ਸਾਬਕਾ ਕੈਬਨਿਟ ਮੰਤਰੀ Azam Khan ਲਗਪਗ 2 ਸਾਲਾਂ ਬਾਅਦ ਰਿਹਾਅ, ਜੇਲ੍ਹ ਬਾਹਰ ਸਮਰਥਕਾਂ ਦੀ ਭੀੜ

ਸਮਾਜਵਾਦੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਕੈਬਨਿਟ ਮੰਤਰੀ ਆਜ਼ਮ ਖਾਨ ਨੂੰ ਮੰਗਲਵਾਰ ਨੂੰ ਸੀਤਾਪੁਰ ਜੇਲ੍ਹ ਤੋਂ ਲਗਭਗ ਦੋ ਸਾਲਾਂ ਦੀ ਕੈਦ ਤੋਂ ਬਾਅਦ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ।ਖਾਨ ਦਾ ਵੱਡਾ ਪੁੱਤਰ ਅਦੀਬ ਸੈਂਕੜੇ ਪਾਰਟੀ ਵਰਕਰਾਂ ਦੇ ਨਾਲ ਸਵੇਰ ਤੋਂ ਹੀ ਸੀਤਾਪੁਰ ਜ਼ਿਲ੍ਹਾ ਜੇਲ੍ਹ ਦੇ ਬਾਹਰ ਉਨ੍ਹਾਂ ਦਾ ਸਵਾਗਤ ਕਰਨ ਲਈ ਪਹੁੰਚਿਆ ਹੋਇਆ ਸੀ। ਕੌਮੀ ਸਕੱਤਰ ਅਤੇ ਸਾਬਕਾ ਵਿਧਾਇਕ ਅਨੂਪ ਗੁਪਤਾ, ਮੁਰਾਦਾਬਾਦ ਦੇ ਸੰਸਦ ਮੈਂਬਰ ਰੁਚੀ ਵੀਰਾ ਅਤੇ ਜ਼ਿਲ੍ਹਾ ਪ੍ਰਧਾਨ ਛਤਰਪਤੀ ਯਾਦਵ ਸਮੇਤ ਕਈ ਸਮਾਜਵਾਦੀ ਨੇਤਾ ਵੀ ਖਾਨ ਦਾ ਸਵਾਗਤ ਕਰਨ ਲਈ ਜੇਲ੍ਹ ਦੇ ਬਾਹਰ ਮੌਜੂਦ ਸਨ।

ਪਹਿਲਾਂ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਅਦੀਬ ਨੇ ਕਿਹਾ, “ਆਜ਼ਮ ਖਾਨ ਅੱਜ ਦੇ ਨਾਇਕ ਹਨ। ਮੈਂ ਉਨ੍ਹਾਂ ਦੇ ਸਾਰੇ ਸਮਰਥਕਾਂ ਨਾਲ ਉਨ੍ਹਾਂ ਦਾ ਸਵਾਗਤ ਕਰਨ ਲਈ ਇੱਥੇ ਹਾਂ। ਮੇਰੇ ਕੋਲ ਹੋਰ ਕੁਝ ਕਹਿਣ ਲਈ ਨਹੀਂ ਹੈ। ਜੋ ਵੀ ਕਹਿਣਾ ਹੈ, ਮੇਰੇ ਪਿਤਾ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਕਹਿਣਗੇ।” ਸਪਾ ਨੇਤਾ ਰੁਚੀ ਵੀਰਾ ਨੇ ਕਿਹਾ ਕਿ ਪਾਰਟੀ ਇਸ ਦਿਨ ਨੂੰ “ਨਿਆਂ ਦੀ ਜਿੱਤ ਦੇ ਦਿਨ” ਵਜੋਂ ਮਨਾਏਗੀ।

