ਸ਼ੇਅਰ ਬਾਜ਼ਾਰ ਵਿੱਚ ਮਾਮੂਲੀ ਗਿਰਾਵਟ; sensex ਅਤੇ Nifty ਦੇ ਜ਼ਿਆਦਾਤਰ ਸ਼ੇਅਰ ਸ਼ੁਰੂਆਤੀ ਕਾਰੋਬਾਰ ਵਿੱਚ ਡਿੱਗੇ

ਸ਼ੇਅਰ ਬਾਜ਼ਾਰ ਵਿੱਚ ਅੱਜ ਕਾਰੋਬਾਰ ਦੀ ਸ਼ੁਰੂਆਤ ਤੇਜ਼ੀ ਨਾਲ ਨਹੀਂ ਹੋਈ ਸਗੋਂ ਸ਼ੁਰੂਆਤੀ ਕਾਰੋਬਾਰ ਦੌਰਾਨ ਸੈਂਸੈਕਸ 71.53 ਅੰਕ ਡਿੱਗ ਕੇ 82,555.23 ਦੇ ਪੱਧਰ ‘ਤੇ ਆ ਗਿਆ। ਇਸੇ ਤਰ੍ਹਾਂ ਨਿਫਟੀ ਵਿੱਚ ਵੀ ਹਲਕੀ ਗਿਰਾਵਟ ਦੇਖਣ ਨੂੰ ਮਿਲੀ ਅਤੇ ਇਹ 11.95 ਅੰਕ ਡਿਗ ਕੇ 25,459.15 ‘ਤੇ ਪਹੁੰਚ ਗਿਆ। ਬਾਜ਼ਾਰ ਵਿੱਚ ਨਿਵੇਸ਼ਕਾਂ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ ਜਿਸ ਕਾਰਨ ਸੂਚਕ ਅੰਕ ਵਿੱਚ ਇਹ ਮਾਮੂਲੀ ਉਤਾਰ-ਚੜ੍ਹਾਅ ਦੇਖਿਆ ਜਾ ਰਿਹਾ ਹੈ।

ਇਸ ਦੌਰਾਨ Reliance Industries ਦੇ ਨਵੇਂ ਪ੍ਰੋਜੈਕਟਾਂ ਦੀਆਂ ਖ਼ਬਰਾਂ ਕਾਰਨ ਸ਼ੇਅਰ ਵਿੱਚ ਚੰਗੀ ਤੇਜ਼ੀ ਦੇਖੀ ਜਾ ਰਹੀ ਹੈ, Infosys ਆਈ.ਟੀ. ਸੈਕਟਰ ਵਿੱਚ ਖਰੀਦਦਾਰੀ ਵਧਣ ਨਾਲ ਇਸ ਦੇ ਸ਼ੇਅਰਾਂ ਦੀ ਕੀਮਤ ਉੱਪਰ ਗਈ ਹੈ। HDFC Bank ਬੈਂਕਿੰਗ ਸੈਕਟਰ ਵਿੱਚ ਮਜ਼ਬੂਤੀ ਕਾਰਨ ਇਹ ਸ਼ੇਅਰ ਹਰੇ ਨਿਸ਼ਾਨ ’ਤੇ ਕਾਰੋਬਾਰ ਕਰ ਰਿਹਾ ਹੈ। Tata Steel ਗਲੋਬਲ ਮੰਗ ਵਿੱਚ ਸੁਧਾਰ ਦੀਆਂ ਉਮੀਦਾਂ ਕਾਰਨ ਸਟੀਲ ਸ਼ੇਅਰਾਂ ਵਿੱਚ ਉਛਾਲ ਦੇਖਣ ਨੂੰ ਮਿਲਿਆ ਹੈ। ਇਸ ਦੇ ਉਲਟ Axis Bank ਮੁਨਾਫ਼ਾ ਵਸੂਲੀ (Profit Booking) ਕਾਰਨ ਇਸ ਦੇ ਸ਼ੇਅਰ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। Maruti Suzuki ਆਟੋ ਸੈਕਟਰ ’ਤੇ ਪੈ ਰਹੇ ਦਬਾਅ ਕਾਰਨ ਇਸ ਸ਼ੇਅਰ ਵਿੱਚ ਨਰਮੀ ਦੇਖੀ ਜਾ ਰਹੀ ਹੈ। NTPC ਤੇ Larsen & Toubro (L&T) ਵਿਚ ਗਿਰਾਵਟ ਦੇਖਣ ਨੂੰ ਮਿਲੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

