ਰੂਬੀਓ ਨੇ ਯੂਰੋਪ ਨਾਲ ਸਬੰਧਾਂ ’ਚ ਸੁਧਾਰ ਦੀ ਖਾਹਿਸ਼ ਜਤਾਈ

ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਅਧੀਨ ਯੂਰੋਪ ਨਾਲ ਅਮਰੀਕਾ ਦੇ ਸਬੰਧਾਂ ਦਾ ਦੋਸਤਾਨਾ ਤੇ ਭਰੋਸੇਮੰਦ ਮੁਲਾਂਕਣ ਪੇਸ਼ ਕੀਤਾ ਅਤੇ ਕਿਹਾ ਕਿ ਪਿਛਲੀਆਂ ਆਲੋਚਨਾਵਾਂ ਦਾ ਸਖ਼ਤ ਲਹਿਜਾ ਅਸਲ ਵਿੱਚ ਅਮਰੀਕਾ-ਯੂਰੋਪ ਸਬੰਧਾਂ ਵਿੱਚ ਸੁਧਾਰ ਦੀ ਕੋਸ਼ਿਸ਼ ਸੀ।

ਸ੍ਰੀ ਰੂਬੀਓ ਮਿਊਨਿਖ ਸੁਰੱਖਿਆ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਠੀਕ ਇੱਕ ਸਾਲ ਪਹਿਲਾਂ ਉਪ ਰਾਸ਼ਟਰਪਤੀ ਜੇ ਡੀ ਵੈਂਸ ਨੇ ਯੂਰੋਪੀ ਕਦਰਾਂ-ਕੀਮਤਾਂ ਦੀ ਸਖ਼ਤ ਆਲੋਚਨਾ ਕੀਤੀ ਸੀ। ਬੀਤੇ ਦਿਨ ਜਰਮਨੀ ਦੇ ਚਾਂਸਲਰ ਫਰੈਡਰਿਕ ਮਰਜ਼ ਨੇ ਇਸ ਸਾਲ ਦੇ ਸੰਮੇਲਨ ਦੀ ਸ਼ੁਰੂਆਤ ਅਮਰੀਕਾ ਅਤੇ ਯੂਰੋਪ ਨੂੰ ‘ਮਿਲ ਕੇ ਦੋਵਾਂ ਧਿਰਾਂ ਦਰਮਿਆਨ ਭਰੋਸੇ ਨੂੰ ਸੁਧਾਰਨ ਅਤੇ ਸੁਰਜੀਤ ਕਰਨ’ ਦੇ ਸੱਦੇ ਨਾਲ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਅਜੋਕੀ ਦੁਨੀਆ ਅਮਰੀਕਾ ਵੀ ਇੰਨਾ ਸ਼ਕਤੀਸ਼ਾਲੀ ਨਹੀਂ ਹੈ ਕਿ ਉਹ ਇਕੱਲਾ ਚੱਲ ਸਕੇ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਇੱਕ ਪਾਸੇ ₹166 ਦੇ ਪਾਰ ਹੋ ਗਿਆ ਪੈਟਰੋਲ, ਤਾਂ ਦੂਜੇ ਪਾਸੇ ₹1119 ਤੱਕ ਵਿਕ ਰਿਹਾ LPG ਗੈਸ ਸਿਲੰਡਰ! ਜਾਣੋ ਤੁਹਾਡੇ ਸ਼ਹਿਰ ਦੇ ਤਾਜ਼ਾ ਰੇਟ

ਨਵੀਂ ਦਿੱਲੀ। ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਦੇ ਮੋਰਚੇ ‘ਤੇ ਅੱਜ ਗਾਹਕਾਂ ਲਈ ਦੋ ਵੱਡੇ ਅੱਪਡੇਟ ਹਨ। ਕੱਚੇ ਤੇਲ (Crude Oil) ਦੀਆਂ ਵਧਦੀਆਂ ਕੀਮਤਾਂ ਦੇ ਵਿਚਕਾਰ

Read More »

ਅਮਰੀਕਾ: ਟੇਕਆਫ ਲਈ ਤਿਆਰ ਸੀ ਅਲਾਸਕਾ ਏਅਰਲਾਈਨਜ਼ ਦੀ ਫਲਾਈਟ 305, ਉਦੋਂ ਹੀ ਯਾਤਰੀਆਂ ‘ਚ ਹੋ ਗਈ ਲੜਾਈ; ਜਾਣੋ ਫਿਰ ਕੀ ਹੋਇਆ?

ਵਾਸ਼ਿੰਗਟਨ : ਐਤਵਾਰ ਸ਼ਾਮ ਨੂੰ ਮਿਆਮੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸੀਏਟਲ ਜਾਣ ਵਾਲੀ ਅਲਾਸਕਾ ਏਅਰਲਾਈਨਜ਼ ਦੀ ਇੱਕ ਫਲਾਈਟ ਨੂੰ ਅਚਾਨਕ ਗੇਟ ‘ਤੇ ਵਾਪਸ ਜਾਣਾ ਪਿਆ।ਚਾਲਕ ਦਲ

Read More »

ਅਮਰੀਕਾ : ਨਿਊ ਜਰਸੀ ‘ਚ ਸਕੂਲ ਬੱਸ ‘ਚ ਸੌਂ ਗਿਆ 9 ਸਾਲ ਦਾ ਬੱਚਾ, ਟਰਾਂਸਪੋਰਟ ਡਿੱਪੂ ‘ਚ ਮਿਲਿਆ ਇਕੱਲਾ; ਉੱਠ ਰਹੇ ਸਵਾਲ

