾ ਨੂੰ ਵੱਡਾ ਝਟਕਾ: ਦੇਸ਼ ਅਧਿਕਾਰਤ ਤੌਰ ‘ਤੇ ‘ਤਕਨੀਕੀ ਮੰਦੀ’ ‘ਚ ਦਾਖ਼ਲ, ਹੈਰਾਨੀਜਨਕ ਹਨ ਸਰਕਾਰੀ ਅੰਕੜੇ

ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਕੈਨੇਡਾ ਦੀ ਆਰਥਿਕਤਾ ਸਾਲ 2026 ਦੀ ਪਹਿਲੀ ਤਿਮਾਹੀ ਵਿੱਚ ਸੁੰਗੜ ਗਈ ਹੈ। ਇਸ ਨਾਲ ਲਗਾਤਾਰ ਦੋ ਤਿਮਾਹੀਆਂ ਵਿੱਚ

Read More »

ਵਿਸ਼ਵ ਰੈਂਕਿੰਗ ‘ਚ ਕੈਨੇਡਾ ਦੀ ਵੱਡੀ ਫਿਸਲਣ; 5ਵੇਂ ਤੋਂ 19ਵੇਂ ਸਥਾਨ ‘ਤੇ ਪਹੁੰਚਿਆ, ਬਰੈਂਪਟਨ ‘ਚ ਮੋਰਗੇਜ ਸੰਕਟ ਵਧਿਆ

ਕੈਨੇਡਾ, ਜੋ ਕਦੇ ਦੁਨੀਆ ਦੇ ਸਭ ਤੋਂ ਵਧੀਆ ਦੇਸ਼ਾਂ ਦੀ ਸੂਚੀ ਵਿੱਚ ਸਿਖਰਲੇ ਸਥਾਨਾਂ ‘ਤੇ ਰਹਿੰਦਾ ਸੀ, ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਆਪਣਾ ਰੁਤਬਾ ਗੁਆਉਂਦਾ ਨਜ਼ਰ

Read More »

ਯੂਰਪ ਘੁੰਮਣ ਦੇ ਸ਼ੌਕੀਨਾਂ ‘ਚ ਭਾਰਤੀ ਸਭ ਤੋਂ ਅੱਗੇ: 2025 ‘ਚ 11.5 ਲੱਖ ਲੋਕਾਂ ਨੇ ਲਗਾਇਆ ਵੀਜ਼ਾ, ਚੀਨ ਤੇ ਤੁਰਕੀ ਤੋਂ ਬਾਅਦ ਤੀਜਾ ਨੰਬਰ

ਸਾਲ 2025 ਵਿੱਚ ਭਾਰਤੀ ਦੁਨੀਆ ਭਰ ਵਿੱਚ ਸ਼ੈਂਗੇਨ ਵੀਜ਼ਾ ਲਈ ਅਪਲਾਈ ਕਰਨ ਵਾਲੇ ਤੀਜੇ ਸਭ ਤੋਂ ਵੱਡੇ ਸਮੂਹ ਵਜੋਂ ਉਭਰੇ ਹਨ। ਯੂਰਪੀਅਨ ਕਮਿਸ਼ਨ (EC) ਦੇ

Read More »
ਕੈਨੇਡਾ ਦੀ ਆਰਥਿਕਤਾ ਨੂੰ ਵੱਡਾ ਝਟਕਾ: ਦੇਸ਼ ਅਧਿਕਾਰਤ ਤੌਰ ‘ਤੇ ‘ਤਕਨੀਕੀ ਮੰਦੀ’ ‘ਚ ਦਾਖ਼ਲ, ਹੈਰਾਨੀਜਨਕ ਹਨ ਸਰਕਾਰੀ ਅੰਕੜੇ
02Jun

ਕੈਨੇਡਾ ਦੀ ਆਰਥਿਕਤਾ ਨੂੰ ਵੱਡਾ ਝਟਕਾ: ਦੇਸ਼ ਅਧਿਕਾਰਤ ਤੌਰ ‘ਤੇ ‘ਤਕਨੀਕੀ ਮੰਦੀ’ ‘ਚ ਦਾਖ਼ਲ, ਹੈਰਾਨੀਜਨਕ ਹਨ ਸਰਕਾਰੀ ਅੰਕੜੇ

ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਕੈਨੇਡਾ ਦੀ ਆਰਥਿਕਤਾ ਸਾਲ 2026 ਦੀ ਪਹਿਲੀ ਤਿਮਾਹੀ ਵਿੱਚ ਸੁੰਗੜ ਗਈ ਹੈ। ਇਸ ਨਾਲ ਲਗਾਤਾਰ ਦੋ ਤਿਮਾਹੀਆਂ ਵਿੱਚ ਆਰਥਿਕ ਗਿਰਾਵਟ ਆਉਣ ਕਾਰਨ ਦੇਸ਼…

ਵਿਸ਼ਵ ਰੈਂਕਿੰਗ ‘ਚ ਕੈਨੇਡਾ ਦੀ ਵੱਡੀ ਫਿਸਲਣ; 5ਵੇਂ ਤੋਂ 19ਵੇਂ ਸਥਾਨ ‘ਤੇ ਪਹੁੰਚਿਆ, ਬਰੈਂਪਟਨ ‘ਚ ਮੋਰਗੇਜ ਸੰਕਟ ਵਧਿਆ
02Jun

ਵਿਸ਼ਵ ਰੈਂਕਿੰਗ ‘ਚ ਕੈਨੇਡਾ ਦੀ ਵੱਡੀ ਫਿਸਲਣ; 5ਵੇਂ ਤੋਂ 19ਵੇਂ ਸਥਾਨ ‘ਤੇ ਪਹੁੰਚਿਆ, ਬਰੈਂਪਟਨ ‘ਚ ਮੋਰਗੇਜ ਸੰਕਟ ਵਧਿਆ

ਕੈਨੇਡਾ, ਜੋ ਕਦੇ ਦੁਨੀਆ ਦੇ ਸਭ ਤੋਂ ਵਧੀਆ ਦੇਸ਼ਾਂ ਦੀ ਸੂਚੀ ਵਿੱਚ ਸਿਖਰਲੇ ਸਥਾਨਾਂ ‘ਤੇ ਰਹਿੰਦਾ ਸੀ, ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਆਪਣਾ ਰੁਤਬਾ ਗੁਆਉਂਦਾ ਨਜ਼ਰ ਆ ਰਿਹਾ ਹੈ। ਸੰਯੁਕਤ ਰਾਸ਼ਟਰ…

ਯੂਰਪ ਘੁੰਮਣ ਦੇ ਸ਼ੌਕੀਨਾਂ ‘ਚ ਭਾਰਤੀ ਸਭ ਤੋਂ ਅੱਗੇ: 2025 ‘ਚ 11.5 ਲੱਖ ਲੋਕਾਂ ਨੇ ਲਗਾਇਆ ਵੀਜ਼ਾ, ਚੀਨ ਤੇ ਤੁਰਕੀ ਤੋਂ ਬਾਅਦ ਤੀਜਾ ਨੰਬਰ
02Jun

ਯੂਰਪ ਘੁੰਮਣ ਦੇ ਸ਼ੌਕੀਨਾਂ ‘ਚ ਭਾਰਤੀ ਸਭ ਤੋਂ ਅੱਗੇ: 2025 ‘ਚ 11.5 ਲੱਖ ਲੋਕਾਂ ਨੇ ਲਗਾਇਆ ਵੀਜ਼ਾ, ਚੀਨ ਤੇ ਤੁਰਕੀ ਤੋਂ ਬਾਅਦ ਤੀਜਾ ਨੰਬਰ

ਸਾਲ 2025 ਵਿੱਚ ਭਾਰਤੀ ਦੁਨੀਆ ਭਰ ਵਿੱਚ ਸ਼ੈਂਗੇਨ ਵੀਜ਼ਾ ਲਈ ਅਪਲਾਈ ਕਰਨ ਵਾਲੇ ਤੀਜੇ ਸਭ ਤੋਂ ਵੱਡੇ ਸਮੂਹ ਵਜੋਂ ਉਭਰੇ ਹਨ। ਯੂਰਪੀਅਨ ਕਮਿਸ਼ਨ (EC) ਦੇ ਅੰਕੜਿਆਂ ਅਨੁਸਾਰ, 11.5 ਲੱਖ ਭਾਰਤੀਆਂ…

More News

Leave a Reply

Your email address will not be published. Required fields are marked *