ਟਰੰਪ ਵੱਲੋਂ ਿੲਰਾਨੀ ਪਰਮਾਣੂ ਪ੍ਰੋਗਰਾਮ ਖ਼ਿਲਾਫ਼ ਚਿਤਾਵਨੀ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਵਾਰਤਾ ਲਈ ਪੁੱਜੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦਾ ਫਲੋਰਿਡਾ ਸਥਿਤ ਆਪਣੀ ਰਿਹਾਇਸ਼ ’ਤੇ ਸਵਾਗਤ ਕੀਤਾ ਅਤੇ ਇਰਾਨ ਨੂੰ ਉਸ ਦਾ ਪਰਮਾਣੂ ਪ੍ਰੋਗਰਾਮ ਮੁੜ ਸ਼ੁਰੂ ਕਰਨ ਖ਼ਿਲਾਫ਼ ਚਿਤਾਵਨੀ ਦਿੱਤੀ। ਸ੍ਰੀ ਟਰੰਪ ਨੇ ਇਹ ਚਿਤਾਵਨੀ ਅਜਿਹੇ ਸਮੇਂ ਦਿੱਤੀ ਹੈ ਜਦੋਂ ਉਹ ਲਗਾਤਾਰ ਦਾਅਵਾ ਕਰ ਰਹੇ ਹਨ ਕਿ ਜੂਨ ’ਚ ਇਰਾਨ ਦੇ ਅਹਿਮ ਪਰਮਾਣੂ ਟਿਕਾਣਿਆਂ ’ਤੇ ਅਮਰੀਕੀ ਹਮਲਿਆਂ ਨਾਲ ਤਹਿਰਾਨ ਦੀ ਪਰਮਾਣੂ ਸਮਰੱਥਾ ਖਤਮ ਹੋ ਗਈ ਹੈ। ਇਜ਼ਰਾਇਲੀ ਅਧਿਕਾਰੀਆਂ ਦੇ ਹਵਾਲੇ ਨਾਲ ਸਥਾਨਕ ਮੀਡੀਆ ’ਚ ਰਿਪੋਰਟ ਹੈ ਕਿ ਇਰਾਨ, ਇਜ਼ਰਾਈਲ ’ਤੇ ਹਮਲਾ ਕਰਨ ’ਚ ਸਮਰੱਥ ਲੰਮੀ ਦੂਰੀ ਦੀਆਂ ਮਿਜ਼ਾਈਲਾਂ ਮੁੜ ਤਿਆਰ ਕਰ ਸਕਦਾ ਹੈ। ਸ੍ਰੀ ਟਰੰਪ ਨੇ ਪੱਤਰਕਾਰਾਂ ਨੂੰ ਕਿਹਾ, ‘‘ਹੁਣ ਮੈਂ ਸੁਣ ਰਿਹਾ ਹਾਂ ਕਿ ਇਰਾਨ ਮੁੜ ਕੋਸ਼ਿਸ਼ ਕਰ ਰਿਹਾ ਹੈ। ਜੇ ਉਹ ਅਜਿਹਾ ਕਰ ਰਹੇ ਹਨ ਤਾਂ ਉਨ੍ਹਾਂ ਨੂੰ ਦਬਾਉਣਾ ਪਵੇਗਾ। ਅਸੀਂ ਉਨ੍ਹਾਂ ਨੂੰ ਬੁਰੀ ਤਰ੍ਹਾਂ ਹਰਾ ਦੇਵਾਂਗੇ।’’

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News