ਨਰਿੰਦਰ ਮੋਦੀ ਵਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਮੁਲਾਕਾਤ

ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਕੈਨੇਡੀਅਨ ਹਮਰੁਤਬਾ ਮਾਰਕ ਕਾਰਨੀ ਨਾਲ ਮਿਲੇ ਅਤੇ ਦੋਵਾਂ ਆਗੂਆਂ ਨੇ ਵਪਾਰ, ਨਿਵੇਸ਼, ਤਕਨਾਲੋਜੀ ਅਤੇ ਊਰਜਾ ਵਰਗੇ ਖੇਤਰਾਂ ਵਿੱਚ ਸਬੰਧਾਂ ਨੂੰ ਅੱਗੇ ਵਧਾਉਣ ਦੇ ਨਾਲ-ਨਾਲ ਰੱਖਿਆ ਅਤੇ ਪੁਲਾੜ ਖੇਤਰਾਂ ਵਿੱਚ ਸਹਿਯੋਗ ਦੀਆਂ ਸੰਭਾਵਨਾਵਾਂ ’ਤੇ ਗੱਲਬਾਤ ਅੱਗੇ ਵਧਾਉਣ ਲਈ ਸਹਿਮਤੀ ਜਤਾਈ।

ਮੋਦੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਕਿਹਾ, ‘ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਚੰਗੇ ਮਾਹੌਲ ਵਿਚ ਮੁਲਾਕਾਤ ਹੋਈ।’ਇਹ ਦੋਵਾਂ ਆਗੂਆਂ ਦਰਮਿਆਨ ਦੂਜੀ ਮੁਲਾਕਾਤ ਸੀ। ਉਹ ਪਹਿਲਾਂ ਜੂਨ ਵਿੱਚ ਕੈਨੇਡਾ ’ਚ ਜੀ-7 ਸੰਮੇਲਨ ਦੌਰਾਨ ਮਿਲੇ ਸਨ।ਸ੍ਰੀ ਮੋਦੀ ਨੇ ਕਿਹਾ, ‘ਅਸੀਂ ਜੀ7 ਸੰਮੇਲਨ ਦੌਰਾਨ ਹੋਈ ਸਾਡੀ ਪਿਛਲੀ ਮੁਲਾਕਾਤ ਤੋਂ ਬਾਅਦ ਦੁਵੱਲੇ ਸਬੰਧਾਂ ਵਿੱਚ ਮਹੱਤਵਪੂਰਨ ਗਤੀ ਦੀ ਸ਼ਲਾਘਾ ਕੀਤੀ। ਅਸੀਂ ਆਉਣ ਵਾਲੇ ਮਹੀਨਿਆਂ ਵਿੱਚ ਖਾਸ ਕਰਕੇ ਵਪਾਰ, ਨਿਵੇਸ਼, ਤਕਨਾਲੋਜੀ ਅਤੇ ਨਵੀਨਤਾ, ਊਰਜਾ ਅਤੇ ਸਿੱਖਿਆ ਦੇ ਖੇਤਰ ਵਿੱਚ ਆਪਣੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਹਿਮਤ ਹੋਏ ਹਾਂ।’

ਉਨ੍ਹਾਂ ਕਿਹਾ ਕਿ ਭਾਰਤ ਅਤੇ ਕੈਨੇਡਾ ਵਿੱਚ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਮਜ਼ਬੂਤ ​​ਕਰਨ ਦੀਆਂ ਬਹੁਤ ਸੰਭਾਵਨਾਵਾਂ ਹਨ। ਉਨ੍ਹਾਂ ਆਪਣੇ ਦੁਵੱਲੇ ਵਪਾਰ ਲਈ 2030 ਤੱਕ 50 ਬਿਲੀਅਨ ਅਮਰੀਕੀ ਡਾਲਰ ਦਾ ਟੀਚਾ ਮਿਥਿਆ ਹੈ। ਕੈਨੇਡੀਅਨ ਪੈਨਸ਼ਨ ਫੰਡ ਵੀ ਭਾਰਤੀ ਕੰਪਨੀਆਂ ਵਿੱਚ ਡੂੰਘੀ ਦਿਲਚਸਪੀ ਦਿਖਾ ਰਹੇ ਹਨ। ਸ੍ਰੀ ਮੋਦੀ ਨੇ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ ਹਾਂਪੱਖੀ ਮਾਹੌਲ ਵਿਚ ਗੱਲਬਾਤ ਹੋਈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਇੱਕ ਪਾਸੇ ₹166 ਦੇ ਪਾਰ ਹੋ ਗਿਆ ਪੈਟਰੋਲ, ਤਾਂ ਦੂਜੇ ਪਾਸੇ ₹1119 ਤੱਕ ਵਿਕ ਰਿਹਾ LPG ਗੈਸ ਸਿਲੰਡਰ! ਜਾਣੋ ਤੁਹਾਡੇ ਸ਼ਹਿਰ ਦੇ ਤਾਜ਼ਾ ਰੇਟ

