ਸਪੇਨ: ਹਾਈ ਸਪੀਡ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

ਦੱਖਣੀ ਸਪੇਨ ਵਿੱਚ ਐਤਵਾਰ ਨੂੰ ਤੇਜ਼ ਰਫ਼ਤਾਰ ਰੇਲਗੱਡੀ ਲੀਹੋਂ ਲੱਥਣ ਮਗਰੋਂ ਉਲਟ ਦਿਸ਼ਾ ਵਿੱਚ ਪਟੜੀ ‘ਤੇ ਚੜ੍ਹ ਗਈ ਅਤੇ ਸਾਹਮਣਿਓਂ ਆ ਰਹੀ ਰੇਲਗੱਡੀ ਨਾਲ ਟਕਰਾ ਗਈ। ਹਾਦਸੇ ਵਿਚ ਘੱਟੋ-ਘੱਟ 39 ਲੋਕਾਂ ਦੀ ਮੌਤ ਹੋ ਗਈ ਜਦੋਂਕਿ ਦਰਜਨਾਂ ਹੋਰ ਜ਼ਖ਼ਮੀ ਦੱਸੇ ਜਾਂਦੇ ਹਨ।

ਰੇਲ ਆਪਰੇਟਰ ਅਦੀਫ ਅਨੁਸਾਰ ਮਲਾਗਾ ਅਤੇ ਮੈਡਰਿਡ ਵਿਚਕਾਰ ਲਗਪਗ 300 ਯਾਤਰੀਆਂ ਨੂੰ ਲੈ ਕੇ ਜਾ ਰਹੀ ਰੇਲਗੱਡੀ ਦਾ ਆਖਰੀ ਹਿੱਸਾ ਸਥਾਨਕ ਸਮੇਂ ਅਨੁਸਾਰ ਸ਼ਾਮ 7:45 ਵਜੇ ਕੋਰਡੋਬਾ ਨੇੜੇ ਲੀਹੋਂ ਲੱਥ ਗਿਆ ਅਤੇ ਮੈਡਰਿਡ ਤੋਂ ਦੱਖਣੀ ਸਪੈਨਿਸ਼ ਸ਼ਹਿਰ ਹੁਏਲਵਾ ਜਾ ਰਹੀ ਲਗਪਗ 200 ਯਾਤਰੀਆਂ ਵਾਲੀ ਰੇਲਗੱਡੀ ਨਾਲ ਟਕਰਾ ਗਿਆ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੀ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ? ਰੂਸੀ ਤੇਲ ‘ਤੇ ਅਮਰੀਕੀ ਛੋਟ ਖ਼ਤਮ ਹੋਣ ਨਾਲ ਭਾਰਤ ਦੀਆਂ ਵਧੀਆਂ ਮੁਸ਼ਕਲਾਂ

ਟਰੰਪ ਪ੍ਰਸ਼ਾਸਨ ਵੱਲੋਂ 17 ਮਈ ਨੂੰ ਰੂਸੀ ਕੱਚੇ ਤੇਲ ‘ਤੇ ਪਾਬੰਦੀਆਂ ਦੀ ਛੋਟ ਨੂੰ ਖ਼ਤਮ ਕਰਨ ਦੇ ਫੈਸਲੇ ਨੇ ਭਾਰਤ ਸਾਹਮਣੇ ਇੱਕ ਵੱਡਾ ਊਰਜਾ ਸੰਕਟ

Read More »

30 ਸਾਲਾਂ ਬਾਅਦ ਜਾਪਾਨ ‘ਚੋਂ ਦੇਸ਼ ਨਿਕਾਲਾ: ਭਾਰਤੀ ਰੈਸਟੋਰੈਂਟ ਮਾਲਕ ਨੂੰ ਪਰਿਵਾਰ ਸਮੇਤ ਭਾਰਤ ਪਰਤਣ ਦਾ ਹੁਕਮ

ਜਾਪਾਨ ’ਚ ਲਗਪਗ 30 ਸਾਲਾਂ ਤੋਂ ਰਹਿ ਰਹੇ ਭਾਰਤੀ ਰੈਸਟੋਰੈਂਟ ਦੇ ਮਾਲਕ ਮਨੀਸ਼ ਕੁਮਾਰ ਨੂੰ ਸਖ਼ਤ ਇਮੀਗ੍ਰੇਸ਼ਨ ਨਿਯਮਾਂ ਕਾਰਨ ਜਾਪਾਨ ਛੱਡਣ ਦਾ ਹੁਕਮ ਦਿੱਤਾ ਗਿਆ

Read More »

ਸਾਵਧਾਨ! WHO ਨੇ ਇਬੋਲਾ ਨੂੰ ਲੈ ਕੇ ਜਾਰੀ ਕੀਤਾ ਗਲੋਬਲ ਅਲਰਟ; ਭਾਰਤ ‘ਚ ਸਥਿਤੀ ਕਾਬੂ ਹੇਠ

ਵਿਸ਼ਵ ਸਿਹਤ ਸੰਗਠਨ (WHO) ਨੇ ਐਤਵਾਰ ਨੂੰ ਕਾਂਗੋ ਅਤੇ ਯੂਗਾਂਡਾ ‘ਚ ਇਬੋਲਾ ਦੇ ਪ੍ਰਕੋਪ ਨੂੰ ਕੌਮਾਂਤਰੀ ਚਿੰਤਾ ਦਾ ਜਨਤਕ ਸਿਹਤ ਐਮਰਜੈਂਸੀ (PHEIC) ਐਲਾਨ ਦਿੱਤਾ ਹੈ।

