ਭਾਰਤ ਅਤੇ ਬੰਗਲਾਦੇਸ਼ ਦੇ 400 ਪਰਵਾਸੀ ਮਜ਼ਦੂਰਾਂ ਨੇ ਸਿੰਗਾਪੁਰ ‘ਚ ਵਿਦੇਸ਼ੀ ਮਾਲਕੀ ਵਾਲੀਆਂ ਦੋ ਕੰਪਨੀਆਂ ’ਤੇ ਤਨਖ਼ਾਹ ਨਾ ਦੇਣ ਦਾ ਦੋਸ਼ ਲਾਇਆ ਹੈ। ਕਿਰਤ ਮੰਤਰਾਲੇ ਨੇ ਇਸ ਮਾਮਲੇ ’ਚ ਸੋਮਵਾਰ ਨੂੰ ਕੇਪੀਏ ਇੰਜੀਨੀਅਰਿੰਗ ਅਤੇ ਐੱਸਕੇ ਇੰਡਸਟ੍ਰੀਜ਼ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ‘ਦਿ ਸਟ੍ਰੇਟਸ ਟਾਈਮਜ਼’ ਦੀ ਰਿਪੋਰਟ ਮੁਤਾਬਕ, ਮੰਗਲਵਾਰ ਨੂੰ ਭਾਰਤ ਅਤੇ ਬੰਗਲਾਦੇਸ਼ ਦੇ 100 ਪਰਵਾਸੀ ਮਜ਼ਦੂਰਾਂ ਦੇ ਇਕ ਸਮੂਹ ਨੇ ਤਨਖ਼ਾਹ ਨਾ ਮਿਲਣ ਅਤੇ ਰਿਹਾਇਸ਼ ਸਬੰਧੀ ਸਮੱਸਿਆਵਾਂ ਬਾਰੇ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ। ਇਕ ਦਿਨ ਪਹਿਲਾਂ, ਐੱਨਜੀਓ ਮਾਈਗ੍ਰੈਂਟ ਵਰਕਰਜ਼ ਸੈਂਟਰ ਨੇ ਦੋਵਾਂ ਕੰਪਨੀਆਂ ਦੇ 300 ਤੋਂ ਵੱਧ ਪ੍ਰਭਾਵਿਤ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਹਾਇਤਾ ਦੀ ਪੇਸ਼ਕਸ਼ ਕੀਤੀ।
ਵਿਦੇਸ਼ ‘ਚ ਫਸੇ ਭਾਰਤੀ ਕਾਮਿਆਂ ਲਈ ਵੱਡੀ ਖ਼ਬਰ: ਸਿੰਘਾਪੁਰ ਸਰਕਾਰ ਨੇ ਤਨਖ਼ਾਹਾਂ ਨਾ ਦੇਣ ਵਾਲੀਆਂ ਕੰਪਨੀਆਂ ਖ਼ਿਲਾਫ਼ ਵਿੱਢੀ ਜਾਂਚ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ
ਚੰਡੀਗੜ੍ਹ: ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸਾਂਝੇ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?
ਸੋਨਾ ਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਇੱਕ ਰਾਹਤ ਭਰੀ ਖ਼ਬਰ ਹੈ। ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਦੀ ਕੀਮਤ
ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ
ਚੰਡੀਗੜ੍ਹ: ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸਾਂਝੇ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ…
ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ ਕੇ ਵੋਟਰ ਸੂਚੀਆਂ ਦੀ ਚੱਲ…
Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?
ਸੋਨਾ ਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਇੱਕ ਰਾਹਤ ਭਰੀ ਖ਼ਬਰ ਹੈ। ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਦੀ ਕੀਮਤ ₹700 ਪ੍ਰਤੀ 10 ਗ੍ਰਾਮ ਡਿੱਗ…
More News


ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ


ਅਮਰੀਕਾ ਨੇ ਈਰਾਨ ਖ਼ਿਲਾਫ਼ ਪਹਿਲੀ ਵਾਰ ਕੀਤਾ ਸਮੁੰਦਰੀ ਡਰੋਨ ਦਾ ਇਸਤੇਮਾਲ, ਸਬਮਰੀਨ ਸੈਂਟਰ ‘ਤੇ ਵਰ੍ਹਾਏ ਬੰਬ

ਟਰੰਪ ਨੇ 24 ਘੰਟਿਆਂ ਅੰਦਰ ਹੀ ਹੋਰਮੁਜ਼ ਟੋਲ ‘ਤੇ ਲਿਆ ਯੂ-ਟਰਨ, ਕਿਹਾ-ਨਹੀਂ ਲਵਾਂਗੇ ਕੋਈ ਫੀਸ

ਅਮਰੀਕਾ ‘ਚ ਭਾਰਤੀ ਗੈਂਗਸਟਰਾਂ ‘ਤੇ ਐਕਸ਼ਨ, FBI ਦੀ ਲਿਸਟ ‘ਚ ਨਿਤੀਸ਼ ਕੌਸ਼ਲ ਨੂੰ ਮੋਸਟ ਵਾਂਟੇਡ ਐਲਾਨਿਆ

ਟਰੰਪ ਪ੍ਰਸ਼ਾਸਨ ਨੇ ਸ਼ੁਰੂ ਕੀਤੀ ਐੱਚ-1ਬੀ ਧੋਖਾਧੜੀ ਦੀ ਵੱਡੀ ਜਾਂਚ, ਦਰਜਨਾਂ ਲੋਕਾਂ ਨੂੰ ਜਾਰੀ ਕੀਤੇ ਸੰਮਨ



