ਸੋਨੇ ਦੀ ਕੀਮਤ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ ’ਤੇ ਪੁੱਜੀ, ਚਾਂਦੀ ਵੀ ਚਮਕੀ

ਸੋਮਵਾਰ ਨੂੰ ਕੌਮੀ ਰਾਜਧਾਨੀ ਵਿੱਚ ਸੋਨੇ ਦੀਆਂ ਕੀਮਤਾਂ ₹2,200 ਦੇ ਵਾਧੇ ਨਾਲ ₹1,16,200 ਪ੍ਰਤੀ 10 ਗ੍ਰਾਮ ਦੇ ਨਵੇਂ ਸਿਖਰ ‘ਤੇ ਪਹੁੰਚ ਗਈਆਂ। ਇਨ੍ਹਾਂ ਕੀਮਤਾਂ ਨੂੰ ਜਿਸ ਨੂੰ ਮਜ਼ਬੂਤ ​​ਵਿਸ਼ਵ ਸੰਕੇਤਾਂ ਦਾ ਹੁਲਾਰਾ ਮਿਲਿਆ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਅਨੁਸਾਰ 99.9% ਸ਼ੁੱਧਤਾ ਵਾਲੀ ਕੀਮਤੀ ਧਾਤ ਸ਼ੁੱਕਰਵਾਰ ਨੂੰ ₹1,14,000 ਪ੍ਰਤੀ 10 ਗ੍ਰਾਮ ’ਤੇ ਬੰਦ ਹੋਈ ਸੀ। ਸਥਾਨਕ ਬੁਲਿਅਨ ਬਾਜ਼ਾਰ ਵਿੱਚ 99.5% ਸ਼ੁੱਧਤਾ ਵਾਲਾ ਸੋਨਾ ₹2,150 ਦੇ ਵਾਧੇ ਨਾਲ ₹1,15,650 ਪ੍ਰਤੀ 10 ਗ੍ਰਾਮ (ਸਾਰੇ ਟੈਕਸਾਂ ਸਮੇਤ) ਦੇ ਰਿਕਾਰਡ ਉੱਚ ਪੱਧਰ ‘ਤੇ ਪਹੁੰਚ ਗਿਆ। ਪਿਛਲੇ ਕਾਰੋਬਾਰੀ ਸੈਸ਼ਨ ਵਿੱਚ ਇਹ ₹1,13,500 ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ।

ਐੱਚਡੀਐੱਫਸੀ ਸਕਿਓਰਿਟੀਜ਼ ਦੇ ਸੀਨੀਅਰ ਐਨਾਲਿਸਟ ਸੌਮਿਲ ਗਾਂਧੀ ਨੇ ਕਿਹਾ, “ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਤੇਜ਼ੀ ਦੇ ਰੁਝਾਨ ਨੂੰ ਵੇਖਦੇ ਹੋਏ, ਸੋਨਾ ਅਤੇ ਚਾਂਦੀ ਦੋਵਾਂ ਨੇ ਘਰੇਲੂ ਬਾਜ਼ਾਰਾਂ ਵਿੱਚ ਰਿਕਾਰਡ ਪੱਧਰ ‘ਤੇ ਵਪਾਰ ਕੀਤਾ।”

ਇਸ ਕੈਲੰਡਰ ਸਾਲ ਵਿੱਚ ਕੀਮਤੀ ਧਾਤਾਂ ਦੀਆਂ ਕੀਮਤਾਂ ਵਿੱਚ ₹37,250 ਪ੍ਰਤੀ 10 ਗ੍ਰਾਮ ਜਾਂ 47.18% ਦਾ ਵਾਧਾ ਹੋਇਆ ਹੈ, ਜੋ 31 ਦਸੰਬਰ 2024 ਨੂੰ ₹78,950 ਪ੍ਰਤੀ 10 ਗ੍ਰਾਮ ਤੋਂ ਵੱਧ ਕੇ ਇਸ ਪੱਧਰ ‘ਤੇ ਪਹੁੰਚਿਆ ਹੈ।

ਇਸ ਦੌਰਾਨ, ਚਾਂਦੀ ਦੀਆਂ ਕੀਮਤਾਂ ਸੋਮਵਾਰ ਨੂੰ ₹4,380 ਦੇ ਵਾਧੇ ਨਾਲ ₹1,36,380 ਪ੍ਰਤੀ ਕਿਲੋਗ੍ਰਾਮ (ਸਾਰੇ ਟੈਕਸਾਂ ਸਮੇਤ) ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਈਆਂ। ਐਸੋਸੀਏਸ਼ਨ ਅਨੁਸਾਰ ਸਫੈਦ ਧਾਤੂ ਸ਼ੁੱਕਰਵਾਰ ਨੂੰ ₹1,32,000 ਪ੍ਰਤੀ ਕਿਲੋਗ੍ਰਾਮ ’ਤੇ ਬੰਦ ਹੋਈ ਸੀ। ਇਸ ਸਾਲ ਹੁਣ ਤੱਕ ਚਾਂਦੀ ਦੀਆਂ ਕੀਮਤਾਂ ਵਿੱਚ ₹46,680 ਪ੍ਰਤੀ ਕਿਲੋਗ੍ਰਾਮ ਜਾਂ 52.04% ਦਾ ਵਾਧਾ ਹੋਇਆ ਹੈ, ਜੋ 31 ਦਸੰਬਰ 2024 ਨੂੰ ₹89,700 ਪ੍ਰਤੀ ਕਿਲੋਗ੍ਰਾਮ ਤੋਂ ਵਧੀਆਂ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਸੋਨਾ 11 ਹਜ਼ਾਰ ਮਹਿੰਗਾ, ਚਾਂਦੀ ਨੇ ਮਾਰੀ 22,376 ਦੀ ਛਾਲ; ਆਮ ਬੰਦੇ ਦੀ ਪਹੁੰਚ ਤੋਂ ਬਾਹਰ?

ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਤੇਜ਼ੀ ਦੇਖਣ ਨੂੰ ਮਿਲੀ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਲਗਾਤਾਰ ਦੋ ਦਿਨ ਸੋਨਾ ਨਾ ਖਰੀਦਣ ਦੀ ਅਪੀਲ

Read More »

ਡੋਨਾਲਡ ਟਰੰਪ ਪਹੁੰਚੇ ਚੀਨ, ਜਿਨਪਿੰਗ ਨਾਲ ਹੋਵੇਗੀ ਅਹਿਮ ਸਿਖ਼ਰ ਗੱਲਬਾਤ; ਅਮਰੀਕਾ-ਚੀਨ ਬੈਠਕ ‘ਤੇ ਟਿਕੀ ਦੁਨੀਆ ਦੀ ਨਿਗ੍ਹਾ

ਨਵੀਂ ਦਿੱਲੀ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਬੁੱਧਵਾਰ ਨੂੰ ਤਿੰਨ ਰੋਜ਼ਾ ਮਹੱਤਵਪੂਰਨ ਦੌਰੇ ‘ਤੇ ਚੀਨ ਪਹੁੰਚੇ ਗਏ ਹਨ। ਇੱਥੇ ਉਨ੍ਹਾਂ ਦੀ ਮੁਲਾਕਾਤ ਚੀਨੀ ਰਾਸ਼ਟਰਪਤੀ ਸ਼ੀ

Read More »
AI ਦੇ ਨਾਲ ਚੈਟ ਵੀ ਹੁਣ Incognito ਮੋਡ ‘ਚ, WhatsApp ਲਿਆਇਆ ਨਵਾਂ ਪ੍ਰਾਈਵੇਸੀ ਫੀਚਰ
13May

AI ਦੇ ਨਾਲ ਚੈਟ ਵੀ ਹੁਣ Incognito ਮੋਡ ‘ਚ, WhatsApp ਲਿਆਇਆ ਨਵਾਂ ਪ੍ਰਾਈਵੇਸੀ ਫੀਚਰ

WhatsApp ਨੇ Meta AI ਦੇ ਨਾਲ Incognito Chat ਦਾ ਐਲਾਨ ਕੀਤਾ ਹੈ, ਜੋ ਕਿ ਇੱਕ ਨਵਾਂ ਫੀਚਰ ਹੈ ਜਿਸ ਰਾਹੀਂ ਯੂਜ਼ਰਜ਼ ਕੰਪਨੀ ਦੇ AI ਅਸਿਸਟੈਂਟ ਨਾਲ ਪ੍ਰਾਈਵੇਟ ਅਤੇ ਟੈਂਪਰੇਰੀ (ਆਰਜ਼ੀ)…

ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਸੋਨਾ 11 ਹਜ਼ਾਰ ਮਹਿੰਗਾ, ਚਾਂਦੀ ਨੇ ਮਾਰੀ 22,376 ਦੀ ਛਾਲ; ਆਮ ਬੰਦੇ ਦੀ ਪਹੁੰਚ ਤੋਂ ਬਾਹਰ?
13May

ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਸੋਨਾ 11 ਹਜ਼ਾਰ ਮਹਿੰਗਾ, ਚਾਂਦੀ ਨੇ ਮਾਰੀ 22,376 ਦੀ ਛਾਲ; ਆਮ ਬੰਦੇ ਦੀ ਪਹੁੰਚ ਤੋਂ ਬਾਹਰ?

ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਤੇਜ਼ੀ ਦੇਖਣ ਨੂੰ ਮਿਲੀ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਲਗਾਤਾਰ ਦੋ ਦਿਨ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਬਾਜ਼ਾਰ ਵਿੱਚ ਵੱਡੀ…

ਡੋਨਾਲਡ ਟਰੰਪ ਪਹੁੰਚੇ ਚੀਨ, ਜਿਨਪਿੰਗ ਨਾਲ ਹੋਵੇਗੀ ਅਹਿਮ ਸਿਖ਼ਰ ਗੱਲਬਾਤ; ਅਮਰੀਕਾ-ਚੀਨ ਬੈਠਕ ‘ਤੇ ਟਿਕੀ ਦੁਨੀਆ ਦੀ ਨਿਗ੍ਹਾ
13May

ਡੋਨਾਲਡ ਟਰੰਪ ਪਹੁੰਚੇ ਚੀਨ, ਜਿਨਪਿੰਗ ਨਾਲ ਹੋਵੇਗੀ ਅਹਿਮ ਸਿਖ਼ਰ ਗੱਲਬਾਤ; ਅਮਰੀਕਾ-ਚੀਨ ਬੈਠਕ ‘ਤੇ ਟਿਕੀ ਦੁਨੀਆ ਦੀ ਨਿਗ੍ਹਾ

ਨਵੀਂ ਦਿੱਲੀ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਬੁੱਧਵਾਰ ਨੂੰ ਤਿੰਨ ਰੋਜ਼ਾ ਮਹੱਤਵਪੂਰਨ ਦੌਰੇ ‘ਤੇ ਚੀਨ ਪਹੁੰਚੇ ਗਏ ਹਨ। ਇੱਥੇ ਉਨ੍ਹਾਂ ਦੀ ਮੁਲਾਕਾਤ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਹੋਵੇਗੀ। ਅਮਰੀਕਾ ਅਤੇ…

More News

Leave a Reply

Your email address will not be published. Required fields are marked *