ਮਿਆਂਮਾਰ ਦੇ ਗਿਰੋਹ ਮੈਬਰਾਂ ਨੂੰ ਚੀਨ ਨੇ ਦਿੱਤੀ ਸਖ਼ਤ ਸਜ਼ਾ; 11 ਨੂੰ ਫਾਂਸੀ

ਚੀਨ ਦੀ ਅਦਾਲਤ ਨੇ ਮਿਆਂਮਾਰ-ਆਧਾਰਿਤ ਇੱਕ ਪਰਿਵਾਰਕ ਗਿਰੋਹ ਦੇ 39 ਮੈਂਬਰਾਂ ਨੂੰ ਕਈ ਆਰੋਪਾਂ ਵਿੱਚ ਦੋਸ਼ੀ ਪਾਇਆ ਅਤੇ 11 ਮੈਂਬਰਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ।

ਇਸ ਗਿਰੋਹ ’ਤੇ 14 ਚੀਨੀ ਨਾਗਰਿਕਾਂ ਨੂੰ ਮਾਰਨ ਅਤੇ ਛੇ ਹੋਰਾਂ ਨੂੰ ਜ਼ਖਮੀ ਕਰਨ ਦਾ ਆਰੋਪ ਹਨ। ਅਦਾਲਤ ਨੇ ਠੱਗੀ, ਜਾਨ ਬੁਝ ਕੇ ਕਤਲ ਅਤੇ ਜਾਨ ਬੁਝ ਨੁਕਸਾਨ ਪਹੁੰਚਾਉਣ ਵਰਗੇ 14 ਕ੍ਰਿਮਿਨਲ ਮਾਮਲਿਆਂ ਵਿੱਚ ਸਜ਼ਾਵਾਂ ਦਿੱਤੀਆਂ।ਅਦਾਲਤ ਨੇ ਕਿਹਾ ਕਿ ਸਜ਼ਾਵਾਂ ਹਰੇਕ ਵਿਅਕਤੀ ਦੇ ਅਪਰਾਧਿਕ ਕੰਮਾਂ, ਹਾਲਾਤਾਂ ਅਤੇ ਸਮਾਜ ਨੂੰ ਹੋਏ ਨੁਕਸਾਨ ਦੀ ਹੱਦ ਦੇ ਆਧਾਰ ’ਤੇ ਸੁਣਾਈਆਂ ਗਈਆਂ। ਮੁਖੀ ਮੈਂਬਰ Mg Myin Shaunt Phyin ਅਤੇ Ma Thiri Maung ਸਣੇ 11 ਨੂੰ ਫਾਂਸੀ ਹੋਈ। 5 ਹੋਰਨਾਂ ਨੂੰ ਫਾਂਸੀ ਦੀ ਸਜ਼ਾ ਪਰ 2 ਸਾਲਾਂ ਦੀ ਮਿਆਦ ਲਈ ਰਾਹਤ ਦਿੱਤੀ ਗਈ, ਜਦਕਿ 11 ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਬਾਕੀ ਮੈਂਬਰਾਂ ਨੂੰ 5 ਤੋਂ 24 ਸਾਲ ਕੈਦ ਅਤੇ ਜੁਰਮਾਨੇ ਦਿੱਤੇ ਗਏ, ਕਈਆਂ ਦੀ ਜਾਇਦਾਦ ਜ਼ਬਤ ਹੋਈ।ਜ਼ਿਕਰਯੋਗ ਹੈ ਕਿ ਇਹ ਗਿਰੋਹ  2015 ਤੋਂ ਮਿਆਂਮਾਰ ਦੇ ਕੋਕਾਂਗ ਖੇਤਰ ਵਿੱਚ ਠੱਗੀ, ਜੂਏ, ਨਸ਼ੇ ਅਤੇ ਕਈ ਗੁਨਾਹਾਂ ਵਿੱਚ ਸ਼ਾਮਲ ਸੀ। ਇਸ ਗਿਰੋਹ ਨੇ 1.4 ਬਿਲੀਅਨ ਡਾਲਰ ਤੋਂ ਵੱਧ ਕਮਾਈ ਕੀਤੀ। ਸਾਲ 2023 ਵਿੱਚ ਇਸ ਮਾਮਲੇ ਨੇ ਜਨਤਾ ਦਾ ਧਿਆਨ ਖਿੱਚਿਆ ਸੀ। ਚੀਨ-ਮਿਆਂਮਾਰ ਪੁਲੀਸ ਸਹਿਯੋਗ ਨਾਲ ਮੁੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਚੀਨ ਪੁਲੀਸ ਨੂੰ ਸੌਂਪਿਆ ਗਿਆ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਸੋਨਾ 11 ਹਜ਼ਾਰ ਮਹਿੰਗਾ, ਚਾਂਦੀ ਨੇ ਮਾਰੀ 22,376 ਦੀ ਛਾਲ; ਆਮ ਬੰਦੇ ਦੀ ਪਹੁੰਚ ਤੋਂ ਬਾਹਰ?

ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਤੇਜ਼ੀ ਦੇਖਣ ਨੂੰ ਮਿਲੀ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਲਗਾਤਾਰ ਦੋ ਦਿਨ ਸੋਨਾ ਨਾ ਖਰੀਦਣ ਦੀ ਅਪੀਲ

Read More »

ਡੋਨਾਲਡ ਟਰੰਪ ਪਹੁੰਚੇ ਚੀਨ, ਜਿਨਪਿੰਗ ਨਾਲ ਹੋਵੇਗੀ ਅਹਿਮ ਸਿਖ਼ਰ ਗੱਲਬਾਤ; ਅਮਰੀਕਾ-ਚੀਨ ਬੈਠਕ ‘ਤੇ ਟਿਕੀ ਦੁਨੀਆ ਦੀ ਨਿਗ੍ਹਾ

ਨਵੀਂ ਦਿੱਲੀ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਬੁੱਧਵਾਰ ਨੂੰ ਤਿੰਨ ਰੋਜ਼ਾ ਮਹੱਤਵਪੂਰਨ ਦੌਰੇ ‘ਤੇ ਚੀਨ ਪਹੁੰਚੇ ਗਏ ਹਨ। ਇੱਥੇ ਉਨ੍ਹਾਂ ਦੀ ਮੁਲਾਕਾਤ ਚੀਨੀ ਰਾਸ਼ਟਰਪਤੀ ਸ਼ੀ

Read More »
AI ਦੇ ਨਾਲ ਚੈਟ ਵੀ ਹੁਣ Incognito ਮੋਡ ‘ਚ, WhatsApp ਲਿਆਇਆ ਨਵਾਂ ਪ੍ਰਾਈਵੇਸੀ ਫੀਚਰ
13May

AI ਦੇ ਨਾਲ ਚੈਟ ਵੀ ਹੁਣ Incognito ਮੋਡ ‘ਚ, WhatsApp ਲਿਆਇਆ ਨਵਾਂ ਪ੍ਰਾਈਵੇਸੀ ਫੀਚਰ

WhatsApp ਨੇ Meta AI ਦੇ ਨਾਲ Incognito Chat ਦਾ ਐਲਾਨ ਕੀਤਾ ਹੈ, ਜੋ ਕਿ ਇੱਕ ਨਵਾਂ ਫੀਚਰ ਹੈ ਜਿਸ ਰਾਹੀਂ ਯੂਜ਼ਰਜ਼ ਕੰਪਨੀ ਦੇ AI ਅਸਿਸਟੈਂਟ ਨਾਲ ਪ੍ਰਾਈਵੇਟ ਅਤੇ ਟੈਂਪਰੇਰੀ (ਆਰਜ਼ੀ)…

ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਸੋਨਾ 11 ਹਜ਼ਾਰ ਮਹਿੰਗਾ, ਚਾਂਦੀ ਨੇ ਮਾਰੀ 22,376 ਦੀ ਛਾਲ; ਆਮ ਬੰਦੇ ਦੀ ਪਹੁੰਚ ਤੋਂ ਬਾਹਰ?
13May

ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਸੋਨਾ 11 ਹਜ਼ਾਰ ਮਹਿੰਗਾ, ਚਾਂਦੀ ਨੇ ਮਾਰੀ 22,376 ਦੀ ਛਾਲ; ਆਮ ਬੰਦੇ ਦੀ ਪਹੁੰਚ ਤੋਂ ਬਾਹਰ?

ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਤੇਜ਼ੀ ਦੇਖਣ ਨੂੰ ਮਿਲੀ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਲਗਾਤਾਰ ਦੋ ਦਿਨ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਬਾਜ਼ਾਰ ਵਿੱਚ ਵੱਡੀ…

ਡੋਨਾਲਡ ਟਰੰਪ ਪਹੁੰਚੇ ਚੀਨ, ਜਿਨਪਿੰਗ ਨਾਲ ਹੋਵੇਗੀ ਅਹਿਮ ਸਿਖ਼ਰ ਗੱਲਬਾਤ; ਅਮਰੀਕਾ-ਚੀਨ ਬੈਠਕ ‘ਤੇ ਟਿਕੀ ਦੁਨੀਆ ਦੀ ਨਿਗ੍ਹਾ
13May

ਡੋਨਾਲਡ ਟਰੰਪ ਪਹੁੰਚੇ ਚੀਨ, ਜਿਨਪਿੰਗ ਨਾਲ ਹੋਵੇਗੀ ਅਹਿਮ ਸਿਖ਼ਰ ਗੱਲਬਾਤ; ਅਮਰੀਕਾ-ਚੀਨ ਬੈਠਕ ‘ਤੇ ਟਿਕੀ ਦੁਨੀਆ ਦੀ ਨਿਗ੍ਹਾ

ਨਵੀਂ ਦਿੱਲੀ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਬੁੱਧਵਾਰ ਨੂੰ ਤਿੰਨ ਰੋਜ਼ਾ ਮਹੱਤਵਪੂਰਨ ਦੌਰੇ ‘ਤੇ ਚੀਨ ਪਹੁੰਚੇ ਗਏ ਹਨ। ਇੱਥੇ ਉਨ੍ਹਾਂ ਦੀ ਮੁਲਾਕਾਤ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਹੋਵੇਗੀ। ਅਮਰੀਕਾ ਅਤੇ…

More News

Leave a Reply

Your email address will not be published. Required fields are marked *