ਨੇਪਾਲ: Gen-Z ਦੇ ਪ੍ਰਦਰਸ਼ਨਾਂ ਦੌਰਾਨ ਮ੍ਰਿਤਕਾਂ ਦੀ ਗਿਣਤੀ 31 ਹੋਈ, ਅੰਤਰਿਮ ਸਰਕਾਰ ਲਈ ਗੱਲਬਾਤ ਜਾਰੀ

ਕਾਠਮੰਡੂ ਘਾਟੀ ਵਿੱਚ ਚੱਲ ਰਹੇ Gen Z ਦੇ ਪ੍ਰਦਰਸ਼ਨਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 31 ਹੋ ਗਈ ਹੈ। ਇਹ ਜਾਣਕਾਰੀ ਤ੍ਰਿਭੁਵਨ ਯੂਨੀਵਰਸਿਟੀ ਟੀਚਿੰਗ ਹਸਪਤਾਲ ਦੇ ਫੋਰੈਂਸਿਕ ਮੈਡੀਸਨ ਵਿਭਾਗ ਦੇ ਅਧਿਕਾਰੀਆਂ ਨੇ ਦਿੱਤੀ ਹੈ, ਜਿੱਥੇ ਪੋਸਟਮਾਰਟਮ ਲਈ ਲਾਸ਼ਾਂ ਲਿਆਂਦੀਆਂ ਗਈਆਂ ਹਨ।ਦ ਕਾਠਮੰਡੂ ਪੋਸਟ ਦੀ ਬੁੱਧਵਾਰ ਦੀ ਰਿਪੋਰਟ ਅਨੁਸਾਰ ਹੁਣ ਤੱਕ 25 ਪੀੜਤਾਂ ਦੀ ਪਛਾਣ ਦੀ ਮੁੱਢਲੀ ਪੁਸ਼ਟੀ ਹੋ ​​ਚੁੱਕੀ ਹੈ। ਬਾਕੀ ਛੇ ਵਿਅਕਤੀਆਂ ਜਿਨ੍ਹਾਂ ਵਿੱਚ ਪੰਜ ਪੁਰਸ਼ ਅਤੇ ਇੱਕ ਔਰਤ ਸ਼ਾਮਲ ਹਨ, ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

ਇਸ ਦੌਰਾਨ ਦ ਕਾਠਮੰਡੂ ਪੋਸਟ ਦੀ ਰਿਪੋਰਟ ਅਨੁਸਾਰ ਸਾਬਕਾ ਨੇਪਾਲੀ ਪ੍ਰਧਾਨ ਮੰਤਰੀ ਖਨਾਲ ਦੀ ਪਤਨੀ ਦੀ ਹਾਲਤ ਇਸ ਸਮੇਂ ਗੰਭੀਰ ਹੈ। ਇਹ ਹਾਲਤ ਦੇਸ਼ ਭਰ ਵਿੱਚ ਹਿੰਸਕ ਪ੍ਰਦਰਸ਼ਨਾਂ ਦੌਰਾਨ ਹੋਏ ਇੱਕ ਅੱਗਜ਼ਨੀ ਹਮਲੇ ਕਾਰਨ ਹੋਈ ਹੈ। ਹਲਾਂਕਿ ਪਹਿਲਾਂ ਖਬਰਾਂ ਆ ਰਹੀਆਂ ਸਨ ਕਿ ਉਨ੍ਹਾਂ ਦੀ ਮੌਤ ਹੋ ਗਈ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Canada News: ਟੋਰਾਂਟੋ ਪੁਲੀਸ ਦੇ ਸੱਤ ਅਧਿਕਾਰੀ Corruption ਦੇ ਦੋਸ਼ ਹੇਠ ਗ੍ਰਿਫਤਾਰ

ਟੋਰਾਂਟੋ ਪੁਲੀਸ ਦੇ 7 ਅਧਿਕਾਰੀਆਂ ਨੂੰ ਕੁਰੱਪਸ਼ਨ ਅਤੇ ਸੰਗਠਿਤ ਅਪਰਾਧ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਹ ਸਾਰੇ ਓਂਟਾਰੀਓ ਦੇ ਉੱਤਰ ਪੱਛਮੀ ਖੇਤਰ ’ਚ

Read More »

