ਸੋਨਮ ਵਾਂਗਚੁਕ ਦੀ ਹਿਰਾਸਤ: ਸੁਪਰੀਮ ਕੋਰਟ ਵੱਲੋਂ ਗੀਤਾਂਜਲੀ ਅੰਗਮੋ ਦੀ ਪਟੀਸ਼ਨ ’ਤੇ ਕੇਂਦਰ ਤੇ ਲੱਦਾਖ ਯੂਟੀ ਨੂੰ ਨੋਟਿਸ ਜਾਰੀ

ਸੁਪਰੀਮ ਕੋਰਟ ਨੇ ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਨੂੰ ਕੌਮੀ ਸੁਰੱਖਿਆ ਐਕਟ(NSA) ਤਹਿਤ ਜੋਧਪੁਰ ਦੀ ਕੇਂਦਰੀ ਜੇਲ੍ਹ ਵਿਚ ਹਿਰਾਸਤ ’ਚ ਰੱਖਣ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਤੇ ਫੌਰੀ ਰਿਹਾਈ ਦੀ ਮੰਗ ਕਰਦੀ ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਦੀ ਪਟੀਸ਼ਨ ’ਤੇ ਕੇਂਦਰ ਸਰਕਾਰ ਤੇ ਲੱਦਾਖ ਯੂਟੀ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਹੈ।

ਜਸਟਿਸ ਅਰਵਿੰਦ ਕੁਮਾਰ ਤੇ ਜਸਟਿਸ ਐੱਨਵੀ ਅੰਜਾਰੀਆ ਦੇ ਬੈਂਚ ਨੇ ਹਾਲਾਂਕਿ ਸੋਨਮ ਵਾਂਗਚੁਕ ਦੀ ਪਤਨੀ ਨੂੰ ਉਸ ਦੀ ਨਜ਼ਰਬੰਦੀ ਦੇ ਕਾਰਨਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਸਬੰਧੀ ਕੋਈ ਵੀ ਹੁਕਮ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਮਾਮਲੇ ’ਤੇ ਅਗਲੀ ਸੁਣਵਾਈ 14 ਅਕਤੂਬਰ ਨੂੰ ਹੋਵੇਗੀ। ਲੱਦਾਖ ਨੂੰ ਰਾਜ ਦਾ ਦਰਜਾ ਅਤੇ 6ਵੇਂ ਸ਼ਡਿਊਲ ਵਿਚ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ ਹੋਏ ਵਿਰੋਧ ਪ੍ਰਦਰਸ਼ਨਾਂ ਤੋਂ ਦੋ ਦਿਨ ਬਾਅਦ ਵਾਂਗਚੁਕ ਨੂੰ 26 ਸਤੰਬਰ ਨੂੰ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ। ਵਿਰੋਧ ਪ੍ਰਦਰਸ਼ਨਾਂ ਦੌਰਾਨ ਹੋਈ ਹਿੰਸਾ ਵਿਚ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਸੀ ਅਤੇ 90 ਜ਼ਖਮੀ ਹੋ ਗਏ ਸਨ। ਵਾਂਗਚੁਕ ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿੱਚ ਬੰਦ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

37 ਲੋਕਾਂ ਦੀ ਮੌਤ ਤੇ 32000 ਬੇਘਰ… ਫਿਲੀਪੀਨਜ਼ ਦੇ ਲੋਕਾਂ ਨੇ ਫਿਰ ਦੇਖੀ 50 ਸਾਲ ਪਹਿਲਾਂ ਵਾਲੀ ਤਬਾਹੀ

ਮਨੀਲਾ : ਦੱਖਣੀ ਫਿਲੀਪੀਨਜ਼ ਵਿੱਚ ਸੋਮਵਾਰ ਸਵੇਰੇ ਆਏ 7.8 ਤੀਬਰਤਾ ਦੇ ਵਿਨਾਸ਼ਕਾਰੀ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਬਚਾਅ ਟੀਮਾਂ ਮੰਗਲਵਾਰ ਨੂੰ ਮਲਬੇ ਵਿੱਚ ਫਸੇ ਲੋਕਾਂ

Read More »

13 ਸਾਲ ਪੁਰਾਣਾ ਰਹੱਸ ਸੁਲਝਿਆ: ਜਿਸ ਭਾਣਜੀ ਨੂੰ ਮ੍ਰਿਤਕ ਮੰਨ ਕੇ ਲੜੀ ਜਾ ਰਹੀ ਸੀ ਕਾਨੂੰਨੀ ਲੜਾਈ, ਉਹ ਵਿਦੇਸ਼ ‘ਚ ਮਿਲੀ ਜ਼ਿੰਦਾ

ਚੰਡੀਗੜ੍ਹ : ਜਿਸ ਮੁਟਿਆਰ ਨੂੰ ਉਸਦਾ ਪਰਿਵਾਰ 13 ਸਾਲਾਂ ਤੋਂ ਲਾਪਤਾ ਮੰਨ ਰਿਹਾ ਸੀ ਤੇ ਜਿਸਦੀ ਹੱਤਿਆ ਦੀ ਸ਼ੰਕਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ

Read More »

ਸਟ੍ਰੇਟ ਆਫ਼ ਹਾਰਮੁਜ਼ ‘ਚ ਅਮਰੀਕੀ ਫ਼ੌਜ ਦਾ ਹੈਲੀਕਾਪਟਰ ਕਰੈਸ਼, ਟਰੰਪ ਬੋਲੇ- ਪਾਇਲਟ ਸੁਰੱਖਿਅਤ ਹੈ

