ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਦੇ ਇੰਸਪੈਕਟਰ ਗਗਨਦੀਪ ਸਿੰਘ ਖ਼ਿਲਾਫ਼ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ। ਗਗਨਦੀਪ ਸਿੰਘ ਪਹਿਲਾਂ ਜ਼ੀਰਕਪੁਰ ਥਾਣੇ ਦੇ ਇੰਚਾਰਜ ਦੇ ਤੌਰ ‘ਤੇ ਤਾਇਨਾਤ ਸੀ ਤੇ ਹੁਣ ਪੈਰਵੀ ਸੈੱਲ ਦੀ ਅਗਵਾਈ ਕਰ ਰਿਹਾ ਹੈ। ਇਹ ਹੁਕਮ ਇਕ ਅਸੰਬੰਧਿਤ ਮਾਮਲੇ ‘ਚ ਇਕ ਔਰਤ ਦੀ ਕਾਲ ਡੀਟੇਲ ਰਿਕਾਰਡ (ਸੀਡੀਅਰ) ਹਾਸਲ ਕਰਨ ਦੇ ਦੋਸ਼ਾਂ ਤਹਿਤ ਦਿੱਤਾ ਗਿਆ ਹੈ।ਅਦਾਲਤ ਨੇ ਇਸ ਗੱਲ ਦੀ ਜਾਂਚ ਕਰਨ ਲਈ ਕਿਹਾ ਹੈ ਕਿ ਪੈਰਵੀ ਸੈੱਲ ਦੇ ਮੁਖੀ ਦੇ ਤੌਰ ‘ਤੇ ਇੰਸਪੈਕਟਰ ਨੇ ਕਿੰਨੀ ਵਾਰੀ ਹਾਈਕੋਰਟ ਦਾ ਦੌਰਾ ਕੀਤਾ। ਜੇਕਰ ਇਹ ਪਾਇਆ ਗਿਆ ਕਿ ਉਹ 27 ਅਗਸਤ ਨੂੰ ਸਿਰਫ ਇਸ ਮਾਮਲੇ ਦੀ ਪੈਰਵੀ ਲਈ ਆਇਆ ਸੀ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਹਾਈਕੋਰਟ ਦੇ ਜਸਟਿਸ ਆਲੋਕ ਜੈਨ ਨੇ ਮੋਹਾਲੀ ਨਿਵਾਸੀ ਦੀਪਸ਼ਿਖਾ ਗੁਰੂੰਗ ਵੱਲੋਂ ਦਾਇਰ ਕੀਤੀ ਇਕ ਪਟੀਸ਼ਨ ‘ਤੇ ਸੁਣਵਾਈ ਦੌਰਾਨ ਜਾਰੀ ਕੀਤਾ।
ਪੰਜਾਬ ਪੁਲਿਸ ਦੇ ਇੰਸਪੈਕਟਰ ਖ਼ਿਲਾਫ਼ FIR ਦਰਜ ਕਰੋ, ਹਾਈਕੋਰਟ ਨੇ ਦਿੱਤਾ ਆਦੇਸ਼; ਪੜ੍ਹੋ ਪੂਰਾ ਮਾਮਲਾ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੀ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ? ਰੂਸੀ ਤੇਲ ‘ਤੇ ਅਮਰੀਕੀ ਛੋਟ ਖ਼ਤਮ ਹੋਣ ਨਾਲ ਭਾਰਤ ਦੀਆਂ ਵਧੀਆਂ ਮੁਸ਼ਕਲਾਂ
ਟਰੰਪ ਪ੍ਰਸ਼ਾਸਨ ਵੱਲੋਂ 17 ਮਈ ਨੂੰ ਰੂਸੀ ਕੱਚੇ ਤੇਲ ‘ਤੇ ਪਾਬੰਦੀਆਂ ਦੀ ਛੋਟ ਨੂੰ ਖ਼ਤਮ ਕਰਨ ਦੇ ਫੈਸਲੇ ਨੇ ਭਾਰਤ ਸਾਹਮਣੇ ਇੱਕ ਵੱਡਾ ਊਰਜਾ ਸੰਕਟ

30 ਸਾਲਾਂ ਬਾਅਦ ਜਾਪਾਨ ‘ਚੋਂ ਦੇਸ਼ ਨਿਕਾਲਾ: ਭਾਰਤੀ ਰੈਸਟੋਰੈਂਟ ਮਾਲਕ ਨੂੰ ਪਰਿਵਾਰ ਸਮੇਤ ਭਾਰਤ ਪਰਤਣ ਦਾ ਹੁਕਮ
