ਸੈਨੇਟ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਕਈ ਸੰਗਠਨਾਂ ਅਤੇ ਵਿਦਿਆਰਥੀ ਰਾਜਨੀਤਕ ਸਮੂਹਾਂ ਵੱਲੋਂ ਦਿੱਤੇ ਗਏ ‘PU Bandh’ ਦੇ ਸੱਦੇ ਤੋਂ ਪਹਿਲਾਂ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ’ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ।ਸੈਨੇਟ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਕਈ ਸੰਗਠਨਾਂ ਅਤੇ ਵਿਦਿਆਰਥੀ ਰਾਜਨੀਤਕ ਸਮੂਹਾਂ ਵੱਲੋਂ ਦਿੱਤੇ ਗਏ ‘PU Bandh’ ਦੇ ਸੱਦੇ ਤੋਂ ਪਹਿਲਾਂ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ’ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ।ਯੂਨੀਵਰਸਿਟੀ ਕੈਂਪਸ ਦੇ ਗੇਟਾਂ ’ਤੇ ਚੰਡੀਗੜ੍ਹ ਪੁਲੀਸ ਅਤੇ ਰਿਜ਼ਰਵ ਫੋਰਸਾਂ ਵੱਲੋਂ ਭਾਰੀ ਸੁਰੱਖਿਆ ਅਮਲਾ ਤਾਇਨਾਤ ਕੀਤਾ ਗਿਆ ਹੈ। ਗੇਟਾਂ ਨੂੰ ਵਾਧੂ ਬੈਰੀਕੇਡਿੰਗ ਤੇ ਬੱਸਾਂ ਖੜ੍ਹਾ ਕੇ ਬੰਦ ਕਰ ਦਿੱਤਾ ਗਿਆ ਹੈ।ਗੇਟ ਨੰ.1 ਅੰਸ਼ਕ ਤੌਰ ’ਤੇ ਖੋਲ੍ਹ ਦਿੱਤਾ ਗਿਆ ਹੈ ਜਦੋਂਕਿ ਬਾਕੀ ਸਾਰੇ ਗੇਟ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਹਨ। ਯੂਨੀਵਰਸਿਟੀ ਵਿਚ ਰਹਿੰਦੇ ਲੋਕਾਂ ਨੂੰ ਵੀ ਅੰਦਰ ਹੀ ਸੀਮਤ ਕਰ ਦਿੱਤਾ ਗਿਆ ਹੈ। ਦੁਪਹਿਰ 1 ਵਜੇ ਤੱਕ ਇਹੀ ਹਾਲਾਤ ਬਣੇ ਰਹਿਣ ਦੀ ਉਮੀਦ ਹੈ।
ਸੈਨੇਟ ਚੋਣਾਂ ਦੀ ਮੰਗ: PU Bandh ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ ਵਿਚ ਸੁਰੱਖਿਆ ਵਧਾਈ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…
ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…
ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…
More News

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਟਰੰਪ ਨੂੰ ਅਮਰੀਕੀ ਅਦਾਲਤ ਤੋਂ ਝਟਕਾ, ਜਨਮ ਅਧਿਕਾਰ ਨਾਗਰਿਕਤਾ ਨੂੰ ਸੀਮਤ ਕਰਨ ਵਾਲੇ ਨਵੇਂ ਆਦੇਸ਼ ‘ਤੇ ਪਾਬੰਦੀ