ਨਵੀਂ ਦਿੱਲੀ। ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਦੇ ਮੋਰਚੇ ‘ਤੇ ਅੱਜ ਗਾਹਕਾਂ ਲਈ ਦੋ ਵੱਡੇ ਅੱਪਡੇਟ ਹਨ। ਕੱਚੇ ਤੇਲ (Crude Oil) ਦੀਆਂ ਵਧਦੀਆਂ ਕੀਮਤਾਂ ਦੇ ਵਿਚਕਾਰ

Read More »

ਅਮਰੀਕਾ: ਟੇਕਆਫ ਲਈ ਤਿਆਰ ਸੀ ਅਲਾਸਕਾ ਏਅਰਲਾਈਨਜ਼ ਦੀ ਫਲਾਈਟ 305, ਉਦੋਂ ਹੀ ਯਾਤਰੀਆਂ ‘ਚ ਹੋ ਗਈ ਲੜਾਈ; ਜਾਣੋ ਫਿਰ ਕੀ ਹੋਇਆ?

ਵਾਸ਼ਿੰਗਟਨ : ਐਤਵਾਰ ਸ਼ਾਮ ਨੂੰ ਮਿਆਮੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸੀਏਟਲ ਜਾਣ ਵਾਲੀ ਅਲਾਸਕਾ ਏਅਰਲਾਈਨਜ਼ ਦੀ ਇੱਕ ਫਲਾਈਟ ਨੂੰ ਅਚਾਨਕ ਗੇਟ ‘ਤੇ ਵਾਪਸ ਜਾਣਾ ਪਿਆ।ਚਾਲਕ ਦਲ

Read More »

ਅਮਰੀਕਾ : ਨਿਊ ਜਰਸੀ ‘ਚ ਸਕੂਲ ਬੱਸ ‘ਚ ਸੌਂ ਗਿਆ 9 ਸਾਲ ਦਾ ਬੱਚਾ, ਟਰਾਂਸਪੋਰਟ ਡਿੱਪੂ ‘ਚ ਮਿਲਿਆ ਇਕੱਲਾ; ਉੱਠ ਰਹੇ ਸਵਾਲ

ਵਾਸ਼ਿੰਗਟਨ : ਨਿਊ ਜਰਸੀ ਵਿੱਚ ਇੱਕ 9 ਸਾਲਾ ਬੱਚਾ ਸਕੂਲ ਬੱਸ ਵਿੱਚ ਸੌਂ ਜਾਣ ਤੋਂ ਬਾਅਦ ਆਪਣੇ ਸਕੂਲ ਦੀ ਬਜਾਏ ਬੱਸ ਡਿਪੂ ਵਿੱਚ ਪਹੁੰਚ ਗਿਆ। People.com

Read More »
ਇੱਕ ਪਾਸੇ ₹166 ਦੇ ਪਾਰ ਹੋ ਗਿਆ ਪੈਟਰੋਲ, ਤਾਂ ਦੂਜੇ ਪਾਸੇ ₹1119 ਤੱਕ ਵਿਕ ਰਿਹਾ LPG ਗੈਸ ਸਿਲੰਡਰ! ਜਾਣੋ ਤੁਹਾਡੇ ਸ਼ਹਿਰ ਦੇ ਤਾਜ਼ਾ ਰੇਟ
10Aug

ਇੱਕ ਪਾਸੇ ₹166 ਦੇ ਪਾਰ ਹੋ ਗਿਆ ਪੈਟਰੋਲ, ਤਾਂ ਦੂਜੇ ਪਾਸੇ ₹1119 ਤੱਕ ਵਿਕ ਰਿਹਾ LPG ਗੈਸ ਸਿਲੰਡਰ! ਜਾਣੋ ਤੁਹਾਡੇ ਸ਼ਹਿਰ ਦੇ ਤਾਜ਼ਾ ਰੇਟ

