ਹਮਾਸ ਨੇ ਦੋ ਇਜ਼ਰਾਈਲੀ ਬੰਧਕਾਂ ਦੀਆਂ ਲਾਸ਼ਾਂ ਸੌਂਪੀਆਂ

Hamas hands over bodies of two Israeli hostages ਫਲਸਤੀਨੀ ਦਹਿਸ਼ਤੀ ਸਮੂਹ ਹਮਾਸ ਨੇ ਅੱਜ ਇਜ਼ਰਾਈਲ ਨੂੰ ਦੋ ਇਜ਼ਰਾਈਲੀ ਬੰਦੀਆਂ ਦੀਆਂ ਲਾਸ਼ਾਂ ਸੌਂਪੀਆਂ। ਇਸ ਤੋਂ ਇਕ ਦਿਨ ਪਹਿਲਾਂ ਇਜ਼ਰਾਈਲ ਨੇ ਜੰਗਬੰਦੀ ਨੂੰ ਪਾਸੇ ਛੱਡਦਿਆਂ ਗਾਜ਼ਾ ’ਤੇ ਵੱਡੇ ਪੱਧਰ ’ਤੇ ਬੰਬਾਰੀ ਕੀਤੀ ਸੀ।

ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਦਫ਼ਤਰ ਨੇ ਕਿਹਾ ਕਿ ਦੋਵੇਂ ਲਾਸ਼ਾਂ ਇਜ਼ਰਾਈਲੀ ਬਲਾਂ ਨੂੰ ਗਾਜ਼ਾ ਵਿੱਚ ਰੈੱਡ ਕਰਾਸ ਰਾਹੀਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਨੂੰ ਪਛਾਣ ਲਈ ਇਜ਼ਰਾਈਲ ਵਿੱਚ ਭੇਜਿਆ ਜਾਵੇਗਾ।ਜੰਗਬੰਦੀ ਸਮਝੌਤੇ ਤਹਿਤ ਹਮਾਸ ਨੇ ਯੁੱਧ ਸਮੇਂ ਦੇ ਨਜ਼ਰਬੰਦਾਂ ਦੇ ਬਦਲੇ ਸਾਰੇ ਜ਼ਿੰਦਾ ਬੰਦੀਆਂ ਨੂੰ ਰਿਹਾਅ ਕਰ ਦਿੱਤਾ ਹੈ ਤੇ ਇਸ ਦੇ ਬਦਲੇ ਇਜ਼ਰਾਈਲ ਨੇ ਲਗਪਗ 2,000 ਫਲਸਤੀਨੀ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਹੈ ਅਤੇ ਆਪਣੀਆਂ ਫੌਜਾਂ ਨੂੰ ਵਾਪਸ ਸੱਦ ਲਿਆ ਹੈ। ਹਮਾਸ 360 ਫਲਸਤੀਨੀ ਦਹਿਸ਼ਤਗਰਦਾਂ ਬਦਲੇ 28 ਮ੍ਰਿਤਕ ਬੰਦੀਆਂ ਦੀਆਂ ਲਾਸ਼ਾਂ ਸੌਂਪਣ ਲਈ ਵੀ ਸਹਿਮਤ ਹੋ ਗਿਆ ਹੈ। ਇਜ਼ਰਾਈਲ ਦਾ ਕਹਿਣਾ ਹੈ ਕਿ ਹਮਾਸ ਗਾਜ਼ਾ ਵਿੱਚ ਹਾਲੇ ਵੀ ਬੰਦੀਆਂ ਦੀਆਂ ਬਾਕੀ ਲਾਸ਼ਾਂ ਸੌਂਪਣ ਦਾ ਕੰਮ ਬਹੁਤ ਹੌਲੀ ਰਫਤਾਰ ਨਾਲ ਕਰ ਰਿਹਾ ਹੈ। ਦੂਜੇ ਪਾਸੇ ਹਮਾਸ ਦਾ ਕਹਿਣਾ ਹੈ ਕਿ ਇਸ ਨੂੰ ਲਾਸ਼ਾਂ ਲੱਭਣ ਵਿੱਚ ਸਮਾਂ ਲੱਗੇਗਾ। 

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News

Leave a Reply

Your email address will not be published. Required fields are marked *