ਭਾਰਤ ਰੂਸੀ ਤੇਲ ਦੀ ਖਰੀਦ ਤੋਂ ਪਿੱਛੇ ਹਟ ਰਿਹੈ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੁੜ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸੀ ਤੇਲ ਦੀ ਖਰੀਦ ਨੂੰ ਰੋਕਣ ਦਾ ਭਰੋਸਾ ਦਿੱਤਾ ਹੈ। ਟਰੰਪ ਨੇ ਸ਼ੁੱਕਰਵਾਰ ਨੂੰ ਦਾਅਵਾ ਕਰਦਿਆਂ ਕਿਹਾ ਕਿ ਨਵੀਂ ਦਿੱਲੀ ਨੇ ਮਾਸਕੋ ਤੋਂ ਆਪਣੀ ਖਰੀਦ ਨੂੰ ਪਹਿਲਾਂ ਹੀ ‘ਘੱਟ ਕਰ ਦਿੱਤਾ ਹੈ ਅਤੇ ਲਗਪਗ ਬੰਦ ਕਰ ਦਿੱਤਾ ਹੈ।’

ਵ੍ਹਾਈਟ ਹਾਊਸ ਵਿੱਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਦੁਵੱਲੇ ਲੰਚ ਨੂੰ ਸੰਬੋਧਨ ਕਰਦੇ ਹੋਏ ਅਮਰੀਕੀ ਰਾਸ਼ਟਰਪਤੀ ਨੇ ਫਿਰ ਦਾਅਵਾ ਕੀਤਾ ਕਿ ਭਾਰਤ ਨੇ ਰੂਸ ਤੋਂ ਆਪਣੀ ਤੇਲ ਦਰਾਮਦ ਨੂੰ ਮਹੱਤਵਪੂਰਨ ਤੌਰ ’ਤੇ ਘਟਾ ਦਿੱਤਾ ਹੈ ਹੁਣ ਪੂਰੀ ਤਰ੍ਹਾਂ ਨਾਲ ਪਿੱਛੇ ਹਟ ਰਿਹਾ ਹੈ। ਨਵੀਂ ਦਿੱਲੀ ਹੁਣ ਰੂਸ ਤੋਂ ਤੇਲ ਨਹੀਂ ਖਰੀਦੇਗਾ। ਟਰੰਪ ਨੇ ਕਿਹਾ, ‘‘ਉਨ੍ਹਾਂ ਨੇ ਪਹਿਲਾਂ ਹੀ ਘੱਟ ਕਰ ਦਿੱਤਾ ਹੈ ਅਤੇ ਲਗਪਗ ਬੰਦ ਕਰ ਦਿੱਤਾ ਹੈ। ਉਹ ਪਿੱਛੇ ਹਟ ਰਹੇ ਹਨ। ਉਨ੍ਹਾਂ ਨੇ ਲਗਪਗ 38 ਫੀਸਦੀ ਤੇਲ ਖਰੀਦਿਆ ਸੀ, ਅਤੇ ਉਹ ਹੁਣ ਅਜਿਹਾ ਨਹੀਂ ਕਰਨਗੇ।” ਇਸ ਤੋਂ ਪਹਿਲਾਂ ਵੀਰਵਾਰ ਨੂੰ ਭਾਰਤ ਨੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਰੂਸੀ ਤੇਲ ਦੀ ਖਰੀਦ ਨੂੰ ਰੋਕਣ ਦੇ ਭਰੋਸੇ ਬਾਰੇ ਟਰੰਪ ਦੀਆਂ ਟਿੱਪਣੀਆਂ ਦਾ ਜਵਾਬ ਦਿੱਤਾ ਸੀ। ਇਸ ਵਿੱਚ ਕਿਹਾ ਗਿਆ ਸੀ ਕਿ ਦੇਸ਼ ਦੀ ਊਰਜਾ ਪ੍ਰਾਪਤੀ ਉਸ ਦੇ ਕੌਮੀ ਹਿੱਤਾਂ ਅਤੇ ਭਾਰਤੀ ਖਪਤਕਾਰਾਂ ਦੀ ਸੁਰੱਖਿਆ ਦੀ ਲੋੜ ’ਤੇ ਨਿਰਦੇਸ਼ਿਤ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ

Read More »

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ

Read More »

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ

Read More »
ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
03Sep

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ…

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?
03Sep

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ ਹੋ ਸਕੇਗਾ। ਇਸ ਲਈ ਵੱਧ…

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ
03Sep

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ ਕਿ ਲੋਕਾਂ ਨੂੰ ਦੁਬਾਰਾ ਵਸਾਉਣ…

More News

Leave a Reply

Your email address will not be published. Required fields are marked *