ਨਵੀਂ ਦਿੱਲੀ। ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਦੇ ਮੋਰਚੇ ‘ਤੇ ਅੱਜ ਗਾਹਕਾਂ ਲਈ ਦੋ ਵੱਡੇ ਅੱਪਡੇਟ ਹਨ। ਕੱਚੇ ਤੇਲ (Crude Oil) ਦੀਆਂ ਵਧਦੀਆਂ ਕੀਮਤਾਂ ਦੇ ਵਿਚਕਾਰ ਜਿੱਥੇ ਇੱਕ ਪਾਸੇ ਬਿਨਾਂ ਏਥੇਨਾਲ…

ਅਮਰੀਕਾ: ਟੇਕਆਫ ਲਈ ਤਿਆਰ ਸੀ ਅਲਾਸਕਾ ਏਅਰਲਾਈਨਜ਼ ਦੀ ਫਲਾਈਟ 305, ਉਦੋਂ ਹੀ ਯਾਤਰੀਆਂ ‘ਚ ਹੋ ਗਈ ਲੜਾਈ; ਜਾਣੋ ਫਿਰ ਕੀ ਹੋਇਆ?
10Aug

ਅਮਰੀਕਾ: ਟੇਕਆਫ ਲਈ ਤਿਆਰ ਸੀ ਅਲਾਸਕਾ ਏਅਰਲਾਈਨਜ਼ ਦੀ ਫਲਾਈਟ 305, ਉਦੋਂ ਹੀ ਯਾਤਰੀਆਂ ‘ਚ ਹੋ ਗਈ ਲੜਾਈ; ਜਾਣੋ ਫਿਰ ਕੀ ਹੋਇਆ?

ਵਾਸ਼ਿੰਗਟਨ : ਐਤਵਾਰ ਸ਼ਾਮ ਨੂੰ ਮਿਆਮੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸੀਏਟਲ ਜਾਣ ਵਾਲੀ ਅਲਾਸਕਾ ਏਅਰਲਾਈਨਜ਼ ਦੀ ਇੱਕ ਫਲਾਈਟ ਨੂੰ ਅਚਾਨਕ ਗੇਟ ‘ਤੇ ਵਾਪਸ ਜਾਣਾ ਪਿਆ।ਚਾਲਕ ਦਲ ਦੇ ਮੈਂਬਰਾਂ ਦੁਆਰਾ ਯਾਤਰੀਆਂ ਤੋਂ…

ਅਮਰੀਕਾ : ਨਿਊ ਜਰਸੀ ‘ਚ ਸਕੂਲ ਬੱਸ ‘ਚ ਸੌਂ ਗਿਆ 9 ਸਾਲ ਦਾ ਬੱਚਾ, ਟਰਾਂਸਪੋਰਟ ਡਿੱਪੂ ‘ਚ ਮਿਲਿਆ ਇਕੱਲਾ; ਉੱਠ ਰਹੇ ਸਵਾਲ
10Aug

ਅਮਰੀਕਾ : ਨਿਊ ਜਰਸੀ ‘ਚ ਸਕੂਲ ਬੱਸ ‘ਚ ਸੌਂ ਗਿਆ 9 ਸਾਲ ਦਾ ਬੱਚਾ, ਟਰਾਂਸਪੋਰਟ ਡਿੱਪੂ ‘ਚ ਮਿਲਿਆ ਇਕੱਲਾ; ਉੱਠ ਰਹੇ ਸਵਾਲ

ਵਾਸ਼ਿੰਗਟਨ : ਨਿਊ ਜਰਸੀ ਵਿੱਚ ਇੱਕ 9 ਸਾਲਾ ਬੱਚਾ ਸਕੂਲ ਬੱਸ ਵਿੱਚ ਸੌਂ ਜਾਣ ਤੋਂ ਬਾਅਦ ਆਪਣੇ ਸਕੂਲ ਦੀ ਬਜਾਏ ਬੱਸ ਡਿਪੂ ਵਿੱਚ ਪਹੁੰਚ ਗਿਆ। People.com ਦੀ ਇੱਕ ਰਿਪੋਰਟ ਦੇ ਅਨੁਸਾਰ,…

More News