ਨਹੀਂ ਰੁਕ ਰਹੀ ਕਾਂਗਰਸ ‘ਚ ਪੋਸਟਰ ਵਾਰ, ਮੋਗਾ ‘ਚ ਲੱਗੇ ‘ਰਾਜਾ ਵੜਿੰਗ ਭਜਾਓ, ਚੰਨੀ ਲਿਆਓ’ ਦੇ ਪੋਸਟਰ

 ਮੋਗਾ : ਮੋਗਾ ‘ਚ ਵੀ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦਾ ਵਿਰੋਧ ਹੋਣਾ ਸੁਭਾਵਿਕ ਹੈ, ਸ਼ਹਿਰ ਵਿਚ ਲੱਗੇ ਰਾਜਾ ਵੜਿੰਗ ਭਜਾਓ ਚੰਨੀ ਲਿਆਓ ਦੇ ਪੋਸਟਰਾਂ ਨੇ ਚਰਚਾ ਛੇੜ ਦਿੱਤੀ ਹੈ। ਮੋਗਾ ‘ਚ ਲੱਗੇ ਇਨ੍ਹਾਂ ਪੋਸਟਰਾਂ ‘ਤੇ ਲਿਖਿਆ ਹੈ ਰਾਜਾ ਵੜਿੰਗ ਨੂੰ ਭਜਾਓ, ਚਰਨਜੀਤ ਸਿੰਘ ਚੰਨੀ ਨੂੰ ਲਿਆਓ। ਇਨ੍ਹਾਂ ਲੱਗੇ ਪੋਸਟਰਾਂ ਕਾਰਨ ਜ਼ਿਲ੍ਹੇ ਵਿਚ ਸਿਆਸੀ ਮਾਹੌਲ ਗਰਮਾ ਗਿਆ ਹੈ ਅਤੇ ਲੋਕਾਂ ਵਿਚ ਵੀ ਇਸ ਨੂੰ ਲੈ ਕੇ ਚਰਚਾ ਛਿੜ ਗਈ ਹੈ। ਇਨ੍ਹਾਂ ਪੋਸਟਰਾਂ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਸਿਆਸੀ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਹ ਪੋਸਟਰ ਕਿਸ ਵੱਲੋਂ ਲਗਾਏ ਗਏ ਹਨ, ਪਰ ਇਨ੍ਹਾਂ ‘ਤੇ ਦਰਜ ਨਾਅਰਾ ਹੁਣ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਥੇ ਜ਼ਿਕਰਯੋਗ ਹੈ ਕਿ ਅੱਜ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਬਾਅਦ ਦੁਪਹਿਰ ਮੋਗਾ ਵਿਖੇ ਇਕ ਪ੍ਰੈਸ ਕਾਨਫਰੰਸ ਰੱਖੀ ਗਈ ਹੈ। ਇਹ ਇਹ ਕਿਆਸ ਵੀ ਲਗਾਇਆ ਜਾ ਰਿਹਾ ਹੈ ਇਸ ਚਰਨਜੀਤ ਸਿੰਘ ਚੰਨੀ ਧੜੇ ਵੱਲੋਂ ਇਹ ਪੋਸਟਰ ਲਗਾਏ ਗਏ ਹਨ ਜਾਂ ਫਿਰ ਕਿਸੇ ਸ਼ਰਾਰਤੀ ਅਨਸਰ ਵੱਲੋਂ ਇਹ ਪੋਸਟਰ ਲਗਾਏ ਗਏ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News