ਮੈਲਬੌਰਨ : ਸ੍ਰੀ ਅੰਮ੍ਰਿਤਸਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਇਨੀਂ ਦਿਨੀਂ ਆਸਟ੍ਰੇਲੀਆ ਦੌਰੇ ‘ਤੇ ਹਨ, ਜਿੱਥੇ ਉਹ ਵੱਖ-ਵੱਖ ਸ਼ਹਿਰਾਂ ‘ਚ ਪੰਜਾਬੀ ਭਾਈਚਾਰੇ ਨਾਲ ਮੀਟਿੰਗਾਂ ਅਤੇ ਸਮਾਗਮਾਂ ‘ਚ ਸ਼ਿਰਕਤ ਕਰ ਰਹੇ ਹਨ। ਮੈਲਬੌਰਨ ਪੁੱਜਣ ‘ਤੇ ਕਾਂਗਰਸ ਪਾਰਟੀ ਦੇ ਨੁਮਾਇੰਦਿਆਂ ਅਤੇ ਕਈ ਸੰਸਥਾਵਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੈਲਬੌਰਨ ‘ਚ ਪੰਜਾਬੀ ਭਾਈਚਾਰੇ ਨਾਲ ਲਗਾਤਾਰ ਮੀਟਿੰਗਾਂ ਅਤੇ ਮੁਲਾਕਾਤਾਂ ਦਾ ਦੌਰ ਸ਼ੁਰੂ ਕੀਤਾ। ਇਸ ਮੌਕੇ ਇੰਡੀਅਨ ਓਵਰਸੀਜ਼ ਕਾਂਗਰਸ ਆਸਟ੍ਰੇਲੀਆ ਦੇ ਪੰਜਾਬ ਚੈਪਟਰ ਵੱਲੋਂ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ‘ਚ ਪ੍ਰਧਾਨ ਸੁਖਬੀਰ ਸਿੰਘ ਸੰਧੂ ‘ਮਾੜੀ ਮੇਘਾ’ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ ਵੱਲੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਔਜਲਾ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ, ਨੌਜਵਾਨਾਂ ਦੇ ਭਵਿੱਖ, ਪੰਜਾਬ ਦੀ ਤਰੱਕੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ।
ਸੰਸਦ ਮੈਂਬਰ ਗੁਰਜੀਤ ਔਜਲਾ ਨੇ ਆਸਟ੍ਰੇਲੀਆ ਦੀ ਧਰਤੀ ਤੋਂ ਘੇਰੀ ਪੰਜਾਬ ਸਰਕਾਰ; ਪੰਜਾਬੀ ਭਾਈਚਾਰੇ ਨਾਲ ਮਿਲ ਕੇ 2027 ਲਈ ਖਿੱਚੀ ਸਿਆਸੀ ਲਕੀਰ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਵੈਨੇਜ਼ੁਏਲਾ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, 72 ਲੋਕਾਂ ਦੀ ਮੌਤ ਦੀ ਪੁਸ਼ਟੀ ਤੇ 700 ਜ਼ਖ਼ਮੀ; ਐਮਰਜੈਂਸੀ ਦਾ ਐਲਾਨ
ਕਾਰਾਕਾਸ: ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ ਹੈ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ

ਡੋਨਾਲਡ ਟਰੰਪ ਨੂੰ ਵੱਡਾ ਝਟਕਾ: ਅਮਰੀਕੀ ਸੈਨੇਟ ਨੇ ਪਾਸ ਕੀਤਾ ‘ਯੁੱਧ ਸ਼ਕਤੀਆਂ’ ‘ਤੇ ਲਗਾਮ ਲਗਾਉਣ ਵਾਲਾ ਮਤਾ, ਈਰਾਨ ਖ਼ਿਲਾਫ਼ ਫ਼ੌਜੀ ਐਕਸ਼ਨ ਰੋਕਣ ਦੀ ਤਿਆਰੀ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਘਰੇਲੂ ਮੋਰਚੇ ’ਤੇ ਆਪਣੀਆਂ ਨੀਤੀਆਂ ਅਤੇ ਸ਼ਕਤੀਆਂ ’ਤੇ ਦੋਹਰਾ ਝਟਕਾ ਲੱਗਾ ਹੈ। ਪਹਿਲਾ ਝਟਕਾ ਸੈਨੇਟ ਤੋਂ ਲੱਗਾ, ਜਦਕਿ ਦੂਜਾ