ਵਾਸ਼ਿੰਗਟਨ: ਸਟ੍ਰੇਟ ਆਫ਼ ਹਾਰਮੁਜ਼ ਵਿੱਚ ਅਮਰੀਕੀ ਫ਼ੌਜ ਦਾ ਇੱਕ ਅਟੈਕ ਹੈਲੀਕਾਪਟਰ ਗਨਸ਼ਿਪ ਕਰੈਸ਼ ਹੋ ਗਿਆ ਹੈ। ‘ਨਿਊਯਾਰਕ ਟਾਈਮਜ਼’ ਨੇ ਇਸ ਦੀ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ। ਹੁਣ

Read More »
37 ਲੋਕਾਂ ਦੀ ਮੌਤ ਤੇ 32000 ਬੇਘਰ… ਫਿਲੀਪੀਨਜ਼ ਦੇ ਲੋਕਾਂ ਨੇ ਫਿਰ ਦੇਖੀ 50 ਸਾਲ ਪਹਿਲਾਂ ਵਾਲੀ ਤਬਾਹੀ
09Jun

37 ਲੋਕਾਂ ਦੀ ਮੌਤ ਤੇ 32000 ਬੇਘਰ… ਫਿਲੀਪੀਨਜ਼ ਦੇ ਲੋਕਾਂ ਨੇ ਫਿਰ ਦੇਖੀ 50 ਸਾਲ ਪਹਿਲਾਂ ਵਾਲੀ ਤਬਾਹੀ

ਮਨੀਲਾ : ਦੱਖਣੀ ਫਿਲੀਪੀਨਜ਼ ਵਿੱਚ ਸੋਮਵਾਰ ਸਵੇਰੇ ਆਏ 7.8 ਤੀਬਰਤਾ ਦੇ ਵਿਨਾਸ਼ਕਾਰੀ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਬਚਾਅ ਟੀਮਾਂ ਮੰਗਲਵਾਰ ਨੂੰ ਮਲਬੇ ਵਿੱਚ ਫਸੇ ਲੋਕਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ…

13 ਸਾਲ ਪੁਰਾਣਾ ਰਹੱਸ ਸੁਲਝਿਆ: ਜਿਸ ਭਾਣਜੀ ਨੂੰ ਮ੍ਰਿਤਕ ਮੰਨ ਕੇ ਲੜੀ ਜਾ ਰਹੀ ਸੀ ਕਾਨੂੰਨੀ ਲੜਾਈ, ਉਹ ਵਿਦੇਸ਼ ‘ਚ ਮਿਲੀ ਜ਼ਿੰਦਾ
09Jun

13 ਸਾਲ ਪੁਰਾਣਾ ਰਹੱਸ ਸੁਲਝਿਆ: ਜਿਸ ਭਾਣਜੀ ਨੂੰ ਮ੍ਰਿਤਕ ਮੰਨ ਕੇ ਲੜੀ ਜਾ ਰਹੀ ਸੀ ਕਾਨੂੰਨੀ ਲੜਾਈ, ਉਹ ਵਿਦੇਸ਼ ‘ਚ ਮਿਲੀ ਜ਼ਿੰਦਾ

ਚੰਡੀਗੜ੍ਹ : ਜਿਸ ਮੁਟਿਆਰ ਨੂੰ ਉਸਦਾ ਪਰਿਵਾਰ 13 ਸਾਲਾਂ ਤੋਂ ਲਾਪਤਾ ਮੰਨ ਰਿਹਾ ਸੀ ਤੇ ਜਿਸਦੀ ਹੱਤਿਆ ਦੀ ਸ਼ੰਕਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤਕ ਲੜਾਈ ਪਹੁੰਚ ਗਈ,…

ਸਟ੍ਰੇਟ ਆਫ਼ ਹਾਰਮੁਜ਼ ‘ਚ ਅਮਰੀਕੀ ਫ਼ੌਜ ਦਾ ਹੈਲੀਕਾਪਟਰ ਕਰੈਸ਼, ਟਰੰਪ ਬੋਲੇ- ਪਾਇਲਟ ਸੁਰੱਖਿਅਤ ਹੈ
09Jun

ਸਟ੍ਰੇਟ ਆਫ਼ ਹਾਰਮੁਜ਼ ‘ਚ ਅਮਰੀਕੀ ਫ਼ੌਜ ਦਾ ਹੈਲੀਕਾਪਟਰ ਕਰੈਸ਼, ਟਰੰਪ ਬੋਲੇ- ਪਾਇਲਟ ਸੁਰੱਖਿਅਤ ਹੈ

ਵਾਸ਼ਿੰਗਟਨ: ਸਟ੍ਰੇਟ ਆਫ਼ ਹਾਰਮੁਜ਼ ਵਿੱਚ ਅਮਰੀਕੀ ਫ਼ੌਜ ਦਾ ਇੱਕ ਅਟੈਕ ਹੈਲੀਕਾਪਟਰ ਗਨਸ਼ਿਪ ਕਰੈਸ਼ ਹੋ ਗਿਆ ਹੈ। ‘ਨਿਊਯਾਰਕ ਟਾਈਮਜ਼’ ਨੇ ਇਸ ਦੀ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ। ਹੁਣ ਖ਼ਬਰ ਹੈ ਕਿ ਇੱਕ ਐਵੀਏਸ਼ਨ…

More News

Leave a Reply

Your email address will not be published. Required fields are marked *