ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦੇ ਸ਼ਹਿਰ ਲਾਹੌਰ ਨੂੰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਐਲਾਨਿਆ ਗਿਆ ਹੈ। ਇੱਥੇ ਹਵਾ ਦੀ ਗੁਣਵੱਤਾ ਦਾ ਸੂਚਕ ਅੰਕ (ਏਕਿਊਆਈ) 394 ਤੱਕ ਪਹੁੰਚ ਗਿਆ ਹੈ। ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਸਮੌਗ ਦਾ ਪ੍ਰਭਾਵ ਘਟਾਉਣ ਲਈ ਨਕਲੀ ਮੀਂਹ ਦੀ ਯੋਜਨਾ ਬਣਾਈ ਹੈ। 100 ਤੋਂ ਉਪਰ ਏਕਿਊਆਈ ਨੂੰ ਸਿਹਤ ਲਈ ਖ਼ਤਰਨਾਕ ਅਤੇ 150 ਤੋਂ ਉਪਰ ਏਕਿਊਆਈ ਨੂੰ ਬਹੁਤ ਖ਼ਤਰਨਾਕ ਮੰਨਿਆ ਜਾਂਦਾ ਹੈ। ਜਾਣਕਾਰੀ ਅਨੁਸਾਰ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਅਤੇ ਉਦਯੋਗਿਕ ਨਿਕਾਸ ਕਾਰਨ ਹਵਾ ਪ੍ਰਦੂਸ਼ਣ ਦੀ ਸਮੱਸਿਆ ਵਿੱਚ ਵਾਧਾ ਹੋਇਆ ਹੈ। ਸਮੌਗ ਕਾਰਨ ਸ਼ਹਿਰ ਵਾਸੀਆਂ ਨੂੰ ਖੰਘ, ਸਾਹ ਲੈਣ ਵਿੱਚ ਤਕਲੀਫ਼, ਅੱਖਾਂ ਵਿੱਚ ਜਲਣ ਅਤੇ ਚਮੜੀ ਦੇ ਰੋਗਾਂ ਸਮੇਤ ਕਈ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਦੀ ਸੂਚਨਾ ਮੰਤਰੀ ਆਜ਼ਮਾ ਬੁਖਾਰੀ ਨੇ ਕਿਹਾ ਕਿ ਸਮੱਸਿਆ ਨਾਲ ਨਜਿੱਠਣ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਹੁਣ ਸ਼ਹਿਰ ਵਿੱਚ ਨਕਲੀ ਮੀਂਹ ਦੀ ਯੋਜਨਾ ਬਣਾਈ ਗਈ ਹੈ।’ ਸੂਬਾ ਸਰਕਾਰ ਨੇ ਐਂਟੀ ਸਮੌਗ ਟੀਮ ਬਣਾਈ

ਮਰੀਅਮ ਨਵਾਜ਼ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਂਟੀ ਸਮੌਗ ਟੀਮ ਬਣਾਈ ਹੈ, ਜੋ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰੇਗੀ। ਇਹ ਟੀਮਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰਨਗੀਆਂ, ਸੁਪਰ ਸੀਡਰਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਗੀਆਂ ਅਤੇ ਰਹਿੰਦ-ਖੂੰਹਦ ਦੇ ਨਿਬੇੜੇ ਲਈ ਬਦਲਵੇਂ ਤਰੀਕਿਆਂ ਬਾਰੇ ਜਾਣਕਾਰੀ ਦੇਣਗੀਆਂ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਇੱਕ ਪਾਸੇ ₹166 ਦੇ ਪਾਰ ਹੋ ਗਿਆ ਪੈਟਰੋਲ, ਤਾਂ ਦੂਜੇ ਪਾਸੇ ₹1119 ਤੱਕ ਵਿਕ ਰਿਹਾ LPG ਗੈਸ ਸਿਲੰਡਰ! ਜਾਣੋ ਤੁਹਾਡੇ ਸ਼ਹਿਰ ਦੇ ਤਾਜ਼ਾ ਰੇਟ

