ਵੇਨੇਜ਼ੂਏਲਾ ਸੰਕਟ: ਨਿਕੋਲਸ ਮਾਦੁਰੋ ਅਤੇ ਪਤਨੀ ਨੂੰ ਲਿਆਂਦਾ ਗਿਆ ਨਿਊਯਾਰਕ;ਨਾਰਕੋ-ਅਤਿਵਾਦ ਦੇ ਗੰਭੀਰ ਦੋਸ਼ਾਂ ਤਹਿਤ ਚਲਾਇਆ ਜਾਵੇਗਾ ਮੁਕੱਦਮਾ

ਅਮਰੀਕੀ ਫੌਜ ਇੱਕ ਆਪਰੇਸ਼ਨ ਦੌਰਾਨ ਵੇਨੇਜ਼ੂਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਸੀਲੀਆ ਫਲੋਰਸ ਨੂੰ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਤੋਂ ਬਾਅਦ ਮਾਦੁਰੋ ਨੂੰ ਨਿਊਯਾਰਕ ਲਿਆਂਦਾ ਗਿਆ ਹੈ, ਜਿੱਥੇ ਉਨ੍ਹਾਂ ’ਤੇ ਨਾਰਕੋ-ਅਤਿਵਾਦ (ਨਸ਼ਾ ਤਸਕਰੀ ਅਤੇ ਅਤਿਵਾਦ) ਦੇ ਗੰਭੀਰ ਦੋਸ਼ਾਂ ਤਹਿਤ ਮੁਕੱਦਮਾ ਚਲਾਇਆ ਜਾਵੇਗਾ।

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਸ ਕਾਰਵਾਈ ਨੂੰ ਇਤਿਹਾਸਕ ਦੱਸਦਿਆਂ ਐਲਾਨ ਕੀਤਾ ਹੈ ਕਿ ਜਦੋਂ ਤੱਕ ਵੇਨੇਜ਼ੂਏਲਾ ਵਿੱਚ ਲੋਕਤੰਤਰੀ ਤਬਦੀਲੀ ਨਹੀਂ ਹੁੰਦੀ, ਉਦੋਂ ਤੱਕ ਅਮਰੀਕਾ ਇਸ ਦੇਸ਼ ਦਾ ਪ੍ਰਸ਼ਾਸਨ ਚਲਾਏਗਾ ਅਤੇ ਉੱਥੋਂ ਦੇ ਵਿਸ਼ਾਲ ਤੇਲ ਭੰਡਾਰਾਂ ਦੀ ਵਰਤੋਂ ਦੁਨੀਆ ਭਰ ਵਿੱਚ ਤੇਲ ਵੇਚਣ ਲਈ ਕਰੇਗਾ।ਦੂਜੇ ਪਾਸੇ, ਵੇਨੇਜ਼ੁਏਲਾ ਦੀ ਸਰਕਾਰ ਨੇ ਇਸ ਨੂੰ ਸਾਮਰਾਜਵਾਦੀ ਹਮਲਾ ਕਰਾਰ ਦਿੱਤਾ ਹੈ। ਰਾਜਧਾਨੀ ਕਾਰਾਕਾਸ ਵਿੱਚ ਅਮਰੀਕੀ ਫੌਜੀ ਕਾਰਵਾਈ ਦੌਰਾਨ ਕਈ ਧਮਾਕੇ ਹੋਏ ਅਤੇ ਕੁਝ ਨਾਗਰਿਕਾਂ ਤੇ ਸੈਨਿਕਾਂ ਦੇ ਮਾਰੇ ਜਾਣ ਦੀ ਵੀ ਖ਼ਬਰ ਹੈ।ਵੇਨੇਜ਼ੁਏਲਾ ਦੀ ਉੱਚ ਅਦਾਲਤ ਨੇ ਉਪ-ਰਾਸ਼ਟਰਪਤੀ ਡੇਲਸੀ ਰੌਡਰਿਗਜ਼ ਨੂੰ ਅੰਤਰਿਮ ਰਾਸ਼ਟਰਪਤੀ ਨਿਯੁਕਤ ਕੀਤਾ ਹੈ, ਜਿਨ੍ਹਾਂ ਨੇ ਅਮਰੀਕਾ ਤੋਂ ਮਾਦੁਰੋ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ।

ਇਸ ਦੌਰਾਨ, ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਨੇ ਸੋਮਵਾਰ ਨੂੰ ਐਮਰਜੈਂਸੀ ਮੀਟਿੰਗ ਬੁਲਾਈ ਹੈ। ਅਮਰੀਕਾ ਦੇ ਅੰਦਰ ਵੀ ਵਿਰੋਧੀ ਧਿਰ ਦੇ ਕਈ ਨੇਤਾਵਾਂ ਨੇ ਬਿਨਾਂ ਸੰਸਦੀ ਮਨਜ਼ੂਰੀ ਦੇ ਕੀਤੀ ਗਈ ਇਸ ਫੌਜੀ ਕਾਰਵਾਈ ਦੀ ਕਾਨੂੰਨੀ ਮਾਨਤਾ ’ਤੇ ਸਵਾਲ ਖੜ੍ਹੇ ਕੀਤੇ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ

Read More »

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ

Read More »

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ

Read More »
ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
03Sep

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ…

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?
03Sep

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ ਹੋ ਸਕੇਗਾ। ਇਸ ਲਈ ਵੱਧ…

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ
03Sep

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ ਕਿ ਲੋਕਾਂ ਨੂੰ ਦੁਬਾਰਾ ਵਸਾਉਣ…

More News