ਸਰ੍ਹੋਂ ਰੰਗੇ ਖੇਤਾਂ ਨੂੰ ਤਰਸਿਆ ਪੰਜਾਬ

ਦੇਸ਼ ਵਿੱਚ ਸਰ੍ਹੋਂ ਦੇ ਤੇਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਜਦਕਿ ਤੇਲ ਬੀਜ ਵਾਲੀਆਂ ਫ਼ਸਲਾਂ ਹੇਠਲਾ ਰਕਬਾ ਘੱਟ ਰਿਹਾ ਹੈ। ਪੰਜਾਬ ਵਿੱਚ ਸਾਲ 1970-75 ਦੌਰਾਨ ਤੇਲ ਬੀਜ ਵਾਲੀਆਂ ਫ਼ਸਲਾਂ ਹੇਠਲਾ ਰਕਬਾ ਕਰੀਬ 5 ਲੱਖ ਹੈਕਟੇਅਰ ਸੀ ਜਿਨ੍ਹਾਂ ’ਚ ਸੋਇਆਬੀਨ, ਤੋਰੀਆ, ਸਰ੍ਹੋਂ, ਸੂਰਜੀਮੁਖੀ ਤੇ ਹੋਰ ਸ਼ਾਮਲ ਹਨ। ਇਹ ਰਕਬਾ ਹੁਣ ਘਟ ਕੇ 51 ਹਜ਼ਾਰ ਹੈਕਟੇਅਰ ਰਹਿ ਗਿਆ ਹੈ।

ਪੰਜਾਬ ’ਚ ਪਿਛਲੇ ਸਾਲ ਸਰ੍ਹੋਂ ਹੇਠਲਾ ਰਕਬਾ ਕਰੀਬ 41 ਹਜ਼ਾਰ ਹੈਕਟੇਅਰ ਸੀ। ਪੰਜਾਬ ਦੇ ਕਿਸਾਨ ਤੇਲ ਬੀਜ ਵਾਲੀਆਂ ਫ਼ਸਲਾਂ ਬੀਜਣ ਦੀ ਥਾਂ ਕਣਕ-ਝੋਨੇ ਦੇ ਰਵਾਇਤੀ ਚੱਕਰ ਵਿੱਚੋਂ ਨਹੀਂ ਨਿਕਲ ਰਹੇ। ਪੰਜਾਬ ’ਚ ਚਾਲੂ ਵਿੱਤੀ ਸਾਲ ਦੌਰਾਨ ਕਰੀਬ 51 ਹਜ਼ਾਰ ਹੈਕਟੇਅਰ ਰਕਬੇ ’ਚ ਤੇਲ ਬੀਜ ਵਾਲੀਆਂ ਫ਼ਸਲਾਂ ਦੀ ਕਾਸ਼ਤ ਕੀਤੀ ਗਈ ਹੈ। ਸਰ੍ਹੋਂ ਦੀ ਚੰਗੀ ਪੈਦਾਵਾਰ ਲਈ ਬਿਜਾਈ ਸਮਾਂ ਸਤੰਬਰ ਦੇ ਅੰਤ ਤੋਂ ਅਕਤੂਬਰ ਦੇ ਅਖ਼ੀਰ ਤੱਕ ਮੰਨਿਆ ਜਾਂਦਾ ਹੈ ਪਰ ਸਰ੍ਹੋਂ ਦੀਆਂ ਕੁਝ ਕਿਸਮਾਂ ਨਵੰਬਰ ਮਹੀਨੇ ਦੇ ਅੰਤ ਤੱਕ ਵੀ ਬੀਜੀਆਂ ਜਾਂਦੀਆਂ ਹਨ। ਪੰਜਾਬ ਵਿੱਚ ਮੁੱਖ ਤੌਰ ’ਤੇ ਭੂਰੀ ਅਤੇ ਪੀਲੀ ਸਰ੍ਹੋਂ, ਰਾਇਆ-ਤੋਰੀਆ ਅਤੇ ਗੋਭੀ ਸਰ੍ਹੋਂ ਆਦਿ ਕਿਸਮਾਂ ਬੀਜੀਆਂ ਜਾਂਦੀਆਂ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ

Read More »

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ

Read More »

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ

Read More »
ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
03Sep

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ…

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?
03Sep

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ ਹੋ ਸਕੇਗਾ। ਇਸ ਲਈ ਵੱਧ…

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ
03Sep

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ ਕਿ ਲੋਕਾਂ ਨੂੰ ਦੁਬਾਰਾ ਵਸਾਉਣ…

More News