ਪਾਕਿਸਤਾਨੀ ਹਵਾਈ ਸੈਨਾ ਵੱਲੋਂ ਘਰ ’ਚ ਹੀ Air Strike; ਖੈਬਰ ਪਖਤੂਨਖਵਾ ਦੇ ਪਿੰਡ ’ਤੇ ਬੰਬ ਸੁੱਟੇ, 30 ਮੌਤਾਂ

ਪਾਕਿਸਤਾਨੀ ਹਵਾਈ ਸੈਨਾ ਵੱਲੋਂ ਸੋਮਵਾਰ ਵੱਡੇ ਤੜਕੇ ਖੈਬਰ ਪਖਤੂਨਖਵਾ ਦੀ ਤਿਰਾਹ ਘਾਟੀ ਦੇ ਮਤਰੇ ਦਾਰਾ ਪਿੰਡ ’ਤੇ ਕੀਤੇ ਗਏ ਹਵਾਈ ਹਮਲੇ ਵਿਚ ਬਾਅਦ ਘੱਟੋ-ਘੱਟ 30 ਨਾਗਰਿਕ ਮਾਰੇ ਗਏ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਔਰਤਾਂ ਅਤੇ ਬੱਚੇ ਹਨ। ਇਹ ਦਾਅਵਾ ਉੱਚ ਮਿਆਰੀ ਸੂਤਰਾਂ ਨੇ ਕੀਤਾ ਹੈ।

ਹਮਲੇ ਸਵੇਰੇ 2 ਵਜੇ ਦੇ ਕਰੀਬ ਸ਼ੁਰੂ ਹੋਏ, ਜਦੋਂ JF-17 ਲੜਾਕੂ ਜਹਾਜ਼ਾਂ ਨੇ ਦੂਰ-ਦੁਰਾਡੇ ਬਸਤੀ ’ਤੇ ਘੱਟੋ-ਘੱਟ ਅੱਠ ਚੀਨੀ ਮੂਲ ਦੇ LS-6 ਬੰਬ ਸੁੱਟੇ। ਚਸ਼ਮਦੀਦਾਂ ਨੇ ਵੱਡੀ ਤਬਾਹੀ ਦਾ ਦਾਅਵਾ ਕੀਤਾ ਹੈ। ਮਲਬੇ ਨਾਲ ਭਰੀਆਂ ਗਲੀਆਂ ਵਿੱਚ ਲਾਸ਼ਾਂ ਪਈਆਂ ਸਨ ਅਤੇ ਬਚੇ ਹੋਏ ਲੋਕ ਨੰਗੇ ਹੱਥਾਂ ਨਾਲ ਢਹਿ-ਢੇਰੀ ਹੋਏ ਘਰਾਂ ਵਿੱਚੋਂ ਖੁਦਾਈ ਕਰ ਰਹੇ ਸਨ।ਇਕ ਸੂਤਰ ਨੇ ਕਤਲੇਆਮ ਦਾ ਬਿਓਰਾ ਦਿੰਦਿਆਂ ਕਿਹਾ, ‘‘ਪੂਰੇ ਪਰਿਵਾਰ ਸਫਾਇਆ ਹੋ ਗਏ ਹਨ। ਜ਼ਿਆਦਾਤਰ ਪੀੜਤ ਔਰਤਾਂ ਅਤੇ ਬੱਚੇ ਹਨ ਜਿਨ੍ਹਾਂ ਕੋਲ ਬਚਣ ਦਾ ਕੋਈ ਮੌਕਾ ਨਹੀਂ ਸੀ।’’

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

‘ਊਰਜਾ ਮਾਰਗਾਂ ’ਚ ਅੜਿੱਕਿਆਂ ਲਈ ਅਮਰੀਕਾ ਜ਼ਿੰਮੇਵਾਰ’
11Mar

‘ਊਰਜਾ ਮਾਰਗਾਂ ’ਚ ਅੜਿੱਕਿਆਂ ਲਈ ਅਮਰੀਕਾ ਜ਼ਿੰਮੇਵਾਰ’

ਪੱਛਮੀ ਏਸ਼ੀਆ ਦੇ ਫ਼ੌਜੀ ਟਕਰਾਅ ਕਾਰਨ ਊਰਜਾ ਦੀਆਂ ਕੀਮਤਾਂ ਵਿੱਚ ਹੋ ਰਹੀ ਉਥਲ-ਪੁਥਲ ਵਿਚਕਾਰ, ਇਰਾਨ ਨੇ ਹਰਮੁਜ਼ ਜਲ ਮਾਰਗ ਰਾਹੀਂ ਕੱਚੇ ਤੇਲ ਅਤੇ ਗੈਸ ਦੀ ਢੋਆ-ਢੁਆਈ ਵਿੱਚ ਪੈਦਾ ਹੋ ਰਹੇ…

ਇਰਾਨ ਵੱਲੋਂ ਬੇੜਿਆਂ ਅਤੇ ਤੇਲ ਪਲਾਂਟਾਂ ’ਤੇ ਹਮਲੇ
11Mar

ਇਰਾਨ ਵੱਲੋਂ ਬੇੜਿਆਂ ਅਤੇ ਤੇਲ ਪਲਾਂਟਾਂ ’ਤੇ ਹਮਲੇ

ਇਰਾਨ ਨੇ ਫ਼ਾਰਸ ਦੀ ਖਾੜੀ ’ਚ ਬੁੱਧਵਾਰ ਨੂੰ ਵਪਾਰਕ ਬੇੜਿਆਂ ਅਤੇ ਖਾੜੀ ਮੁਲਕਾਂ ’ਚ ਤੇਲ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਕੀਤੇ। ਬੇੜਿਆਂ ’ਤੇ ਹਮਲੇ ਉਦੋਂ ਕੀਤੇ ਗਏ ਹਨ ਜਦੋਂ…

Punjab News: ਪੰਜਾਬ ’ਚ ਗੈਸ ਦੀ ਆਨਲਾਈਨ ਬੁਕਿੰਗ ਠੱਪ
11Mar

Punjab News: ਪੰਜਾਬ ’ਚ ਗੈਸ ਦੀ ਆਨਲਾਈਨ ਬੁਕਿੰਗ ਠੱਪ

Punjab News: ਗੈਸ ਸਪਲਾਈ ਦੇ ਕੌਮੀ ਸੰਕਟ ਦਰਮਿਆਨ ਪੰਜਾਬ ’ਚ ਘਰੇਲੂ ਗੈਸ ਦੀ ਆਨਲਾਈਨ ਬੁਕਿੰਗ ਠੱਪ ਹੋ ਗਈ ਹੈ। ਗੈਸ ਦੀ ਕਿੱਲਤ ਕਰ ਕੇ ਮੈਰਿਜ ਪੈਲੇਸ ਮਾਲਕ ਸਮਾਗਮਾਂ ਦੀ ਬੁਕਿੰਗ…

Leave a Reply

Your email address will not be published. Required fields are marked *