37 ਲੋਕਾਂ ਦੀ ਮੌਤ ਤੇ 32000 ਬੇਘਰ… ਫਿਲੀਪੀਨਜ਼ ਦੇ ਲੋਕਾਂ ਨੇ ਫਿਰ ਦੇਖੀ 50 ਸਾਲ ਪਹਿਲਾਂ ਵਾਲੀ ਤਬਾਹੀ

ਮਨੀਲਾ : ਦੱਖਣੀ ਫਿਲੀਪੀਨਜ਼ ਵਿੱਚ ਸੋਮਵਾਰ ਸਵੇਰੇ ਆਏ 7.8 ਤੀਬਰਤਾ ਦੇ ਵਿਨਾਸ਼ਕਾਰੀ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਬਚਾਅ ਟੀਮਾਂ ਮੰਗਲਵਾਰ ਨੂੰ ਮਲਬੇ ਵਿੱਚ ਫਸੇ ਲੋਕਾਂ

Read More »

13 ਸਾਲ ਪੁਰਾਣਾ ਰਹੱਸ ਸੁਲਝਿਆ: ਜਿਸ ਭਾਣਜੀ ਨੂੰ ਮ੍ਰਿਤਕ ਮੰਨ ਕੇ ਲੜੀ ਜਾ ਰਹੀ ਸੀ ਕਾਨੂੰਨੀ ਲੜਾਈ, ਉਹ ਵਿਦੇਸ਼ ‘ਚ ਮਿਲੀ ਜ਼ਿੰਦਾ

ਚੰਡੀਗੜ੍ਹ : ਜਿਸ ਮੁਟਿਆਰ ਨੂੰ ਉਸਦਾ ਪਰਿਵਾਰ 13 ਸਾਲਾਂ ਤੋਂ ਲਾਪਤਾ ਮੰਨ ਰਿਹਾ ਸੀ ਤੇ ਜਿਸਦੀ ਹੱਤਿਆ ਦੀ ਸ਼ੰਕਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ

Read More »

ਸਟ੍ਰੇਟ ਆਫ਼ ਹਾਰਮੁਜ਼ ‘ਚ ਅਮਰੀਕੀ ਫ਼ੌਜ ਦਾ ਹੈਲੀਕਾਪਟਰ ਕਰੈਸ਼, ਟਰੰਪ ਬੋਲੇ- ਪਾਇਲਟ ਸੁਰੱਖਿਅਤ ਹੈ

ਵਾਸ਼ਿੰਗਟਨ: ਸਟ੍ਰੇਟ ਆਫ਼ ਹਾਰਮੁਜ਼ ਵਿੱਚ ਅਮਰੀਕੀ ਫ਼ੌਜ ਦਾ ਇੱਕ ਅਟੈਕ ਹੈਲੀਕਾਪਟਰ ਗਨਸ਼ਿਪ ਕਰੈਸ਼ ਹੋ ਗਿਆ ਹੈ। ‘ਨਿਊਯਾਰਕ ਟਾਈਮਜ਼’ ਨੇ ਇਸ ਦੀ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ। ਹੁਣ

Read More »
37 ਲੋਕਾਂ ਦੀ ਮੌਤ ਤੇ 32000 ਬੇਘਰ… ਫਿਲੀਪੀਨਜ਼ ਦੇ ਲੋਕਾਂ ਨੇ ਫਿਰ ਦੇਖੀ 50 ਸਾਲ ਪਹਿਲਾਂ ਵਾਲੀ ਤਬਾਹੀ
09Jun