ਨਵੀਂ ਦਿੱਲੀ। ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਦੇ ਮੋਰਚੇ ‘ਤੇ ਅੱਜ ਗਾਹਕਾਂ ਲਈ ਦੋ ਵੱਡੇ ਅੱਪਡੇਟ ਹਨ। ਕੱਚੇ ਤੇਲ (Crude Oil) ਦੀਆਂ ਵਧਦੀਆਂ ਕੀਮਤਾਂ ਦੇ ਵਿਚਕਾਰ

Read More »

ਅਮਰੀਕਾ: ਟੇਕਆਫ ਲਈ ਤਿਆਰ ਸੀ ਅਲਾਸਕਾ ਏਅਰਲਾਈਨਜ਼ ਦੀ ਫਲਾਈਟ 305, ਉਦੋਂ ਹੀ ਯਾਤਰੀਆਂ ‘ਚ ਹੋ ਗਈ ਲੜਾਈ; ਜਾਣੋ ਫਿਰ ਕੀ ਹੋਇਆ?

ਵਾਸ਼ਿੰਗਟਨ : ਐਤਵਾਰ ਸ਼ਾਮ ਨੂੰ ਮਿਆਮੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸੀਏਟਲ ਜਾਣ ਵਾਲੀ ਅਲਾਸਕਾ ਏਅਰਲਾਈਨਜ਼ ਦੀ ਇੱਕ ਫਲਾਈਟ ਨੂੰ ਅਚਾਨਕ ਗੇਟ ‘ਤੇ ਵਾਪਸ ਜਾਣਾ ਪਿਆ।ਚਾਲਕ ਦਲ

Read More »

ਅਮਰੀਕਾ : ਨਿਊ ਜਰਸੀ ‘ਚ ਸਕੂਲ ਬੱਸ ‘ਚ ਸੌਂ ਗਿਆ 9 ਸਾਲ ਦਾ ਬੱਚਾ, ਟਰਾਂਸਪੋਰਟ ਡਿੱਪੂ ‘ਚ ਮਿਲਿਆ ਇਕੱਲਾ; ਉੱਠ ਰਹੇ ਸਵਾਲ

ਵਾਸ਼ਿੰਗਟਨ : ਨਿਊ ਜਰਸੀ ਵਿੱਚ ਇੱਕ 9 ਸਾਲਾ ਬੱਚਾ ਸਕੂਲ ਬੱਸ ਵਿੱਚ ਸੌਂ ਜਾਣ ਤੋਂ ਬਾਅਦ ਆਪਣੇ ਸਕੂਲ ਦੀ ਬਜਾਏ ਬੱਸ ਡਿਪੂ ਵਿੱਚ ਪਹੁੰਚ ਗਿਆ। People.com

Read More »
ਇੱਕ ਪਾਸੇ ₹166 ਦੇ ਪਾਰ ਹੋ ਗਿਆ ਪੈਟਰੋਲ, ਤਾਂ ਦੂਜੇ ਪਾਸੇ ₹1119 ਤੱਕ ਵਿਕ ਰਿਹਾ LPG ਗੈਸ ਸਿਲੰਡਰ! ਜਾਣੋ ਤੁਹਾਡੇ ਸ਼ਹਿਰ ਦੇ ਤਾਜ਼ਾ ਰੇਟ
10Aug

ਇੱਕ ਪਾਸੇ ₹166 ਦੇ ਪਾਰ ਹੋ ਗਿਆ ਪੈਟਰੋਲ, ਤਾਂ ਦੂਜੇ ਪਾਸੇ ₹1119 ਤੱਕ ਵਿਕ ਰਿਹਾ LPG ਗੈਸ ਸਿਲੰਡਰ! ਜਾਣੋ ਤੁਹਾਡੇ ਸ਼ਹਿਰ ਦੇ ਤਾਜ਼ਾ ਰੇਟ