ਵਾਸ਼ਿੰਗਟਨ : ਨਿਊ ਜਰਸੀ ਵਿੱਚ ਇੱਕ 9 ਸਾਲਾ ਬੱਚਾ ਸਕੂਲ ਬੱਸ ਵਿੱਚ ਸੌਂ ਜਾਣ ਤੋਂ ਬਾਅਦ ਆਪਣੇ ਸਕੂਲ ਦੀ ਬਜਾਏ ਬੱਸ ਡਿਪੂ ਵਿੱਚ ਪਹੁੰਚ ਗਿਆ। People.com

Read More »
ਇੱਕ ਪਾਸੇ ₹166 ਦੇ ਪਾਰ ਹੋ ਗਿਆ ਪੈਟਰੋਲ, ਤਾਂ ਦੂਜੇ ਪਾਸੇ ₹1119 ਤੱਕ ਵਿਕ ਰਿਹਾ LPG ਗੈਸ ਸਿਲੰਡਰ! ਜਾਣੋ ਤੁਹਾਡੇ ਸ਼ਹਿਰ ਦੇ ਤਾਜ਼ਾ ਰੇਟ
10Aug

ਇੱਕ ਪਾਸੇ ₹166 ਦੇ ਪਾਰ ਹੋ ਗਿਆ ਪੈਟਰੋਲ, ਤਾਂ ਦੂਜੇ ਪਾਸੇ ₹1119 ਤੱਕ ਵਿਕ ਰਿਹਾ LPG ਗੈਸ ਸਿਲੰਡਰ! ਜਾਣੋ ਤੁਹਾਡੇ ਸ਼ਹਿਰ ਦੇ ਤਾਜ਼ਾ ਰੇਟ

ਨਵੀਂ ਦਿੱਲੀ। ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਦੇ ਮੋਰਚੇ ‘ਤੇ ਅੱਜ ਗਾਹਕਾਂ ਲਈ ਦੋ ਵੱਡੇ ਅੱਪਡੇਟ ਹਨ। ਕੱਚੇ ਤੇਲ (Crude Oil) ਦੀਆਂ ਵਧਦੀਆਂ ਕੀਮਤਾਂ ਦੇ ਵਿਚਕਾਰ ਜਿੱਥੇ ਇੱਕ ਪਾਸੇ ਬਿਨਾਂ ਏਥੇਨਾਲ…

ਅਮਰੀਕਾ: ਟੇਕਆਫ ਲਈ ਤਿਆਰ ਸੀ ਅਲਾਸਕਾ ਏਅਰਲਾਈਨਜ਼ ਦੀ ਫਲਾਈਟ 305, ਉਦੋਂ ਹੀ ਯਾਤਰੀਆਂ ‘ਚ ਹੋ ਗਈ ਲੜਾਈ; ਜਾਣੋ ਫਿਰ ਕੀ ਹੋਇਆ?
10Aug

ਅਮਰੀਕਾ: ਟੇਕਆਫ ਲਈ ਤਿਆਰ ਸੀ ਅਲਾਸਕਾ ਏਅਰਲਾਈਨਜ਼ ਦੀ ਫਲਾਈਟ 305, ਉਦੋਂ ਹੀ ਯਾਤਰੀਆਂ ‘ਚ ਹੋ ਗਈ ਲੜਾਈ; ਜਾਣੋ ਫਿਰ ਕੀ ਹੋਇਆ?

ਵਾਸ਼ਿੰਗਟਨ : ਐਤਵਾਰ ਸ਼ਾਮ ਨੂੰ ਮਿਆਮੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸੀਏਟਲ ਜਾਣ ਵਾਲੀ ਅਲਾਸਕਾ ਏਅਰਲਾਈਨਜ਼ ਦੀ ਇੱਕ ਫਲਾਈਟ ਨੂੰ ਅਚਾਨਕ ਗੇਟ ‘ਤੇ ਵਾਪਸ ਜਾਣਾ ਪਿਆ।ਚਾਲਕ ਦਲ ਦੇ ਮੈਂਬਰਾਂ ਦੁਆਰਾ ਯਾਤਰੀਆਂ ਤੋਂ…

ਅਮਰੀਕਾ : ਨਿਊ ਜਰਸੀ ‘ਚ ਸਕੂਲ ਬੱਸ ‘ਚ ਸੌਂ ਗਿਆ 9 ਸਾਲ ਦਾ ਬੱਚਾ, ਟਰਾਂਸਪੋਰਟ ਡਿੱਪੂ ‘ਚ ਮਿਲਿਆ ਇਕੱਲਾ; ਉੱਠ ਰਹੇ ਸਵਾਲ
10Aug

ਅਮਰੀਕਾ : ਨਿਊ ਜਰਸੀ ‘ਚ ਸਕੂਲ ਬੱਸ ‘ਚ ਸੌਂ ਗਿਆ 9 ਸਾਲ ਦਾ ਬੱਚਾ, ਟਰਾਂਸਪੋਰਟ ਡਿੱਪੂ ‘ਚ ਮਿਲਿਆ ਇਕੱਲਾ; ਉੱਠ ਰਹੇ ਸਵਾਲ

ਵਾਸ਼ਿੰਗਟਨ : ਨਿਊ ਜਰਸੀ ਵਿੱਚ ਇੱਕ 9 ਸਾਲਾ ਬੱਚਾ ਸਕੂਲ ਬੱਸ ਵਿੱਚ ਸੌਂ ਜਾਣ ਤੋਂ ਬਾਅਦ ਆਪਣੇ ਸਕੂਲ ਦੀ ਬਜਾਏ ਬੱਸ ਡਿਪੂ ਵਿੱਚ ਪਹੁੰਚ ਗਿਆ। People.com ਦੀ ਇੱਕ ਰਿਪੋਰਟ ਦੇ ਅਨੁਸਾਰ,…

More News