ਜਾਪਾਨ ’ਚ ਲਗਪਗ 30 ਸਾਲਾਂ ਤੋਂ ਰਹਿ ਰਹੇ ਭਾਰਤੀ ਰੈਸਟੋਰੈਂਟ ਦੇ ਮਾਲਕ ਮਨੀਸ਼ ਕੁਮਾਰ ਨੂੰ ਸਖ਼ਤ ਇਮੀਗ੍ਰੇਸ਼ਨ ਨਿਯਮਾਂ ਕਾਰਨ ਜਾਪਾਨ ਛੱਡਣ ਦਾ ਹੁਕਮ ਦਿੱਤਾ ਗਿਆ

ਸਾਵਧਾਨ! WHO ਨੇ ਇਬੋਲਾ ਨੂੰ ਲੈ ਕੇ ਜਾਰੀ ਕੀਤਾ ਗਲੋਬਲ ਅਲਰਟ; ਭਾਰਤ ‘ਚ ਸਥਿਤੀ ਕਾਬੂ ਹੇਠ
ਵਿਸ਼ਵ ਸਿਹਤ ਸੰਗਠਨ (WHO) ਨੇ ਐਤਵਾਰ ਨੂੰ ਕਾਂਗੋ ਅਤੇ ਯੂਗਾਂਡਾ ‘ਚ ਇਬੋਲਾ ਦੇ ਪ੍ਰਕੋਪ ਨੂੰ ਕੌਮਾਂਤਰੀ ਚਿੰਤਾ ਦਾ ਜਨਤਕ ਸਿਹਤ ਐਮਰਜੈਂਸੀ (PHEIC) ਐਲਾਨ ਦਿੱਤਾ ਹੈ।
ਕੀ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ? ਰੂਸੀ ਤੇਲ ‘ਤੇ ਅਮਰੀਕੀ ਛੋਟ ਖ਼ਤਮ ਹੋਣ ਨਾਲ ਭਾਰਤ ਦੀਆਂ ਵਧੀਆਂ ਮੁਸ਼ਕਲਾਂ
ਟਰੰਪ ਪ੍ਰਸ਼ਾਸਨ ਵੱਲੋਂ 17 ਮਈ ਨੂੰ ਰੂਸੀ ਕੱਚੇ ਤੇਲ ‘ਤੇ ਪਾਬੰਦੀਆਂ ਦੀ ਛੋਟ ਨੂੰ ਖ਼ਤਮ ਕਰਨ ਦੇ ਫੈਸਲੇ ਨੇ ਭਾਰਤ ਸਾਹਮਣੇ ਇੱਕ ਵੱਡਾ ਊਰਜਾ ਸੰਕਟ ਖੜ੍ਹਾ ਕਰ ਦਿੱਤਾ ਹੈ। ਪਿਛਲੇ…
30 ਸਾਲਾਂ ਬਾਅਦ ਜਾਪਾਨ ‘ਚੋਂ ਦੇਸ਼ ਨਿਕਾਲਾ: ਭਾਰਤੀ ਰੈਸਟੋਰੈਂਟ ਮਾਲਕ ਨੂੰ ਪਰਿਵਾਰ ਸਮੇਤ ਭਾਰਤ ਪਰਤਣ ਦਾ ਹੁਕਮ
ਜਾਪਾਨ ’ਚ ਲਗਪਗ 30 ਸਾਲਾਂ ਤੋਂ ਰਹਿ ਰਹੇ ਭਾਰਤੀ ਰੈਸਟੋਰੈਂਟ ਦੇ ਮਾਲਕ ਮਨੀਸ਼ ਕੁਮਾਰ ਨੂੰ ਸਖ਼ਤ ਇਮੀਗ੍ਰੇਸ਼ਨ ਨਿਯਮਾਂ ਕਾਰਨ ਜਾਪਾਨ ਛੱਡਣ ਦਾ ਹੁਕਮ ਦਿੱਤਾ ਗਿਆ ਹੈ। ਸੌਤਾਮਾ ਸੂਬੇ ’ਚ ਰੈਸਟੋਰੈਂਟ…
ਸਾਵਧਾਨ! WHO ਨੇ ਇਬੋਲਾ ਨੂੰ ਲੈ ਕੇ ਜਾਰੀ ਕੀਤਾ ਗਲੋਬਲ ਅਲਰਟ; ਭਾਰਤ ‘ਚ ਸਥਿਤੀ ਕਾਬੂ ਹੇਠ
ਵਿਸ਼ਵ ਸਿਹਤ ਸੰਗਠਨ (WHO) ਨੇ ਐਤਵਾਰ ਨੂੰ ਕਾਂਗੋ ਅਤੇ ਯੂਗਾਂਡਾ ‘ਚ ਇਬੋਲਾ ਦੇ ਪ੍ਰਕੋਪ ਨੂੰ ਕੌਮਾਂਤਰੀ ਚਿੰਤਾ ਦਾ ਜਨਤਕ ਸਿਹਤ ਐਮਰਜੈਂਸੀ (PHEIC) ਐਲਾਨ ਦਿੱਤਾ ਹੈ। ਇਸ ‘ਤੇ ਭਾਰਤੀ ਸਿਹਤ ਮਾਹਰਾਂ…
More News