ਇਸ ਦੌਰਾਨ, ਜ਼ਿਲ੍ਹਾ ਪ੍ਰਸ਼ਾਸਨ ਨੇ ਸੀਤਾਪੁਰ ਵਿੱਚ “ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ” ਲਈ ਧਾਰਾ 163 ਦੇ ਤਹਿਤ ਮਨਾਹੀ ਦੇ ਹੁਕਮ ਲਾਗੂ ਕਰ ਦਿੱਤੇ। ਅਧਿਕਾਰੀਆਂ ਨੇ ਕਿਹਾ ਵੱਡੀ ਗਿਣਤੀ ਵਿੱਚ ਸਮਰਥਕ ਆਪਣੇ ਵਾਹਨਾਂ ਨਾਲ ਜੇਲ੍ਹ ਦੇ ਨੇੜੇ ਪਹੁੰਚਣ ਵਿੱਚ ਕਾਮਯਾਬ ਹੋ ਗਏ, ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪਿਆ।

ਸੀਤਾਪੁਰ ਟ੍ਰੈਫਿਕ ਪੁਲੀਸ ਨੇ ਪਾਬੰਦੀਆਂ ਦੀ ਉਲੰਘਣਾ ਕਰਕੇ ਇਕੱਠੇ ਹੋਏ ਕਈ ਵਾਹਨਾਂ ਦੇ ਚਲਾਨ ਜਾਰੀ ਕੀਤੇ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਬੱਸਾਂ ਲੈ ਗਈ ‘ਸਰਕਾਰ’, ਲੋਕ ਅੱਡਿਆਂ ’ਤੇ ਹੋਏ ਖੁਆਰ

ਮੋਗਾ ਜ਼ਿਲ੍ਹੇ ਦੇ ਪਿੰਡ ਕਿਲੀ ਚਾਹਲਾਂ ਵਿਖੇ ਆਮ ਆਦਮੀ ਪਾਰਟੀ ਵੱਲੋਂ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਕੀਤੀ ਰੈਲੀ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ

Read More »

US Truck Driver Rules: ਅਮਰੀਕਾ ’ਚ ਹੋਏ ਹਾਦਸਿਆਂ ਤੋਂ ਬਾਅਦ ਅੰਗਰੇਜ਼ੀ ’ਚ ਮੁਹਾਰਤ ਰੱਖਣ ਵਾਲੇ ਟਰੱਕ ਡਰਾਈਵਰਾਂ ਨੂੰ ਮੁੱਖ ਤਰਜੀਹ, ਨਿਯਮ ਸਖ਼ਤ

ਟਰੰਪ ਪ੍ਰਸ਼ਾਸਨ ਨੇ ਨਵੇਂ ਸੰਘੀ ਨਿਯਮਾਂ ਦਾ ਖੁਲਾਸਾ ਕੀਤਾ ਹੈ, ਜੋ ਅਮਰੀਕਾ ਵਿੱਚ ਕਮਰਸ਼ੀਅਲ ਡਰਾਈਵਰ ਲਾਇਸੈਂਸ (CDL) ਪ੍ਰਾਪਤ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਦੇਸ਼ੀ ਨਾਗਰਿਕਾਂ

Read More »

Imran Khan ਲਈ ਰਾਹਤ ਦੀ ਖ਼ਬਰ: ਅੱਖਾਂ ਦੀ ਰੌਸ਼ਨੀ ਵਿੱਚ ਸੁਧਾਰ; ਮੈਡੀਕਲ ਬੋਰਡ ਨੇ ਜਾਰੀ ਕੀਤੀ ਰਿਪੋਰਟ

Imran Khan Medical Bulletin: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਿਹਤ ਨੂੰ ਲੈ ਕੇ ਇੱਕ ਉਤਸ਼ਾਹਜਨਕ ਰਿਪੋਰਟ ਸਾਹਮਣੇ ਆਈ ਹੈ। ਇਸਲਾਮਾਬਾਦ ਦੇ ਮੈਡੀਕਲ ਬੋਰਡ