Read More »
ਕੀ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ? ਰੂਸੀ ਤੇਲ ‘ਤੇ ਅਮਰੀਕੀ ਛੋਟ ਖ਼ਤਮ ਹੋਣ ਨਾਲ ਭਾਰਤ ਦੀਆਂ ਵਧੀਆਂ ਮੁਸ਼ਕਲਾਂ
17May

ਕੀ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ? ਰੂਸੀ ਤੇਲ ‘ਤੇ ਅਮਰੀਕੀ ਛੋਟ ਖ਼ਤਮ ਹੋਣ ਨਾਲ ਭਾਰਤ ਦੀਆਂ ਵਧੀਆਂ ਮੁਸ਼ਕਲਾਂ

ਟਰੰਪ ਪ੍ਰਸ਼ਾਸਨ ਵੱਲੋਂ 17 ਮਈ ਨੂੰ ਰੂਸੀ ਕੱਚੇ ਤੇਲ ‘ਤੇ ਪਾਬੰਦੀਆਂ ਦੀ ਛੋਟ ਨੂੰ ਖ਼ਤਮ ਕਰਨ ਦੇ ਫੈਸਲੇ ਨੇ ਭਾਰਤ ਸਾਹਮਣੇ ਇੱਕ ਵੱਡਾ ਊਰਜਾ ਸੰਕਟ ਖੜ੍ਹਾ ਕਰ ਦਿੱਤਾ ਹੈ। ਪਿਛਲੇ…

30 ਸਾਲਾਂ ਬਾਅਦ ਜਾਪਾਨ ‘ਚੋਂ ਦੇਸ਼ ਨਿਕਾਲਾ: ਭਾਰਤੀ ਰੈਸਟੋਰੈਂਟ ਮਾਲਕ ਨੂੰ ਪਰਿਵਾਰ ਸਮੇਤ ਭਾਰਤ ਪਰਤਣ ਦਾ ਹੁਕਮ
17May

30 ਸਾਲਾਂ ਬਾਅਦ ਜਾਪਾਨ ‘ਚੋਂ ਦੇਸ਼ ਨਿਕਾਲਾ: ਭਾਰਤੀ ਰੈਸਟੋਰੈਂਟ ਮਾਲਕ ਨੂੰ ਪਰਿਵਾਰ ਸਮੇਤ ਭਾਰਤ ਪਰਤਣ ਦਾ ਹੁਕਮ

ਜਾਪਾਨ ’ਚ ਲਗਪਗ 30 ਸਾਲਾਂ ਤੋਂ ਰਹਿ ਰਹੇ ਭਾਰਤੀ ਰੈਸਟੋਰੈਂਟ ਦੇ ਮਾਲਕ ਮਨੀਸ਼ ਕੁਮਾਰ ਨੂੰ ਸਖ਼ਤ ਇਮੀਗ੍ਰੇਸ਼ਨ ਨਿਯਮਾਂ ਕਾਰਨ ਜਾਪਾਨ ਛੱਡਣ ਦਾ ਹੁਕਮ ਦਿੱਤਾ ਗਿਆ ਹੈ। ਸੌਤਾਮਾ ਸੂਬੇ ’ਚ ਰੈਸਟੋਰੈਂਟ…

ਸਾਵਧਾਨ! WHO ਨੇ ਇਬੋਲਾ ਨੂੰ ਲੈ ਕੇ ਜਾਰੀ ਕੀਤਾ ਗਲੋਬਲ ਅਲਰਟ; ਭਾਰਤ ‘ਚ ਸਥਿਤੀ ਕਾਬੂ ਹੇਠ
17May

ਸਾਵਧਾਨ! WHO ਨੇ ਇਬੋਲਾ ਨੂੰ ਲੈ ਕੇ ਜਾਰੀ ਕੀਤਾ ਗਲੋਬਲ ਅਲਰਟ; ਭਾਰਤ ‘ਚ ਸਥਿਤੀ ਕਾਬੂ ਹੇਠ

ਵਿਸ਼ਵ ਸਿਹਤ ਸੰਗਠਨ (WHO) ਨੇ ਐਤਵਾਰ ਨੂੰ ਕਾਂਗੋ ਅਤੇ ਯੂਗਾਂਡਾ ‘ਚ ਇਬੋਲਾ ਦੇ ਪ੍ਰਕੋਪ ਨੂੰ ਕੌਮਾਂਤਰੀ ਚਿੰਤਾ ਦਾ ਜਨਤਕ ਸਿਹਤ ਐਮਰਜੈਂਸੀ (PHEIC) ਐਲਾਨ ਦਿੱਤਾ ਹੈ। ਇਸ ‘ਤੇ ਭਾਰਤੀ ਸਿਹਤ ਮਾਹਰਾਂ…

More News