ਵਿਦੇਸ਼ ‘ਚ ਫਸੇ ਭਾਰਤੀ ਕਾਮਿਆਂ ਲਈ ਵੱਡੀ ਖ਼ਬਰ: ਸਿੰਘਾਪੁਰ ਸਰਕਾਰ ਨੇ ਤਨਖ਼ਾਹਾਂ ਨਾ ਦੇਣ ਵਾਲੀਆਂ ਕੰਪਨੀਆਂ ਖ਼ਿਲਾਫ਼ ਵਿੱਢੀ ਜਾਂਚ
ਭਾਰਤ ਅਤੇ ਬੰਗਲਾਦੇਸ਼ ਦੇ 400 ਪਰਵਾਸੀ ਮਜ਼ਦੂਰਾਂ ਨੇ ਸਿੰਗਾਪੁਰ ‘ਚ ਵਿਦੇਸ਼ੀ ਮਾਲਕੀ ਵਾਲੀਆਂ ਦੋ ਕੰਪਨੀਆਂ ’ਤੇ ਤਨਖ਼ਾਹ ਨਾ ਦੇਣ ਦਾ ਦੋਸ਼ ਲਾਇਆ ਹੈ। ਕਿਰਤ ਮੰਤਰਾਲੇ
ਵੈਨੇਜ਼ੁਏਲਾ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, 72 ਲੋਕਾਂ ਦੀ ਮੌਤ ਦੀ ਪੁਸ਼ਟੀ ਤੇ 700 ਜ਼ਖ਼ਮੀ; ਐਮਰਜੈਂਸੀ ਦਾ ਐਲਾਨ
ਕਾਰਾਕਾਸ: ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ ਹੈ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਕਈ ਇਮਾਰਤਾਂ ਅਤੇ ਮਕਾਨਾਂ…
ਡੋਨਾਲਡ ਟਰੰਪ ਨੂੰ ਵੱਡਾ ਝਟਕਾ: ਅਮਰੀਕੀ ਸੈਨੇਟ ਨੇ ਪਾਸ ਕੀਤਾ ‘ਯੁੱਧ ਸ਼ਕਤੀਆਂ’ ‘ਤੇ ਲਗਾਮ ਲਗਾਉਣ ਵਾਲਾ ਮਤਾ, ਈਰਾਨ ਖ਼ਿਲਾਫ਼ ਫ਼ੌਜੀ ਐਕਸ਼ਨ ਰੋਕਣ ਦੀ ਤਿਆਰੀ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਘਰੇਲੂ ਮੋਰਚੇ ’ਤੇ ਆਪਣੀਆਂ ਨੀਤੀਆਂ ਅਤੇ ਸ਼ਕਤੀਆਂ ’ਤੇ ਦੋਹਰਾ ਝਟਕਾ ਲੱਗਾ ਹੈ। ਪਹਿਲਾ ਝਟਕਾ ਸੈਨੇਟ ਤੋਂ ਲੱਗਾ, ਜਦਕਿ ਦੂਜਾ ਝਟਕਾ ਇਕ ਜੱਜ ਨੇ ਦਿੱਤਾ।…
ਵਿਦੇਸ਼ ‘ਚ ਫਸੇ ਭਾਰਤੀ ਕਾਮਿਆਂ ਲਈ ਵੱਡੀ ਖ਼ਬਰ: ਸਿੰਘਾਪੁਰ ਸਰਕਾਰ ਨੇ ਤਨਖ਼ਾਹਾਂ ਨਾ ਦੇਣ ਵਾਲੀਆਂ ਕੰਪਨੀਆਂ ਖ਼ਿਲਾਫ਼ ਵਿੱਢੀ ਜਾਂਚ
ਭਾਰਤ ਅਤੇ ਬੰਗਲਾਦੇਸ਼ ਦੇ 400 ਪਰਵਾਸੀ ਮਜ਼ਦੂਰਾਂ ਨੇ ਸਿੰਗਾਪੁਰ ‘ਚ ਵਿਦੇਸ਼ੀ ਮਾਲਕੀ ਵਾਲੀਆਂ ਦੋ ਕੰਪਨੀਆਂ ’ਤੇ ਤਨਖ਼ਾਹ ਨਾ ਦੇਣ ਦਾ ਦੋਸ਼ ਲਾਇਆ ਹੈ। ਕਿਰਤ ਮੰਤਰਾਲੇ ਨੇ ਇਸ ਮਾਮਲੇ ’ਚ ਸੋਮਵਾਰ…
More News

ਵੈਨੇਜ਼ੁਏਲਾ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, 72 ਲੋਕਾਂ ਦੀ ਮੌਤ ਦੀ ਪੁਸ਼ਟੀ ਤੇ 700 ਜ਼ਖ਼ਮੀ; ਐਮਰਜੈਂਸੀ ਦਾ ਐਲਾਨ



ਵੈਨੇਜ਼ੁਏਲਾ ‘ਚ ਭੂਚਾਲ ਨਾਲ ਵੱਡੀ ਤਬਾਹੀ, ਪੀਐਮ ਮੋਦੀ ਨੇ ਕਿਹਾ- ਭਾਰਤ ਹਰ ਸੰਭਵ ਮਦਦ ਲਈ ਤਿਆਰ



ਕਤਰ ਦੇ ਗੈਸ ਪਲਾਂਟ ‘ਚ ਜ਼ੋਰਦਾਰ ਧਮਾਕਾ, 54 ਲੋਕ ਜ਼ਖ਼ਮੀ; 18 ਤੋਂ ਵੱਧ ਲਾਪਤਾ



