Trump says US, Canada will not restart trade talks ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਅਮਰੀਕਾ ਅਤੇ ਕੈਨੇਡਾ ਵਪਾਰ ਬਾਰੇ ਗੱਲਬਾਤ ਮੁੜ ਸ਼ੁਰੂ ਨਹੀਂ ਕਰਨਗੇ। ਉਨ੍ਹਾਂ ਦੀ ਇਹ ਟਿੱਪਣੀ ਕੈਨੇਡੀਅਨ ਸੂਬੇ ਓਨਟਾਰੀਓ ਵਲੋਂ ਪ੍ਰਸਾਰਿਤ ਇੱਕ ਇਸ਼ਤਿਹਾਰ ਨੂੰ ਹਟਾਉਣ ਦੀ ਚਿਤਾਵਨੀ ਤੋਂ ਬਾਅਦ ਆਈ ਹੈ। ਜ਼ਿਕਰਯੋਗ ਹੈ ਕਿ ਕੈਨੇਡਾ ਵਿਚ ਇਕ ਇਸ਼ਤਿਹਾਰ ਪ੍ਰਕਾਸ਼ਿਤ ਹੋਇਆ ਸੀ ਜਿਸ ਵਿਚ 1987 ਵਿੱਚ ਰੀਗਨ ਨੂੰ ਸੰਬੋਧਨ ਕਰਦਿਆਂ ਦਿਖਾਇਆ ਗਿਆ ਹੈ ਜਿਸ ਵਿਚ ਉਹ ਕਹਿ ਰਹੇ ਸਨ ਕਿ ਟੈਕਸ ਲਾਉਣ ਨਾਲ ਨੌਕਰੀਆਂ ਖੁੱਸਦੀਆਂ ਹਨ ਤੇ ਟਰੇਡ ਵਾਰ ਸ਼ੁਰੂ ਹੁੰਦੀ ਹੈ, ਇਸ ਇਸ਼ਤਿਹਾਰ ਤੋਂ ਖਿਝ ਕੇ ਟਰੰਪ ਨੇ ਕੈਨੇਡਾ ’ਤੇ ਵਾਧੂ ਦਸ ਫੀਸਦੀ ਟੈਕਸ ਲਾ ਦਿੱਤਾ ਸੀ ਤੇ ਇਸ ਇਸ਼ਤਿਹਾਰ ਨੂੰ ਤੁਰੰਤ ਹਟਾਉਣ ਲਈ ਕਿਹਾ ਸੀ।
ਅਮਰੀਕਾ ਤੇ ਕੈਨੇਡਾ ਵਪਾਰ ਸਬੰਧੀ ਮੁੜ ਗੱਲਬਾਤ ਸ਼ੁਰੂ ਨਹੀਂ ਕਰਨਗੇ: ਟਰੰਪ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ
ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਐਤਵਾਰ ਰਾਤ ਨੂੰ ਭਿਆਨਕ ਹਮਲੇ ਹੋਏ ਜਦੋਂ ਰੂਸ ਨੇ ਡਰੋਨ ਅਤੇ ਮਿਜ਼ਾਈਲਾਂ ਦਾ ਭਾਰੀ ਹਮਲਾ ਕੀਤਾ। ਇਹ ਹਮਲਾ, ਜੋ ਕਿ

“ਮੈਨੂੰ ਭਾਰਤ ਨਾਲ ਪਿਆਰ, ਮੈਂ ਪੀਐਮ ਮੋਦੀ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ” : ਅਮਰੀਕੀ ਦੂਤਘਰ ਦੇ ਪ੍ਰੋਗਰਾਮ ‘ਚ ਡੋਨਾਲਡ ਟਰੰਪ ਦਾ ਵੱਡਾ ਬਿਆਨ
ਰਾਜਧਾਨੀ ਦਿੱਲੀ ਸਥਿਤ ਅਮਰੀਕੀ ਦੂਤਘਰ ’ਚ ਮਨਾਇਆ ਗਿਆ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦਾ ਸਮਾਰੋਹ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲਾਈਵ ਸੰਬੋਧਨ ’ਚ ਭਾਰਤ ਪ੍ਰਤੀ

ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ
ਚੀਨ ਇਕ ਪੁਲਾੜ ਯਾਤਰੀ ਨੂੰ ਇਕ ਸਾਲ ਲਈ ਆਪਣੇ ਪੁਲਾੜ ਸਟੇਸ਼ਨ ’ਤੇ ਭੇਜੇਗਾ। ਇਹ ਦੇਸ਼ ਦੇ ਪੁਲਾੜ ਯਾਤਰੀ ਲਈ ਇਕ ਰਿਕਾਰਡ ਮਿਆਦ ਹੋਵੇਗੀ। ਬੀਜਿੰਗ 2030
ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ
ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਐਤਵਾਰ ਰਾਤ ਨੂੰ ਭਿਆਨਕ ਹਮਲੇ ਹੋਏ ਜਦੋਂ ਰੂਸ ਨੇ ਡਰੋਨ ਅਤੇ ਮਿਜ਼ਾਈਲਾਂ ਦਾ ਭਾਰੀ ਹਮਲਾ ਕੀਤਾ। ਇਹ ਹਮਲਾ, ਜੋ ਕਿ ਹਾਲ ਹੀ ਦੇ ਹਫ਼ਤਿਆਂ ਵਿੱਚ…
“ਮੈਨੂੰ ਭਾਰਤ ਨਾਲ ਪਿਆਰ, ਮੈਂ ਪੀਐਮ ਮੋਦੀ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ” : ਅਮਰੀਕੀ ਦੂਤਘਰ ਦੇ ਪ੍ਰੋਗਰਾਮ ‘ਚ ਡੋਨਾਲਡ ਟਰੰਪ ਦਾ ਵੱਡਾ ਬਿਆਨ
ਰਾਜਧਾਨੀ ਦਿੱਲੀ ਸਥਿਤ ਅਮਰੀਕੀ ਦੂਤਘਰ ’ਚ ਮਨਾਇਆ ਗਿਆ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦਾ ਸਮਾਰੋਹ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲਾਈਵ ਸੰਬੋਧਨ ’ਚ ਭਾਰਤ ਪ੍ਰਤੀ ਆਪਣਾ ਡੂੰਘਾ ਪਿਆਰ ਪ੍ਰਗਟ ਕੀਤਾ।…
ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ
ਚੀਨ ਇਕ ਪੁਲਾੜ ਯਾਤਰੀ ਨੂੰ ਇਕ ਸਾਲ ਲਈ ਆਪਣੇ ਪੁਲਾੜ ਸਟੇਸ਼ਨ ’ਤੇ ਭੇਜੇਗਾ। ਇਹ ਦੇਸ਼ ਦੇ ਪੁਲਾੜ ਯਾਤਰੀ ਲਈ ਇਕ ਰਿਕਾਰਡ ਮਿਆਦ ਹੋਵੇਗੀ। ਬੀਜਿੰਗ 2030 ਤੱਕ ਚੰਦਰਮਾ ’ਤੇ ਮਨੁੱਖੀ ਮਿਸ਼ਨ…
More News

ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ

ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