ਨਵੀਂ ਦਿੱਲੀ। ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਦੇ ਮੋਰਚੇ ‘ਤੇ ਅੱਜ ਗਾਹਕਾਂ ਲਈ ਦੋ ਵੱਡੇ ਅੱਪਡੇਟ ਹਨ। ਕੱਚੇ ਤੇਲ (Crude Oil) ਦੀਆਂ ਵਧਦੀਆਂ ਕੀਮਤਾਂ ਦੇ ਵਿਚਕਾਰ ਜਿੱਥੇ ਇੱਕ ਪਾਸੇ ਬਿਨਾਂ ਏਥੇਨਾਲ…

ਅਮਰੀਕਾ: ਟੇਕਆਫ ਲਈ ਤਿਆਰ ਸੀ ਅਲਾਸਕਾ ਏਅਰਲਾਈਨਜ਼ ਦੀ ਫਲਾਈਟ 305, ਉਦੋਂ ਹੀ ਯਾਤਰੀਆਂ ‘ਚ ਹੋ ਗਈ ਲੜਾਈ; ਜਾਣੋ ਫਿਰ ਕੀ ਹੋਇਆ?
10Aug

ਅਮਰੀਕਾ: ਟੇਕਆਫ ਲਈ ਤਿਆਰ ਸੀ ਅਲਾਸਕਾ ਏਅਰਲਾਈਨਜ਼ ਦੀ ਫਲਾਈਟ 305, ਉਦੋਂ ਹੀ ਯਾਤਰੀਆਂ ‘ਚ ਹੋ ਗਈ ਲੜਾਈ; ਜਾਣੋ ਫਿਰ ਕੀ ਹੋਇਆ?

ਵਾਸ਼ਿੰਗਟਨ : ਐਤਵਾਰ ਸ਼ਾਮ ਨੂੰ ਮਿਆਮੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸੀਏਟਲ ਜਾਣ ਵਾਲੀ ਅਲਾਸਕਾ ਏਅਰਲਾਈਨਜ਼ ਦੀ ਇੱਕ ਫਲਾਈਟ ਨੂੰ ਅਚਾਨਕ ਗੇਟ ‘ਤੇ ਵਾਪਸ ਜਾਣਾ ਪਿਆ।ਚਾਲਕ ਦਲ ਦੇ ਮੈਂਬਰਾਂ ਦੁਆਰਾ ਯਾਤਰੀਆਂ ਤੋਂ…

ਅਮਰੀਕਾ : ਨਿਊ ਜਰਸੀ ‘ਚ ਸਕੂਲ ਬੱਸ ‘ਚ ਸੌਂ ਗਿਆ 9 ਸਾਲ ਦਾ ਬੱਚਾ, ਟਰਾਂਸਪੋਰਟ ਡਿੱਪੂ ‘ਚ ਮਿਲਿਆ ਇਕੱਲਾ; ਉੱਠ ਰਹੇ ਸਵਾਲ
10Aug

ਅਮਰੀਕਾ : ਨਿਊ ਜਰਸੀ ‘ਚ ਸਕੂਲ ਬੱਸ ‘ਚ ਸੌਂ ਗਿਆ 9 ਸਾਲ ਦਾ ਬੱਚਾ, ਟਰਾਂਸਪੋਰਟ ਡਿੱਪੂ ‘ਚ ਮਿਲਿਆ ਇਕੱਲਾ; ਉੱਠ ਰਹੇ ਸਵਾਲ

ਵਾਸ਼ਿੰਗਟਨ : ਨਿਊ ਜਰਸੀ ਵਿੱਚ ਇੱਕ 9 ਸਾਲਾ ਬੱਚਾ ਸਕੂਲ ਬੱਸ ਵਿੱਚ ਸੌਂ ਜਾਣ ਤੋਂ ਬਾਅਦ ਆਪਣੇ ਸਕੂਲ ਦੀ ਬਜਾਏ ਬੱਸ ਡਿਪੂ ਵਿੱਚ ਪਹੁੰਚ ਗਿਆ। People.com ਦੀ ਇੱਕ ਰਿਪੋਰਟ ਦੇ ਅਨੁਸਾਰ,…

More News

Leave a Reply

Your email address will not be published. Required fields are marked *