37 ਲੋਕਾਂ ਦੀ ਮੌਤ ਤੇ 32000 ਬੇਘਰ… ਫਿਲੀਪੀਨਜ਼ ਦੇ ਲੋਕਾਂ ਨੇ ਫਿਰ ਦੇਖੀ 50 ਸਾਲ ਪਹਿਲਾਂ ਵਾਲੀ ਤਬਾਹੀ

ਮਨੀਲਾ : ਦੱਖਣੀ ਫਿਲੀਪੀਨਜ਼ ਵਿੱਚ ਸੋਮਵਾਰ ਸਵੇਰੇ ਆਏ 7.8 ਤੀਬਰਤਾ ਦੇ ਵਿਨਾਸ਼ਕਾਰੀ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਬਚਾਅ ਟੀਮਾਂ ਮੰਗਲਵਾਰ ਨੂੰ ਮਲਬੇ ਵਿੱਚ ਫਸੇ ਲੋਕਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ…

13 ਸਾਲ ਪੁਰਾਣਾ ਰਹੱਸ ਸੁਲਝਿਆ: ਜਿਸ ਭਾਣਜੀ ਨੂੰ ਮ੍ਰਿਤਕ ਮੰਨ ਕੇ ਲੜੀ ਜਾ ਰਹੀ ਸੀ ਕਾਨੂੰਨੀ ਲੜਾਈ, ਉਹ ਵਿਦੇਸ਼ ‘ਚ ਮਿਲੀ ਜ਼ਿੰਦਾ
09Jun

13 ਸਾਲ ਪੁਰਾਣਾ ਰਹੱਸ ਸੁਲਝਿਆ: ਜਿਸ ਭਾਣਜੀ ਨੂੰ ਮ੍ਰਿਤਕ ਮੰਨ ਕੇ ਲੜੀ ਜਾ ਰਹੀ ਸੀ ਕਾਨੂੰਨੀ ਲੜਾਈ, ਉਹ ਵਿਦੇਸ਼ ‘ਚ ਮਿਲੀ ਜ਼ਿੰਦਾ

ਚੰਡੀਗੜ੍ਹ : ਜਿਸ ਮੁਟਿਆਰ ਨੂੰ ਉਸਦਾ ਪਰਿਵਾਰ 13 ਸਾਲਾਂ ਤੋਂ ਲਾਪਤਾ ਮੰਨ ਰਿਹਾ ਸੀ ਤੇ ਜਿਸਦੀ ਹੱਤਿਆ ਦੀ ਸ਼ੰਕਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤਕ ਲੜਾਈ ਪਹੁੰਚ ਗਈ,…

ਸਟ੍ਰੇਟ ਆਫ਼ ਹਾਰਮੁਜ਼ ‘ਚ ਅਮਰੀਕੀ ਫ਼ੌਜ ਦਾ ਹੈਲੀਕਾਪਟਰ ਕਰੈਸ਼, ਟਰੰਪ ਬੋਲੇ- ਪਾਇਲਟ ਸੁਰੱਖਿਅਤ ਹੈ
09Jun

ਸਟ੍ਰੇਟ ਆਫ਼ ਹਾਰਮੁਜ਼ ‘ਚ ਅਮਰੀਕੀ ਫ਼ੌਜ ਦਾ ਹੈਲੀਕਾਪਟਰ ਕਰੈਸ਼, ਟਰੰਪ ਬੋਲੇ- ਪਾਇਲਟ ਸੁਰੱਖਿਅਤ ਹੈ

ਵਾਸ਼ਿੰਗਟਨ: ਸਟ੍ਰੇਟ ਆਫ਼ ਹਾਰਮੁਜ਼ ਵਿੱਚ ਅਮਰੀਕੀ ਫ਼ੌਜ ਦਾ ਇੱਕ ਅਟੈਕ ਹੈਲੀਕਾਪਟਰ ਗਨਸ਼ਿਪ ਕਰੈਸ਼ ਹੋ ਗਿਆ ਹੈ। ‘ਨਿਊਯਾਰਕ ਟਾਈਮਜ਼’ ਨੇ ਇਸ ਦੀ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ। ਹੁਣ ਖ਼ਬਰ ਹੈ ਕਿ ਇੱਕ ਐਵੀਏਸ਼ਨ…

More News