ਪੰਚਾਇਤਾਂ ਨੇ ਪੰਜਾਬ ਸਰਕਾਰ ਨੂੰ ਦਾਨ ਦੇਣ ਤੋਂ ਮੂੰਹ ਫੇਰਿਆ

ਪੰਜਾਬ ਸਰਕਾਰ ਨੇ ਕੈਂਸਰ ਪੀੜਤਾਂ ਅਤੇ ਨਸ਼ੇੜੀਆਂ ਦੇ ਇਲਾਜ ਲਈ ਗਰਾਮ ਪੰਚਾਇਤਾਂ ਤੋਂ ਦਾਨ ਮੰਗਿਆ ਸੀ ਪਰ ਪੰਚਾਇਤਾਂ ਨੇ ਸਰਕਾਰ ਦੀ ਅਪੀਲ ਨੂੰ ਦਰਕਿਨਾਰ ਕਰ

Read More »
Canada News: ਟੋਰਾਂਟੋ ਪੁਲੀਸ ਦੇ ਸੱਤ ਅਧਿਕਾਰੀ Corruption ਦੇ ਦੋਸ਼ ਹੇਠ ਗ੍ਰਿਫਤਾਰ
06Feb

Canada News: ਟੋਰਾਂਟੋ ਪੁਲੀਸ ਦੇ ਸੱਤ ਅਧਿਕਾਰੀ Corruption ਦੇ ਦੋਸ਼ ਹੇਠ ਗ੍ਰਿਫਤਾਰ

ਟੋਰਾਂਟੋ ਪੁਲੀਸ ਦੇ 7 ਅਧਿਕਾਰੀਆਂ ਨੂੰ ਕੁਰੱਪਸ਼ਨ ਅਤੇ ਸੰਗਠਿਤ ਅਪਰਾਧ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਹ ਸਾਰੇ ਓਂਟਾਰੀਓ ਦੇ ਉੱਤਰ ਪੱਛਮੀ ਖੇਤਰ ’ਚ ਤਾਇਨਾਤ ਸਨ ਤੇ ਅਪਰੇਸ਼ਨ ਸਾਊਥ…

ਬਠਿੰਡਾ ਮੋਰਚਾ: ਪੁਲੀਸ ਤੇ ਕਿਸਾਨਾਂ ਵਿਚਾਲੇ ਟਕਰਾਅ
06Feb

ਬਠਿੰਡਾ ਮੋਰਚਾ: ਪੁਲੀਸ ਤੇ ਕਿਸਾਨਾਂ ਵਿਚਾਲੇ ਟਕਰਾਅ

‘ਬਠਿੰਡਾ ਮੋਰਚਾ’ ਦੇ ਮੱਦੇਨਜ਼ਰ ਅੱਜ ਮਾਲਵਾ ਖਿੱਤੇ ’ਚ ਕਿਸਾਨਾਂ ਤੇ ਪੁਲੀਸ ਦਰਮਿਆਨ ਟਕਰਾਅ ਹੋਇਆ ਤੇ ਦਿਨ ਭਰ ਤਣਾਅ ਬਣਿਆ ਰਿਹਾ। ਕਈ ਥਾਵਾਂ ’ਤੇ ਪੁਲੀਸ ਤੇ ਕਿਸਾਨਾਂ ਵਿਚਾਲੇ ਝੜਪਾਂ ਹੋਈਆਂ ਅਤੇ…

ਪੰਚਾਇਤਾਂ ਨੇ ਪੰਜਾਬ ਸਰਕਾਰ ਨੂੰ ਦਾਨ ਦੇਣ ਤੋਂ ਮੂੰਹ ਫੇਰਿਆ
06Feb

ਪੰਚਾਇਤਾਂ ਨੇ ਪੰਜਾਬ ਸਰਕਾਰ ਨੂੰ ਦਾਨ ਦੇਣ ਤੋਂ ਮੂੰਹ ਫੇਰਿਆ

ਪੰਜਾਬ ਸਰਕਾਰ ਨੇ ਕੈਂਸਰ ਪੀੜਤਾਂ ਅਤੇ ਨਸ਼ੇੜੀਆਂ ਦੇ ਇਲਾਜ ਲਈ ਗਰਾਮ ਪੰਚਾਇਤਾਂ ਤੋਂ ਦਾਨ ਮੰਗਿਆ ਸੀ ਪਰ ਪੰਚਾਇਤਾਂ ਨੇ ਸਰਕਾਰ ਦੀ ਅਪੀਲ ਨੂੰ ਦਰਕਿਨਾਰ ਕਰ ਦਿੱਤਾ। ਪੇਂਡੂ ਵਿਕਾਸ ਤੇ ਪੰਚਾਇਤ…

Leave a Reply

Your email address will not be published. Required fields are marked *