ਭਾਰਤੀ ਅਤੇ ਚੀਨੀ ਫੌਜਾਂ ਨੇ ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ (LAC) ਦੇ ਨਾਲ-ਨਾਲ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ’ਤੇ ਧਿਆਨ ਕੇਂਦ੍ਰਿਤ ਕਰਦਿਆਂ ਉੱਚ-ਪੱਧਰੀ ਫੌਜੀ ਗੱਲਬਾਤ ਦਾ ਇੱਕ ਹੋਰ ਦੌਰ ਆਯੋਜਿਤ ਕੀਤਾ।ਚੀਨੀ ਰੱਖਿਆ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੋਰ ਕਮਾਂਡਰ-ਪੱਧਰ ਦੀ ਗੱਲਬਾਤ ਦਾ 23ਵਾਂ ਦੌਰ 25 ਅਕਤੂਬਰ ਨੂੰ ਸਰਹੱਦ ਦੇ ਭਾਰਤੀ ਪਾਸੇ ਮੋਲਡੋ-ਚੁਸ਼ੂਲ ਸਰਹੱਦੀ ਮੀਟਿੰਗ ਪੁਆਇੰਟ ’ਤੇ ਹੋਇਆ।ਇੱਕ ਰੀਡਆਊਟ ਵਿੱਚ ਕਿਹਾ ਗਿਆ ਹੈ, ‘‘ਦੋਵਾਂ ਧਿਰਾਂ ਨੇ ਭਾਰਤ-ਚੀਨ ਸਰਹੱਦ ਦੇ ਪੱਛਮੀ ਹਿੱਸੇ ਦੇ ਪ੍ਰਬੰਧਨ ਬਾਰੇ ਸਰਗਰਮ ਅਤੇ ਡੂੰਘਾਈ ਨਾਲ ਗੱਲਬਾਤ ਕੀਤਾ।’’ ਮੀਟਿੰਗ ਬਾਰੇ ਭਾਰਤੀ ਅਧਿਕਾਰੀਆਂ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।ਚੀਨੀ ਰੱਖਿਆ ਮੰਤਰਾਲੇ ਨੇ ਕਿਹਾ ਕਿ ਦੋਵਾਂ ਧਿਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵੱਲੋਂ ਲਏ ਗਏ ਫੈਸਲੇ ਅਨੁਸਾਰ ਸੰਚਾਰ ਅਤੇ ਗੱਲਬਾਤ ਬਣਾਈ ਰੱਖਣ ਦਾ ਫੈਸਲਾ ਕੀਤਾ।ਉਨ੍ਹਾਂ ਕਿਹਾ, ‘‘ਉਨ੍ਹਾਂ ਨੇ ਦੋਵਾਂ ਦੇਸ਼ਾਂ ਦੇ ਆਗੂਆਂ ਵੱਲੋਂ ਬਣੀ ਮਹੱਤਵਪੂਰਨ ਸਹਿਮਤੀ ਦੀ ਅਗਵਾਈ ਹੇਠ ਫੌਜੀ ਅਤੇ ਕੂਟਨੀਤਕ ਚੈਨਲਾਂ ਰਾਹੀਂ ਸੰਚਾਰ ਅਤੇ ਗੱਲਬਾਤ ਜਾਰੀ ਰੱਖਣ, ਸਾਂਝੇ ਤੌਰ ‘ਤੇ ਭਾਰਤ-ਚੀਨ ਸਰਹੱਦੀ ਖੇਤਰਾਂ ਵਿੱਚ ਸ਼ਾਂਤੀ ਅਤੇ ਅਮਨ ਦੀ ਰਾਖੀ ਕਰਨ ‘ਤੇ ਸਹਿਮਤੀ ਪ੍ਰਗਟਾਈ।’
ਭਾਰਤ ਅਤੇ ਚੀਨ ਦੀਆਂ ਫੌਜਾਂ ਵੱਲੋਂ ਪੂਰਬੀ ਲੱਦਾਖ ਦੀ ਸਥਿਤੀ ’ਤੇ ਗੱਲਬਾਤ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…
ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…
ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…
More News

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਟਰੰਪ ਨੂੰ ਅਮਰੀਕੀ ਅਦਾਲਤ ਤੋਂ ਝਟਕਾ, ਜਨਮ ਅਧਿਕਾਰ ਨਾਗਰਿਕਤਾ ਨੂੰ ਸੀਮਤ ਕਰਨ ਵਾਲੇ ਨਵੇਂ ਆਦੇਸ਼ ‘ਤੇ ਪਾਬੰਦੀ