ਮੈਕਸੀਕੋ ਹਿੰਸਾ: ਮਿਚੋਆਕਾਨ ਵਿੱਚ ਧਮਾਕੇ ਕਾਰਨ ਦੋ ਮੌਤਾਂ, ਸੱਤ ਜ਼ਖਮੀ

ਮੈਕਸੀਕੋ ਦੇ ਮਿਚੋਆਕਾਨ ਰਾਜ ਵਿੱਚ ਇੱਕ ਸਥਾਨਕ ਪੁਲੀਸ ਥਾਣੇ ਦੇ ਬਾਹਰ ਧਮਾਕਾ ਹੋਣ ਕਾਰਨ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਸੱਤ ਲੋਕ ਜ਼ਖਮੀ ਹੋ ਗਏ। ਸਥਾਨਕ ਅਤੇ ਸੰਘੀ ਸੁਰੱਖਿਆ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਕੋਆਹੁਆਯਾਨਾ ਪੁਲੀਸ ਦੇ ਕਮਾਂਡਰ ਹੈਕਟਰ ਜੇਪੇਦਾ ਨੇ ਦੱਸਿਆ ਕਿ ਧਮਾਕੇ ਵਿੱਚ ਦੋ ਪੁਲੀਸ ਅਧਿਕਾਰੀਆਂ ਦੀ ਮੌਤ ਹੋ ਗਈ, ਜਦੋਂ ਕਿ ਜ਼ਖਮੀਆਂ ਵਿੱਚ ਆਮ ਲੋਕ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕੁਝ ਲੋਕ ਧਮਾਕੇ ਵਾਲੀ ਥਾਂ ਤੋਂ ਕਾਫੀ ਦੂਰ ਪਏ ਮਿਲੇ। ਇਸ ਦੋਰਾਨ ਕਾਰਨ ਆਸ-ਪਾਸ ਦੀਆਂ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।

ਇਹ ਧਮਾਕਾ ਸ਼ਨਿਚਰਵਾਰ ਨੂੰ ਉਸ ਸਮੇਂ ਹੋਇਆ ਜਦੋਂ ਮਿਚੋਆਕਾਨ ਦੇ ਗਵਰਨਰ ਅਲਫ੍ਰੇਡੋ ਰਾਮੀਰੇਜ਼ ਬੇਡੋਲਾ ਆਪਣੀ ਪਾਰਟੀ ਮੋਰੇਨਾ ਦੀ ਸਰਕਾਰ ਦੇ ਕਾਰਜਕਾਲ ਦੇ ਸੱਤ ਸਾਲ ਪੂਰੇ ਹੋਣ ਦੇ ਮੌਕੇ ‘ਤੇ ਮੈਕਸੀਕੋ ਸਿਟੀ ਵਿੱਚ ਰਾਸ਼ਟਰਪਤੀ ਕਲਾਉਡੀਆ ਸ਼ਿਨਬਾਮ ਦੇ ਨਾਲ ਜਸ਼ਨ ਮਨਾ ਰਹੇ ਸਨ। ਮਿਚੋਆਕਾਨ ਵਿੱਚ ਸੁਰੱਖਿਆ ਵਿਵਸਥਾ ਵਿਗੜਨ ਨੂੰ ਲੈ ਕੇ ਰਾਮੀਰੇਜ਼ ਬੇਡੋਲਾ ਅਤੇ ਸ਼ਿਨਬਾਮ ਦੀ ਆਲੋਚਨਾ ਹੋਈ ਹੈ, ਜਿੱਥੇ ਕਈ ਨਸ਼ੀਲੇ ਪਦਾਰਥਾਂ ਦੇ ਗਿਰੋਹ ਇਲਾਕੇ ‘ਤੇ ਕਬਜ਼ਾ ਕਰਨ ਲਈ ਆਪਸ ਵਿੱਚ ਲੜ ਰਹੇ ਹਨ ਅਤੇ ਸਥਾਨਕ ਲੋਕਾਂ ਨੂੰ ਡਰਾ ਰਹੇ ਹਨ। ਸਰਕਾਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਧਮਾਕੇ ‘ਧਮਾਕਾਖੇਜ਼ ਉਪਕਰਣ’ (explosive device) ਨਾਲ ਹੋਇਆ, ਪਰ ਉਸ ਨੇ ਵਿਸਥਾਰਪੂਰਵਕ ਜਾਣਕਾਰੀ ਨਹੀਂ ਦਿੱਤੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਸੋਨਾ 11 ਹਜ਼ਾਰ ਮਹਿੰਗਾ, ਚਾਂਦੀ ਨੇ ਮਾਰੀ 22,376 ਦੀ ਛਾਲ; ਆਮ ਬੰਦੇ ਦੀ ਪਹੁੰਚ ਤੋਂ ਬਾਹਰ?

ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਤੇਜ਼ੀ ਦੇਖਣ ਨੂੰ ਮਿਲੀ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਲਗਾਤਾਰ ਦੋ ਦਿਨ ਸੋਨਾ ਨਾ ਖਰੀਦਣ ਦੀ ਅਪੀਲ

Read More »

ਡੋਨਾਲਡ ਟਰੰਪ ਪਹੁੰਚੇ ਚੀਨ, ਜਿਨਪਿੰਗ ਨਾਲ ਹੋਵੇਗੀ ਅਹਿਮ ਸਿਖ਼ਰ ਗੱਲਬਾਤ; ਅਮਰੀਕਾ-ਚੀਨ ਬੈਠਕ ‘ਤੇ ਟਿਕੀ ਦੁਨੀਆ ਦੀ ਨਿਗ੍ਹਾ

ਨਵੀਂ ਦਿੱਲੀ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਬੁੱਧਵਾਰ ਨੂੰ ਤਿੰਨ ਰੋਜ਼ਾ ਮਹੱਤਵਪੂਰਨ ਦੌਰੇ ‘ਤੇ ਚੀਨ ਪਹੁੰਚੇ ਗਏ ਹਨ। ਇੱਥੇ ਉਨ੍ਹਾਂ ਦੀ ਮੁਲਾਕਾਤ ਚੀਨੀ ਰਾਸ਼ਟਰਪਤੀ ਸ਼ੀ

Read More »
AI ਦੇ ਨਾਲ ਚੈਟ ਵੀ ਹੁਣ Incognito ਮੋਡ ‘ਚ, WhatsApp ਲਿਆਇਆ ਨਵਾਂ ਪ੍ਰਾਈਵੇਸੀ ਫੀਚਰ
13May

AI ਦੇ ਨਾਲ ਚੈਟ ਵੀ ਹੁਣ Incognito ਮੋਡ ‘ਚ, WhatsApp ਲਿਆਇਆ ਨਵਾਂ ਪ੍ਰਾਈਵੇਸੀ ਫੀਚਰ

WhatsApp ਨੇ Meta AI ਦੇ ਨਾਲ Incognito Chat ਦਾ ਐਲਾਨ ਕੀਤਾ ਹੈ, ਜੋ ਕਿ ਇੱਕ ਨਵਾਂ ਫੀਚਰ ਹੈ ਜਿਸ ਰਾਹੀਂ ਯੂਜ਼ਰਜ਼ ਕੰਪਨੀ ਦੇ AI ਅਸਿਸਟੈਂਟ ਨਾਲ ਪ੍ਰਾਈਵੇਟ ਅਤੇ ਟੈਂਪਰੇਰੀ (ਆਰਜ਼ੀ)…

ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਸੋਨਾ 11 ਹਜ਼ਾਰ ਮਹਿੰਗਾ, ਚਾਂਦੀ ਨੇ ਮਾਰੀ 22,376 ਦੀ ਛਾਲ; ਆਮ ਬੰਦੇ ਦੀ ਪਹੁੰਚ ਤੋਂ ਬਾਹਰ?
13May

ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਸੋਨਾ 11 ਹਜ਼ਾਰ ਮਹਿੰਗਾ, ਚਾਂਦੀ ਨੇ ਮਾਰੀ 22,376 ਦੀ ਛਾਲ; ਆਮ ਬੰਦੇ ਦੀ ਪਹੁੰਚ ਤੋਂ ਬਾਹਰ?

ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਤੇਜ਼ੀ ਦੇਖਣ ਨੂੰ ਮਿਲੀ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਲਗਾਤਾਰ ਦੋ ਦਿਨ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਬਾਜ਼ਾਰ ਵਿੱਚ ਵੱਡੀ…

ਡੋਨਾਲਡ ਟਰੰਪ ਪਹੁੰਚੇ ਚੀਨ, ਜਿਨਪਿੰਗ ਨਾਲ ਹੋਵੇਗੀ ਅਹਿਮ ਸਿਖ਼ਰ ਗੱਲਬਾਤ; ਅਮਰੀਕਾ-ਚੀਨ ਬੈਠਕ ‘ਤੇ ਟਿਕੀ ਦੁਨੀਆ ਦੀ ਨਿਗ੍ਹਾ
13May

ਡੋਨਾਲਡ ਟਰੰਪ ਪਹੁੰਚੇ ਚੀਨ, ਜਿਨਪਿੰਗ ਨਾਲ ਹੋਵੇਗੀ ਅਹਿਮ ਸਿਖ਼ਰ ਗੱਲਬਾਤ; ਅਮਰੀਕਾ-ਚੀਨ ਬੈਠਕ ‘ਤੇ ਟਿਕੀ ਦੁਨੀਆ ਦੀ ਨਿਗ੍ਹਾ

ਨਵੀਂ ਦਿੱਲੀ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਬੁੱਧਵਾਰ ਨੂੰ ਤਿੰਨ ਰੋਜ਼ਾ ਮਹੱਤਵਪੂਰਨ ਦੌਰੇ ‘ਤੇ ਚੀਨ ਪਹੁੰਚੇ ਗਏ ਹਨ। ਇੱਥੇ ਉਨ੍ਹਾਂ ਦੀ ਮੁਲਾਕਾਤ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਹੋਵੇਗੀ। ਅਮਰੀਕਾ ਅਤੇ…

More News