Read More »
ਬੱਸਾਂ ਲੈ ਗਈ ‘ਸਰਕਾਰ’, ਲੋਕ ਅੱਡਿਆਂ ’ਤੇ ਹੋਏ ਖੁਆਰ
16Feb

ਬੱਸਾਂ ਲੈ ਗਈ ‘ਸਰਕਾਰ’, ਲੋਕ ਅੱਡਿਆਂ ’ਤੇ ਹੋਏ ਖੁਆਰ

ਮੋਗਾ ਜ਼ਿਲ੍ਹੇ ਦੇ ਪਿੰਡ ਕਿਲੀ ਚਾਹਲਾਂ ਵਿਖੇ ਆਮ ਆਦਮੀ ਪਾਰਟੀ ਵੱਲੋਂ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਕੀਤੀ ਰੈਲੀ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਲਿਜਾਣ ਲਈ ਪੀ ਆਰ ਟੀ…

US Truck Driver Rules: ਅਮਰੀਕਾ ’ਚ ਹੋਏ ਹਾਦਸਿਆਂ ਤੋਂ ਬਾਅਦ ਅੰਗਰੇਜ਼ੀ ’ਚ ਮੁਹਾਰਤ ਰੱਖਣ ਵਾਲੇ ਟਰੱਕ ਡਰਾਈਵਰਾਂ ਨੂੰ ਮੁੱਖ ਤਰਜੀਹ, ਨਿਯਮ ਸਖ਼ਤ
16Feb

US Truck Driver Rules: ਅਮਰੀਕਾ ’ਚ ਹੋਏ ਹਾਦਸਿਆਂ ਤੋਂ ਬਾਅਦ ਅੰਗਰੇਜ਼ੀ ’ਚ ਮੁਹਾਰਤ ਰੱਖਣ ਵਾਲੇ ਟਰੱਕ ਡਰਾਈਵਰਾਂ ਨੂੰ ਮੁੱਖ ਤਰਜੀਹ, ਨਿਯਮ ਸਖ਼ਤ

ਟਰੰਪ ਪ੍ਰਸ਼ਾਸਨ ਨੇ ਨਵੇਂ ਸੰਘੀ ਨਿਯਮਾਂ ਦਾ ਖੁਲਾਸਾ ਕੀਤਾ ਹੈ, ਜੋ ਅਮਰੀਕਾ ਵਿੱਚ ਕਮਰਸ਼ੀਅਲ ਡਰਾਈਵਰ ਲਾਇਸੈਂਸ (CDL) ਪ੍ਰਾਪਤ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਦੇਸ਼ੀ ਨਾਗਰਿਕਾਂ ਦੀ ਯੋਗਤਾ ਨੂੰ ਖਾਸ ਤੌਰ…

Imran Khan ਲਈ ਰਾਹਤ ਦੀ ਖ਼ਬਰ: ਅੱਖਾਂ ਦੀ ਰੌਸ਼ਨੀ ਵਿੱਚ ਸੁਧਾਰ; ਮੈਡੀਕਲ ਬੋਰਡ ਨੇ ਜਾਰੀ ਕੀਤੀ ਰਿਪੋਰਟ
16Feb

Imran Khan ਲਈ ਰਾਹਤ ਦੀ ਖ਼ਬਰ: ਅੱਖਾਂ ਦੀ ਰੌਸ਼ਨੀ ਵਿੱਚ ਸੁਧਾਰ; ਮੈਡੀਕਲ ਬੋਰਡ ਨੇ ਜਾਰੀ ਕੀਤੀ ਰਿਪੋਰਟ

Imran Khan Medical Bulletin: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਿਹਤ ਨੂੰ ਲੈ ਕੇ ਇੱਕ ਉਤਸ਼ਾਹਜਨਕ ਰਿਪੋਰਟ ਸਾਹਮਣੇ ਆਈ ਹੈ। ਇਸਲਾਮਾਬਾਦ ਦੇ ਮੈਡੀਕਲ ਬੋਰਡ ਨੇ ਪੁਸ਼ਟੀ ਕੀਤੀ ਹੈ ਕਿ…

More News

Leave a Reply

Your email address will not be published. Required fields are marked *