ਬਰਨਾਲਾ ਲਾਠੀਚਾਰਜ ਦੇ ਵਿਰੋਧ ’ਚ ਜਲੰਧਰ ’ਚ ਪੰਜਾਬ ਬੰਦ ਦਾ ਵਿਆਪਕ ਅਸਰ, ਮੁੱਖ ਬਾਜ਼ਾਰ ਰਹੇ ਬੰਦ

ਜਲੰਧਰ। ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ’ਚ ਸੋਮਵਾਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਜਲੰਧਰ ’ਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਦੇ ਐਲਾਨ ਕਾਰਨ ਸ਼ਹਿਰ ਦੀਆਂ ਲਗਪਗ ਸਾਰੀਆਂ ਪ੍ਰਮੁੱਖ ਮਾਰਕੀਟਾਂ ਬੰਦ ਰਹੀਆਂ। ਭਗਵਾਨ ਵਾਲਮੀਕਿ ਚੌਕ ਨੇੜੇ ਜਲੰਧਰ ਬੰਦ ਨੂੰ ਲੈ ਕੇ ਸਮਰਥਕ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਹਨ। ਸਥਿਤੀ ਨੂੰ ਦੇਖਦੇ ਹੋਏ ਸੁਰੱਖਿਆ ਪ੍ਰਬੰਧਾਂ ਲਈ ਭਾਰੀ ਪੁਲਿਸ ਫ਼ੋਰਸ ਤਾਇਨਾਤ ਕੀਤੀ ਗਈ ਹੈ।

ਓਲਡ ਜੀ.ਟੀ. ਰੋਡ ‘ਤੇ ਸਾਰੀਆਂ ਦੁਕਾਨਾਂ ਬੰਦ ਰਹੀਆਂ। ਇਸ ਤੋਂ ਇਲਾਵਾ ਸ਼ੇਖਾ ਬਾਜ਼ਾਰ, ਰੈਣਕ ਬਾਜ਼ਾਰ, ਨਵਾਂ ਬਾਜ਼ਾਰ, ਗੁਰੂ ਨਾਨਕਪੁਰਾ ਰੋਡ ਮਾਰਕੀਟ ਪੂਰੀ ਤਰ੍ਹਾਂ ਬੰਦ ਰਹੀ। ਅਲੀ ਮੁਹੱਲਾ ਦਾ ਬਾਜ਼ਾਰ ਵੀ ਪੂਰੀ ਤਰ੍ਹਾਂ ਠੱਪ ਰਿਹਾ। ਮਾਡਲ ਟਾਊਨ ਸਪੋਰਟਸ ਮਾਰਕੀਟ ਅਤੇ ਬਸਤੀ ਪੀਰਦਾਦ ਰੋਡ ‘ਤੇ ਵੀ ਵਪਾਰਕ ਅਦਾਰੇ ਬੰਦ ਹਨ। ਨਗਰ ਨਿਗਮ ਯੂਨੀਅਨ ਅਤੇ ਭਾਜਪਾ ਸਮੇਤ ਕਈ ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ ਸੀ। ਬੰਦ ਦੇ ਚੱਲਦਿਆਂ ਸ਼ਹਿਰ ਵਿੱਚ ਆਵਾਜਾਈ ਆਮ ਹੈ ਪਰ ਬਾਜ਼ਾਰਾਂ ਵਿੱਚ ਸੰਨਾਟਾ ਪਸਰਿਆ ਰਿਹਾ।

ਅੰਮ੍ਰਿਤਸਰ ਅਤੇ ਬਰਨਾਲਾ ’ਚ ਸਫ਼ਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਬੰਦ ਦੇ ਸੱਦੇ ਦੇ ਚੱਲਦਿਆਂ ਅੰਮ੍ਰਿਤਸਰ ਦੇ ਭੰਡਾਰੀ ਪੁੱਲ ‘ਤੇ ਵਾਲਮੀਕਿ ਭਾਈਚਾਰੇ ਦੇ ਮੈਂਬਰ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਸੁਰੱਖਿਆ ਲਈ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News