ਮੋਦੀ ਜਾਣਦੇ ਸਨ ਕਿ ਰੂਸ ਤੋਂ ਤੇਲ ਖਰੀਦਣ ’ਤੇ ਮੈਂ ਖੁਸ਼ ਨਹੀਂ ਸਾਂ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸੀ ਤੇਲ ਦੀ ਦਰਾਮਦ ਜਾਰੀ ਰੱਖਣ ’ਤੇ ਟੈਕਸ ਵਧਾਉਣ ਬਾਰੇ ਭਾਰਤ ਨੂੰ ਇੱਕ ਹੋਰ ਚਿਤਾਵਨੀ ਦਿੱਤੀ ਹੈ। ਟਰੰਪ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਣਦੇ ਸਨ ਕਿ ਭਾਰਤ ਵਲੋਂ ਰੂਸ ਤੋਂ ਤੇਲ ਖਰੀਦਣ ’ਤੇ ਉਹ (ਟਰੰਪ) ਖੁਸ਼ ਨਹੀਂ ਹਨ।

ਉਨ੍ਹਾਂ ਏਅਰ ਫੋਰਸ ਵਨ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਲਈ ਰੂਸੀ ਤੇਲ ਦੀ ਦਰਾਮਦ ਦੇ ਮੁੱਦੇ ’ਤੇ ਅਮਰੀਕਾ ਨੂੰ ਖੁਸ਼ ਰੱਖਣਾ ਅਹਿਮ ਹੈ। ਨਰਿੰਦਰ ਮੋਦੀ ਬਹੁਤ ਚੰਗੇ ਹਨ।ਟਰੰਪ ਨੇ ਕਿਹਾ, ‘ਉਹ ਜਾਣਦਾ ਸੀ ਕਿ ਮੈਂ ਖੁਸ਼ ਨਹੀਂ ਸੀ। ਮੈਨੂੰ ਖੁਸ਼ ਕਰਨਾ ਮਹੱਤਵਪੂਰਨ ਸੀ। ਉਹ ਵਪਾਰ ਕਰਦੇ ਹਨ ਅਤੇ ਅਸੀਂ ਉਨ੍ਹਾਂ ’ਤੇ ਬਹੁਤ ਜਲਦੀ ਟੈਰਿਫ ਵਧਾ ਸਕਦੇ ਹਾਂ।’ਵੈਨੇਜ਼ੁਏਲਾ ’ਤੇ ਅਮਰੀਕੀ ਹਮਲੇ ਨੇ ਤੇਲ ਦੇ ਮੁੱਦੇ ਨੂੰ ਇੱਕ ਵਾਰ ਫਿਰ ਭੂ-ਰਾਜਨੀਤੀ ਦਾ ਮਾਮਲਾ ਸਾਹਮਣੇ ਲਿਆ ਦਿੱਤਾ ਹੈ। ਵੈਨੇਜ਼ੁਏਲਾ ਕੋਲ ਵੱਡੇ ਪੱਧਰ ’ਤੇ ਤੇਲ ਦੇ ਭੰਡਾਰ ਹਨ, ਜੋ 303 ਬਿਲੀਅਨ ਬੈਰਲ ਤੋਂ ਵੱਧ ਹੈ ਜੋ ਉਨ੍ਹਾਂ ਨੂੰ ਦੁਨੀਆ ਦੀ ਵੱਡੀ ਤੇਲ ਸ਼ਕਤੀ ਬਣਾਉਂਦੇ ਹਨ। ਹਾਲਾਂਕਿ, ਉਨ੍ਹਾਂ ਦਾ ਤੇਲ ਉਤਪਾਦਨ ਘੱਟ ਗਿਆ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵਲੋਂ ਭਾਰਤ ਨੂੰ ਕਈ ਵਾਰ ਟੈਕਸ ਵਧਾਉਣ ਦੀ ਚਿਤਾਵਨੀ ਦਿੱਤੀ ਗਈ ਹੈ। ਏਐੱਨਆਈ

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ

ਚੰਡੀਗੜ੍ਹ: ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸਾਂਝੇ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ

Read More »

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ

Read More »

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?

ਸੋਨਾ ਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਇੱਕ ਰਾਹਤ ਭਰੀ ਖ਼ਬਰ ਹੈ। ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਦੀ ਕੀਮਤ

Read More »
ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ
15Jul

ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ

ਚੰਡੀਗੜ੍ਹ: ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸਾਂਝੇ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ…

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ
15Jul

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ ਕੇ ਵੋਟਰ ਸੂਚੀਆਂ ਦੀ ਚੱਲ…

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?
15Jul

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?

ਸੋਨਾ ਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਇੱਕ ਰਾਹਤ ਭਰੀ ਖ਼ਬਰ ਹੈ। ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਦੀ ਕੀਮਤ ₹700 ਪ੍ਰਤੀ 10 ਗ੍ਰਾਮ ਡਿੱਗ…

More News